Punjab

ਪੰਜਾਬ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਲੜਨਗੇ ਚੋਣ

ਮੁਹਾਲੀ : ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅੰਮ੍ਰਿਤ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ

Read More
India

NIA ਕਰੇਗੀ ਚੰਡੀਗੜ੍ਹ ਸੈਕਟਰ-10 ਗ੍ਰਨੇਡ ਹਮਲੇ ਦੀ ਜਾਂਚ! ਅੱਤਵਾਦੀ ਹਮਲੇ ਤੋਂ ਬਾਅਦ ਲਿਆ ਫੈਸਲਾ

ਬਿਉਰੋ ਰਿਪੋਰਟ: ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (NIA) ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਇਹ ਘਟਨਾ 11 ਸਤੰਬਰ, 2024 ਨੂੰ ਵਾਪਰੀ, ਜਦੋਂ ਇੱਕ ਆਟੋ-ਰਿਕਸ਼ਾ ਵਿੱਚ ਸਵਾਰ ਦੋ ਹਮਲਾਵਰਾਂ ਨੇ ਇੱਕ ਘਰ ’ਤੇ ਗ੍ਰੇਨੇਡ ਸੁੱਟਿਆ। ਹਾਲਾਂਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ

Read More
Punjab Religion

ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਸੁਧਾਰ ਲਹਿਰ ਦੇ ਆਗੂ! ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਦਾ ਦਿੱਤਾ ਜਵਾਬ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – SGPC ਦੀਆਂ ਚੋਣਾਂ ਤੋਂ ਐਨ ਪਹਿਲਾਂ SGPC, ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀ ਧੜੇ ਵੱਲੋਂ ਵਾਦ-ਵਿਵਾਦ ਦਾ ਸਿਲਸਿਲਾ ਜਾਰੀ ਹੈ। ਸ਼੍ਰੋੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਇੱਕ ਵਾਰ ਫੇਰ ਅਕਾਲੀ ਦਲ ਬੀਬੀ ਜਗੀਰ ਕੌਰ ’ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅਕਾਲੀ ਦਲ ਨੂੰ ਘੇਰਿਆ ਹੈ। ਉਨ੍ਹਾਂ

Read More
India Khetibadi Punjab

ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗੱਲਬਾਤ! ਕੱਲ੍ਹ ਮਿੱਲ ਮਾਲਕਾਂ ਨਾਲ ਜਾਣਗੇ ਦਿੱਲੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੁੱਖ

Read More
Punjab Religion

ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਸਾਹਿਬ ’ਤੇ ਲਾਏ ਇਕੱਲੇ-ਇਕੱਲੇ ਇਲਜ਼ਾਮ ਦਾ ਮੀਤ ਪ੍ਰਧਾਨ ਨੇ ਦਿੱਤਾ ਜਵਾਬ! ‘ਤੁਹਾਡੀ ਲਕੀਰ ਨਾ ਵੱਡੀ ਹੋ ਸਕਦੀ ਹੈ ਤੇ ਨਾ ਹੋਣੀ ਹੈ!’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਵੱਡੇ ਇਲਜ਼ਾਮ ਲਾਏ ਗਏ ਸਨ। ਇਸ ਸੰਬੰਧੀ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਬਾਗ਼ੀ ਆਗੂਆਂ ਦੇ ਇਕੱਲੇ-ਇਕੱਲੇ ਸਵਾਲ ਤੇ ਇਲਜ਼ਾਮ ਦਾ ਤਫ਼ਸੀਲ ਨਾਲ

Read More
Punjab

ਮੁੱਖ ਮੰਤਰੀ ਨੇ ਮਾਪੇ ਅਧਿਆਪਕ ਮਿਲਣੀ ‘ਚ ਕੀਤੀ ਸ਼ਿਰਕਤ

ਬਿਉਰੋ ਰਿਪੋਰਟ – ਪੰਜਾਬ ਦੇ ਵਿਚ ਅੱਜ ਸਰਕਾਰੀ ਸਕੂਲਾਂ ਦੇ ਵਿਚ ਮੈਗਾ ਪੀਟੀ ਮੀਟ ਕਰਵਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ  ਨੰਗਲ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਦਬਾਅ ਤੋਂ ਮੁਕਤ ਰੱਖਿਆ ਜਾਵੇ ਅਤੇ ਉਨ੍ਹਾਂ ਤੇ ਆਪਣਾ ਵਿਸ਼ਵਾਸ਼ ਰੱਖੋਂ। ਰੱਬ ਨੇ ਹਰ ਬੱਚੇ ਵਿਚ ਕੋਈ

Read More
Punjab

ਭਾਜਪਾ ਨੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ

ਬਿਉਰੋ ਰਿਪੋਰਟ – ਭਾਜਪਾ ਨੇ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਨੂੰ ਲੈ ਕੇ 3 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਫਿਲਹਾਲ ਭਾਜਪਾ ਨੇ ਚੱਬੇਵਾਲ ਸੀਟ ਤੋਂ ਆਪਣੇ ਉਮੀਦਵਾਰ

Read More
Punjab

ਕਿਸਾਨਾਂ ਦਾ ਧਰਨਾ ਰਹੇਗਾ ਜਾਰੀ! ਮੀਟਿੰਗ ਰਹੀ ਬੇਸਿੱਟਾ

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਫਗਵਾੜਾ (Phagwara) ਵਿਖੇ ਲਗਾਇਆ ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਹੋਇਆ ਹੈੈੈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਧਰਨਾ ਜਾਰੀ ਰਹੇਗਾ ਅਤੇ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਅਤੇ ਰਾਹਗੀਰ

Read More