ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਹੋਇਆ ਰਿਲੀਜ਼, ਇਨ੍ਹਾਂ ਸਖ਼ਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ
- by Gurpreet Singh
- August 11, 2024
- 0 Comments
ਮੁਹਾਲੀ : ਲੰਘੇ ਕੱਲ੍ਹ ਨਵੀਂ ਆਉਣ ਵਾਲੀ ਫਿਲਮ ‘ਬੀਬੀ ਰਜਨੀ’ ਦਾ ਟ੍ਰੇਲਰ ਮੁਹਾਲੀ ਦੇ ਸੀਪੀ 67 ਦੇ ਮਾਲ ਦੇ ਪੀਵੀਆਰ ਦੇ ਵੱਡੇ ਹਾਲ ਦੇ ਵਿੱਚ ਰਿਲੀਜ਼ ਹੋਇਆ ਹੈ। ‘ਬੀਬੀ ਰਜਨੀ’ ਫਿਲਮ ਦਾ ਟ੍ਰੇਲਰ ਬਹੁਤ ਹੀ ਵਲੱਖਣ ਤਰੀਕੇ ਨਾਲ ਰਿਲੀਜ਼ ਕੀਤਾ ਗਿਆ ਹੈ। ‘ਬੀਬੀ ਰਜਨੀ’ ਫਿਲਮ ਦਾ ਟ੍ਰੇਲਰ ਲਾਂਚ ਦੀ ਸ਼ੁਰੂਆਤ ਕੀਰਤਨ ਅਤੇ ਅਰਦਾਸ ਦੇ ਨਾਲ
ਪੰਜਾਬ ਦੇ ਇਹ 8 ਕਾਲਜ ਹੋਣ ਜਾ ਰਹੇ ਪ੍ਰਾਈਵੇਟ!
- by Manpreet Singh
- August 11, 2024
- 0 Comments
ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਕਈ ਕਾਲਜਾਂ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਮੋਹਾਲੀ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ, ਮਹਿੰਦਰਾ ਸਰਕਾਰੀ ਕਾਲਜ ਪਟਿਆਲਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਐਸ ਸੀ ਡੀ
ਤੁੰਗਭਦਰਾ ਡੈਮ ਦੇ ਗੇਟ ਦੀ ਚੇਨ ਟੁੱਟੀ, ਤਿੰਨ ਰਾਜਾਂ ਦੇ ਕਿਸਾਨਾਂ ਨੂੰ ਅਲਰਟ ਜਾਰੀ
- by Gurpreet Singh
- August 11, 2024
- 0 Comments
ਤੁੰਗਭਦਰਾ ਡੈਮ ਦੇ ਗੇਟ ਨੰਬਰ 19 ਦੀ ਚੇਨ ਟੁੱਟਣ ਕਾਰਨ ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਿਸਾਨਾਂ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ਨੀਵਾਰ ਰਾਤ ਤੁੰਗਭਦਰਾ ਡੈਮ ਦੇ ਗੇਟ ਚੇਨ ਟੁੱਟਣ ਕਾਰਨ ਡੈਮ ਤੋਂ 1 ਲੱਖ ਕਿਊਸਿਕ ਪਾਣੀ ਬਾਹਰ ਨਿਕਲਿਆ ਹੈ। ਗੇਟ ਦੀ ਚੇਨ ਟੁੱਟਣ ਤੋਂ ਬਾਅਦ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦੀ ਮਾਤਰਾ
ਰਾਵੀ ਦਰਿਆ ‘ਚ ਵਧਿਆ ਪਾਣੀ, 7 ਪਿੰਡਾਂ ਤੋਂ ਜ਼ਿਲ੍ਹਾਂ ਪ੍ਰਸਾਸ਼ਨ ਤੋਂ ਹੋਏ ਅਲੱਗ
- by Manpreet Singh
- August 11, 2024
- 0 Comments
ਪੰਜਾਬ ਵਿੱਚ ਅੱਜ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਗੁਰਦਾਸਪੁਰ (Gurdaspur) ਦੇ ਮਕੋੜਾ ਪੱਤਨ (Makroa Pattan) ਦੇ 7 ਪਿੰਡਾਂ ਦਾ ਸੰਪਰਕ ਜ਼ਿਲ੍ਹਾਂ ਪ੍ਰਸਾਸ਼ਨ ਨਾਲੋਂ ਟੁੱਟ ਗਿਆ ਹੈ। ਪਹਾੜਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਰਿਹਾ ਭਾਰੀ ਮੀਂਹ
- by Gurpreet Singh
- August 11, 2024
- 0 Comments
ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ। ਜਲੰਧਰ ‘ਚ ਅੱਜ ਕੁਝ ਘੰਟਿਆਂ ਦੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਮੀਂਹ ਕੁਝ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਸ਼ਹਿਰ ਵਿੱਚ ਕੁਝ ਘੰਟਿਆਂ ਦੀ ਬਾਰਿਸ਼ ਕਾਰਨ ਕਈ ਲੋਕਾਂ ਦੇ ਘਰਾਂ ਵਿੱਚ
ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ
- by Manpreet Singh
- August 11, 2024
- 0 Comments
ਪੈਰਿਸ ਓਲੰਪਿਕ 2024 (Paris Olympic 2024) ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ
ਯੂਕਰੇਨ ਨੇ ਰੂਸ ‘ਚ ਹੁਣ ਤੱਕ ਦਾ ਕੀਤਾ ਸਭ ਤੋਂ ਵੱਡਾ ਹਮਲਾ!
- by Manpreet Singh
- August 11, 2024
- 0 Comments
ਰੂਸ ਅਤੇ ਯੂਕਰੇਨ (Russia and Ukraine war) ਵਿਚਾਲੇ ਚੱਲ ਰਹੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਪਿਛਲੇ ਢਾਈ ਸਾਲ ਤੋਂ ਇਹ ਜੰਗ ਜਾਰੀ ਹੈ। ਯੂਕਰੇਨ ਨੇ ਹੁਣ ਰੂਸ ‘ਚ ਦਾਖਲ ਹੋ ਕੇ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਯੂਕਰੇਨ ਦੀ ਫੌਜ ਰੂਸੀ ਸਰਹੱਦ ਦੇ ਅੰਦਰ 10 ਕਿਲੋਮੀਟਰ ਤੱਕ ਪਹੁੰਚ ਗਈ ਹੈ। ਟਾਸ ਨਿਊਜ਼ ਏਜੰਸੀ
ਗੁਰਦਾਸਪੁਰ ‘ਚ ਚੱਲਦੀ ਕਾਰ ‘ਚ ਲੱਗੀ ਅੱਗ
- by Gurpreet Singh
- August 11, 2024
- 0 Comments
ਜ਼ਿਲ੍ਹਾ ਗੁਰਦਾਸਪੁਰ ਵਿੱਚ ਨੈਸ਼ਨਲ ਹਾਈਵੇਅ ’ਤੇ ਦੀਨਾਨਗਰ ਬਾਈਪਾਸ ’ਤੇ ਪਿੰਡ ਗਵਾਲੀਆਂ ਨੇੜੇ ਅਭੈ ਐਮਰਜਿੰਗ ਸਿਟੀ ਦੇ ਸਾਹਮਣੇ ਆ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਦੇਰ ਵਿੱਚ ਹੀ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਫਾਇਰ ਬ੍ਰਿਗੇਡ
