ਸੈਂਸਰ ਬੋਰਡ ਵੱਲੋਂ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਰੋਕ ਤੋਂ ਬਾਅਦ ਕੰਗਨਾ ਭੜਕੀ ! ‘ਜੋ ਦੇਸ਼ ਦੇ ਟੁਕੜੇ ਨਹੀਂ ਚਾਹੁੰਦਾ ਸੈਂਸਰਸ਼ਿਪ ਸਿਰਫ ਉਨ੍ਹਾਂ ਲਈ’
ਸੈਂਸਰ ਬੋਰਡ ਨੇ ਫਿਲਹਾਲ ਕੰਗਨਾ ਦੀ ਫਿਲਮ ਨੂੰ ਨਹੀਂ ਦਿੱਤੀ ਮਨਜ਼ੂਰੀ
ਸੈਂਸਰ ਬੋਰਡ ਨੇ ਫਿਲਹਾਲ ਕੰਗਨਾ ਦੀ ਫਿਲਮ ਨੂੰ ਨਹੀਂ ਦਿੱਤੀ ਮਨਜ਼ੂਰੀ
ਅਮਰੀਕ ਸਿੰਘ ਅਜਨਾਲਾ ਨੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੂੰ ਬਰਗਾੜੀ ਬੇਅਦਬੀ ਦਾ ਦੋਸ਼ੀ ਦੱਸਿਆ
ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਸੋਮਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਅਮਾਨਤੁੱਲਾ ਖਾਨ ਨੇ ਐਕਸ ‘ਤੇ ਇਕ ਪੋਸਟ ਵਿਚ ਲਿਖਿਆ, “ਈਡੀ ਦੇ ਲੋਕ ਮੈਨੂੰ ਗ੍ਰਿਫਤਾਰ ਕਰਨ ਲਈ ਮੇਰੇ ਘਰ ਪਹੁੰਚੇ ਹਨ।”
ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਬਿਆਨ ਅਤੇ ਫਿਰ ਫਿਲਮ ਐਮਰਜੈਂਸੀ ਨੂੰ ਲੈ ਕੇ ਪੰਜਾਬ ਵਿੱਚ ਛਿੜਿਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੰਗਣਾ ਦਾ ਸਖ਼ਤ ਵਿਰੋਧ ਕੀਤਾ ਹੈ। ਚੰਨੀ ਨੇ ਕੰਗਨਾ
ਬੰਗਲਾਦੇਸ਼ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ’ਚ ਹਿੰਸਾ ਰੁਕਣ ਤੋਂ ਬਾਅਦ ਵੀ ਹਾਲੇ ਵੀ ਕੁਝ ਠੀਕ ਨਹੀਂ ਹੈ। ਹਸੀਨਾ ਸਰਕਾਰ ਦੇ ਡਿੱਗਣ ਤੋਂ ਬਾਅਦ, ਪੂਰੇ ਬੰਗਲਾਦੇਸ਼ ’ਚ ਹਿੰਦੂਆਂ ਨੂੰ ਚੋਣਵੇਂ ਰੂਪ ’ਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਵਿਚ ਘੱਟ ਗਿਣਤੀ ਭਾਈਚਾਰਿਆਂ ਖ਼ਾਸ ਕਰ ਕੇ ਹਿੰਦੂਆਂ ਲਈ ਸਥਿਤੀ ਬਹੁਤ ਔਖੀ ਹੋ ਗਈ ਹੈ। ਹੁਣ
ਇਜ਼ਰਾਈਲ ‘ਚ ਬੈਂਜਾਮਿਨ ਨੇਤਨਯਾਹੂ ਸਰਕਾਰ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ। ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਆਏ। ਇਹ ਪ੍ਰਦਰਸ਼ਨ ਗਾਜ਼ਾ ਵਿੱਚ ਬੰਧਕ ਬਣਾਏ ਗਏ ਛੇ ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸ਼ੁਰੂ ਹੋਏ ਸਨ। ਲੋਕਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਬਿਨਯਾਮਿਨ ਨੇਤਨਯਾਹੂ ਦੀ ਸਰਕਾਰ ਨੂੰ ਬੰਧਕਾਂ ਦੀ ਰਿਹਾਈ ਲਈ ਹਮਾਸ ਨਾਲ ਸਮਝੌਤਾ ਕਰਨਾ ਚਾਹੀਦਾ ਹੈ।
ਮਣੀਪੁਰ ‘ਚ ਇੱਕ ਵਾਰ ਫਿਰ ਤੋਂ ਹਿੰਸਾ ਹੋਈ ਹੈ ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲੇ ‘ਚ ਐਤਵਾਰ ਨੂੰ ਅੱਤਵਾਦੀਆਂ ਦੇ ਹਮਲੇ ‘ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਔਰਤ ਦੀ 8 ਸਾਲਾ ਬੇਟੀ ਅਤੇ ਇਕ ਪੁਲਿਸ ਅਧਿਕਾਰੀ ਸਮੇਤ 9 ਲੋਕ ਜ਼ਖਮੀ ਹੋ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨ ਖੇਤੀ ਨੀਤੀ ਦੇ ਮੁੱਦੇ ਨੂੰ ਲੈ ਕੇ ਅੱਜ (ਸੋਮਵਾਰ) ਚੰਡੀਗੜ੍ਹ ਦੇ ਸੈਕਟਰ-34 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਨੇ 11 ਕਿਸਾਨਾਂ ਦੇ ਗਰੁੱਪ ਨੂੰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਕਿਸਾਨ
ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ (SC) ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ
ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਤਿੰਨ ਦਿਨ ਚਲੇਗਾ। ਪਹਿਲੇ ਦਿਨ ਬਾਅਦ ਦੁਪਹਿਰ ਸਦਨ ਵਿਚ ਕਾਰਵਾਈ ਸ਼ੁਰੂ ਹੋਏਗੀ ਅਤੇ ਕੁਝ ਮਿੰਟਾਂ ਦੀ ਕਾਰਵਾਈ ਤੱਕ ਸਭਾ ਅਗਲੇ ਦਿਨ ਤੱਕ ਉਠ ਜਾਏਗੀ। ਪਹਿਲੇ ਦਿਨ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ। ਪੇਸ਼ ਹੋਣ ਵਾਲੇ ਸ਼ੋਕ