ਪੰਜਾਬ ਦੇ ਤਿੰਨ ਮੰਤਰੀਆਂ ਨੇ ਪ੍ਰੈਸ ਸਾਹਮਣੇ ਆ ਕੇ ਕੇਂਦਰ ਸਰਕਾਰ ਤੇ ਲਗਾਇਆ ਵੱਡਾ ਇਲਜ਼ਾਮ
- by Manpreet Singh
- August 21, 2024
- 0 Comments
ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ
ਪੰਜਾਬ ’ਚ ਵਿੱਚ ਵੱਡੇ ਇਨਵੈਸਟਮੈਂਟ ਪ੍ਰਾਜੈਕਟਾਂ ਲਈ ਰਾਹ ਪੱਧਰਾ, ਹਜ਼ਾਰਾਂ ਕਰੋੜ ਦਾ ਹੋਵੇਗਾ ਨਿਵੇਸ਼
- by Preet Kaur
- August 21, 2024
- 0 Comments
ਮੁੰਬਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ‘ਇਨਵੈਸਟ ਪੰਜਾਬ’ ਦੇ ਤਹਿਤ ਮੁੰਬਈ ਵਿੱਚ ਸਨ ਜਿੱਥੇ ਉਨ੍ਹਾਂ ਵੱਡੇ ਸਨਅਤਕਾਰਾਂ ਨਾਲ ਬੈਠਕਾਂ ਕੀਤੀਆਂ। ਇਸ ਦੌਰਾਨ ਪੰਜਾਬ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ। ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰਪੀਜੀ, ਸਿਫੀ ਟੈਕਨਾਲੋਜੀਜ਼ ਅਤੇ ਜੇਐਸਡਬਲਯੂ ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ
ਆਮ ਆਦਮੀ ਪਾਰਟੀ ਨੇ ਜੰਮੂ ਕਸ਼ਮੀਰ ਚੋਣਾਂ ਦੀ ਖਿੱਚੀ ਤਿਆਰੀ! ਪੰਜਾਬ ਵਾਂਗ ਦਿੱਤੀਆਂ ਗਰੰਟੀਆਂ
- by Manpreet Singh
- August 21, 2024
- 0 Comments
ਆਮ ਆਦਮੀ ਪਾਰਟੀ (APP) ਨੇ ਹੁਣ ਜੰਮੂ ਕਸ਼ਮੀਰ (Jammu-Kashmir) ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਹਰ ਸੂਬੇ ਵਿੱਚ ਪੈਰ ਪਸਾਰੇ ਜਾ ਰਹੇ ਹਨ। ਇਸ ਸਬੰਧੀ ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਪਾਰਟੀ ਆਪਣੀ ਪੂਰੀ ਤਾਕਤ ਨਾਲ ਜੰਮੂ ਕਸ਼ਮੀਰ ਦੀਆਂ ਚੋਣਾਂ ਲੜੇਗੀ। ਉਨ੍ਹਾਂ ਜੰਮੂ ਕਸ਼ਮੀਰ ਦੀ
ਚੰਡੀਗੜ੍ਹ ਜਾ ਰਹੀ ਰੋਡਵੇਜ਼ ਨਾਲ ਭਿਆਨਕ ਹਾਦਸਾ! 24 ਸਵਾਰੀਆਂ ਜ਼ਖ਼ਮੀ
- by Preet Kaur
- August 21, 2024
- 0 Comments
ਬਿਉਰੋ ਰਿਪੋਰਟ: ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਨਾਲ ਟੋਹਾਣਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਬੱਸ ਸੜਕ ਦੇ ਕਿਨਾਰੇ ਪਲਟ ਗਈ। ਕਈ ਸਵਾਰੀਆਂ, ਚਾਲਕ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਜ਼ਖ਼ਮੀਆਂ ਦੀ ਗਿਣਤੀ 24 ਦੱਸੀ ਜਾ ਰਹੀ ਹੈ। ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ
ਪਾਕਿਸਤਾਨ ਤੋਂ ਇਰਾਕ ਜਾ ਰਹੀ ਸ਼ਰਧਾਲੂਆਂ ਦੀ ਬੱਸ ਈਰਾਨ ‘ਚ ਹਾਦਸਾਗ੍ਰਸਤ, 35 ਲੋਕਾਂ ਦੀ ਮੌਤ
- by Gurpreet Singh
- August 21, 2024
- 0 Comments
ਈਰਾਨ ਵਿੱਚ ਪਾਕਿਸਤਾਨੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪਲਟਣ ਨਾਲ 28 ਯਾਤਰੀਆਂ ਦੀ ਮੌਤ ਹੋ ਗਈ ਅਤੇ 23 ਜ਼ਖਮੀ ਹੋ ਗਏ। ਈਰਾਨੀ ਸਮਾਚਾਰ ਏਜੰਸੀ IRNA ਨੇ ਐਮਰਜੈਂਸੀ ਅਧਿਕਾਰੀ ਮੁਹੰਮਦ ਅਲੀ ਮਲਕਜ਼ਾਦੇਹ ਦੇ ਹਵਾਲੇ ਨਾਲ ਕਿਹਾ ਕਿ ਇਹ ਹਾਦਸਾ ਮੱਧ ਈਰਾਨ ਦੇ ਯਜ਼ਦ ਸੂਬੇ ‘ਚ ਮੰਗਲਵਾਰ ਰਾਤ
ਰਵਨੀਤ ਬਿੱਟੂ ਨੇ ਕਿਸਾਨਾਂ ਤੇ ਕੀਤਾ ਵੱਡਾ ਵਾਰ, ਜਗਜੀਤ ਡੱਲੇਵਾਲ ਨੇ ਪਲਟਵਾਰ ਕਰ ਜਾਂਚ ਕਰਵਾਉਣ ਦੀ ਦਿੱਤੀ ਚਣੌਤੀ
- by Manpreet Singh
- August 21, 2024
- 0 Comments
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਸਾਨਾਂ ‘ਤੇ ਇਲਜ਼ਾਮ ਲਗਾਇਆ ਹੈ ਕਿ ਕੁਝ ਕਿਸਾਨ ਆਗੂਆਂ ਨੂੰ ਵਿਦੇਸ਼ ਤੋਂ ਫੰਡਿੰਗ ਹੋ ਰਹੀ ਹੈ, ਜਿਸ ਦੀ ਵਜ੍ਹਾ ਕਰਕੇ ਉਹ ਪ੍ਰਦਰਸ਼ਨ ਕਰ ਰਹੇ ਹਨ। ਉਹ ਆਪਣੇ ਨਿੱਜੀ ਹਿੱਤ ਲਈ ਅਜਿਹਾ ਕੰਮ ਕਰ ਰਹੇ ਹਨ। ਦੇਸ਼ ਦੇ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਤੋਂ ਖੁਸ਼
ਕੈਨੇਡਾ ਦੇ ਇਸ ਸੂਬੇ ‘ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ! ਪੂਰੇ ਕੈਨੇਡਾ ‘ਚ ਵੀ ਇਹ ਹੋ ਸਕਦਾ ਲਾਗੂ
- by Manpreet Singh
- August 21, 2024
- 0 Comments
ਕੈਨੇਡਾ ਸਰਕਾਰ (Canada Government) ਨੇ ਵਰਕ ਪਰਮਿਟ (Work Permit) ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਵੱਲੋਂ 3 ਸਤੰਬਰ ਤੋਂ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਸੂਬੇ ਕਿਊਬਿਕ ਵਿੱਚ ਵਰਕ ਪਰਮਿਟ ਬੰਦ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇੰਪਲੌਇਰਜ਼ LMIA ਤੇ ਕਾਮਿਆਂ ਨੂੰ
ਪੰਜਾਬ ‘ਚ ਹੋਇਆ ਇੰਨੇ ਕਰੋੜ ਦਾ ਨਿਵੇਸ਼! ਆਪ ਲੀਡਰ ਨੀਲ ਗਰਗ ਨੇ ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਕੀਤੀ ਸਾਂਝੀ
- by Manpreet Singh
- August 21, 2024
- 0 Comments
ਆਮ ਆਦਮੀ ਪਾਰਟੀ (APP) ਦੇ ਸੀਨੀਅਰ ਲੀਡਰ ਅਤੇ ਬੁਲਾਰੇ ਨੀਲ ਗਰਗ (Neel Garg) ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ, ਉਦਯੋਗਪਤੀਆਂ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵਪਾਰੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ
ਸੀਨੀਅਰ ਸਿਟੀਜ਼ਨ ਦੇ ਲਈ ਹਾਈਕੋਰਟ ਦੇ ਚੀਫ਼ ਜਸਟਿਸ ਦਾ ਵੱਡਾ ਫੈਸਲਾ
- by Preet Kaur
- August 21, 2024
- 0 Comments
ਬਿਉਰੋ ਰਿਪੋਰਟ – ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB AND HARYANA HIGH COURT) ਦੇ ਨਵੇਂ ਚੀਫ ਜਸਟਿਸ ਸ਼ੀਲ ਨਾਗੂ (SHEEL NAGU) ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨੋਟਿਫਿਕੇਸ਼ਨ ਜਾਰੀ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਬਜ਼ੁਰਗ ਨਾਗਰਿਕਾਂ (SENIOR CITIZEN) ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਹਾਈਕੋਰਟ ਵਿੱਚ ਇਸ ਵੇਲੇ 4
