India Sports

ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਠੁਕਰਾਈ ਸਰਕਾਰੀ ਨੌਕਰੀ: ਸੀ.ਐਮ ਸੈਣੀ ਨੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਕੀਤਾ ਸੀ ਪੇਸ਼ਕਸ਼

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ ਮੁਕਾਬਲੇ

Read More
India

ਅਨੰਤਨਾਗ ਤੋਂ ਬਾਅਦ ਕਿਸ਼ਤਵਾੜ ‘ਚ ਅੱਤਵਾਦੀ ਮੁਕਾਬਲਾ, ਗੋਲੀਬਾਰੀ ਜਾਰੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਬਾਅਦ ਐਤਵਾਰ (11 ਅਗਸਤ) ਨੂੰ ਕਿਸ਼ਤਵਾੜ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ਤਵਾੜ ਜ਼ਿਲੇ ਦੇ ਜੰਗਲ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਕੁਝ ਦੇਰ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਫੌਜ, ਅਰਧ ਸੈਨਿਕ ਬਲ ਅਤੇ ਪੁਲਿਸ ਨੌਨੱਟਾ, ਨਾਗੇਨੀ ਪਯਾਸ

Read More
India International

ਹਿੰਡਨਬਰਗ ਦੀ ਨਵੀਂ ਰਿਪੋਰਟ ‘ਚ ਸੇਬੀ ਚੀਫ ‘ਤੇ ਲੱਗੇ ਦੋਸ਼, ਸੇਬੀ ਦੇ ਚੇਅਰਪਰਸਨ ਨੇ ਦੋਸ਼ਾਂ ਨੂੰ “ਬੇਬੁਨਿਆਦ” ਦੱਸਿਆ

ਮੁਬੰਈ : ਮਾਰਕੀਟ ਰੈਗੂਲੇਟਰੀ ਸੇਬੀ ਦੇ ਮੁਖੀ ਮਾਧਬੀ ਪੁਰੀ ਬੁਚ ਨੇ ਅਮਰੀਕੀ ਕੰਪਨੀ ਹਿੰਡਨਬਰਗ ਰਿਸਰਚ ਦੁਆਰਾ ਲਗਾਏ ਗਏ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਸ਼ਨੀਵਾਰ ਨੂੰ ਹਿੰਡਨਬਰਗ ਨੇ ਮਧਾਬੀ ਅਤੇ ਉਸ ਦੇ ਪਤੀ ਧਵਲ ਬੁੱਚ ‘ਤੇ ਅਡਾਨੀ ਗਰੁੱਪ ਨਾਲ ਜੁੜੀ ਇਕ ਆਫਸ਼ੋਰ ਕੰਪਨੀ ‘ਚ ਹਿੱਸੇਦਾਰੀ ਦਾ ਦੋਸ਼ ਲਗਾਇਆ ਸੀ ਸੇਬੀ ਦੇ ਚੇਅਰਪਰਸਨ ਨੇ ਦੋਸ਼ਾਂ ਨੂੰ

Read More
Punjab

ਚੰਡੀਗੜ੍ਹ ‘ਚ ਸਵੇਰੇ 10 ਵਜੇ ਤੱਕ ਮੀਂਹ ਦੀ ਚੇਤਾਵਨੀ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਚੰਡੀਗੜ੍ਹ : ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ‘ਚ ਮਾਨਸੂਨ ਫਿਰ ਤੋਂ ਸਰਗਰਮ ਹੋ ਗਿਆ ਹੈ। ਕੁਝ ਇਲਾਕਿਆਂ ‘ਚ ਬਰਸਾਤ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਤਾਪਮਾਨ ਵੀ ਹੇਠਾਂ ਆ ਗਿਆ ਹੈ। ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ ‘ਚ

Read More
Punjab

ਪੰਜਾਬ ‘ਚ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ: ਪੰਚਾਇਤੀ ਰਾਜ ਨਿਯਮ 1994 ‘ਚ ਸੋਧ ਦੀ ਤਿਆਰੀ

ਚੰਡੀਗੜ੍ਹ : ਸਰਕਾਰ ਪੰਜਾਬ ‘ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਨਿਸ਼ਾਨ ‘ਤੇ ਨਾ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ

Read More
India Punjab

ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼, ਹਰਸਿਮਰਤ ਬਾਦਲ ਨੇ ਮੰਤਰਾਲੇ ਨੂੰ ਲਿਖਿਆ ਪੱਤਰ, ਸੀਬੀਆਈ ਜਾਂਚ ਦੀ ਕੀਤੀ ਮੰਗ

ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਂਗਣਵਾੜੀ ਕੇਂਦਰਾਂ ਵਿੱਚ ਉਪਲਬਧ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਇੰਨਾ ਹੀ ਨਹੀਂ ਹੁਣ ਉਨ੍ਹਾਂ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੂੰ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸੰਸਦ ਮੈਂਬਰ

Read More
Punjab

ਪੰਜਾਬ ‘ਚ ਇੰਨ੍ਹਾਂ ਜ਼ਿਲ੍ਹਿਆਂ ‘ਚ ਪਿਆ ਮੀਂਹ! ਮੌਸਮ ਵਿਭਾਗ ਨੇ ਕੀਤਾ ਅਲਰਟ

ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮੇਤ ਕਈ ਜਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ

Read More
Punjab

ਕੋਰਟ ਆਫ ਆਰਬਿਟੇਸ਼ਨ ਨੇ ਵਿਨੇਸ਼ ਦੇ ਮੈਡਲ ‘ਤੇ ਫੈਸਲਾ ਟਲਿਆ !

ਬਿਉਰੋ ਰਿਪੋਰਟ – ਵਿਨੇਸ਼ ਫੋਗਾਟ (VINESH PHOGAT) ਦੀ ਸਿਲਵਰ ਮੈਡਲ ਹਾਸਲ ਕਰਨ ਦੀ ਅਖੀਰਲੀ ਉਮੀਦ ਹੋਰ ਲੰਮੀ ਹੋਈ ਹੈ। ਕੋਰਟ ਆਫ ਆਰਬਿਟਸ਼ਨ ਆਫ ਸਪੋਰਟ ਯਾਨੀ CAS ਨੇ ਵਿਨੇਸ਼ ਫੋਗਾਟ ਦੀ ਸਿਲਵਰ ਮੈਡਲ ਦੀ ਦਾਅਵੇਦਾਰੀ ਵਾਲੀ ਅਪੀਲ ‘ਤੇ ਅੱਜ ਰਾਤ ਸਾਢੇ 9 ਵਜੇ ਫੈਸਲਾ ਸੁਣਾਉਣਾ ਸੀ ਪਰ ਹੁਣ ਖ਼ਬਰ ਆਈ ਹੈ ਫੈਸਲਾ ਕੱਲ ਤੱਕ ਲਈ ਟਾਲ

Read More