India

ਸੁਪਰੀਮ ਕੋਰਟ ਨੇ NEET ਮਾਮਲੇ ‘ਚ ਮੁੜ ਜਾਂਚ ਦੀ ਮੰਗ ਕੀਤੀ ਖਾਰਜ

ਦਿੱਲੀ : ਸੁਪਰੀਮ ਕੋਰਟ ਨੇ ਅੱਜ ਨੀਟ-ਯੂਜੀ 2024 ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਹੈ ਕਿ ਜੇ ਇਸ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋਈ ਹੈ ਤਾਂ ਹੀ ਇਸ ਪ੍ਰੀਖਿਆ ਨੂੰ ਮੁੜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨਵੇਂ

Read More
Punjab

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਵੱਡੀ ਘਟਨਾ ਹੋਣ ਤੋਂ ਰੋਕੀ, ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਦਬੋਚੇ

ਪੰਜਾਬ ਪੁੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ 2 ਵਿਅਕਤੀਆਂ ਨੂੰ 3 ਦੇਸੀ ਪਿਸਤੌਲ ਅਤੇ 15 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਦੇ

Read More
India Manoranjan

ਬਾਲੀਵੁੱਡ ਦੇ ਉਹ ਸਿਤਾਰੇ ਜੋ ਅੰਬਾਨੀਆਂ ਦੇ ਵਿਆਹ ਵਿੱਚ ਨਹੀਂ ਗਏ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਬਿਉਰੋ ਰਿਪੋਰਟ: ਅੰਬਾਨੀ ਪਰਿਵਾਰ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਸ਼ਾਨਦਾਰ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਉੱਘੀਆਂ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਸ਼ਾਨਦਾਰ ਵਿਆਹ ਵਿੱਚ ਮਨੋਰੰਜਨ ਜਗਤ ਦੇ ਕਈ ਸਿਤਾਰੇ ਵੀ ਨਜ਼ਰ ਆਏ। ਖ਼ਾਸ ਕਰਕੇ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਵਿਆਹ ਵਿੱਚ ਰੌਣਕਾਂ ਲਾਈਆਂ। ਪਰ ਕੁਝ ਸਿਤਾਰੇ ਅਜਿਹੇ ਵੀ ਸਨ

Read More
India

ਜੰਮੂ-ਕਸ਼ਮੀਰ ’ਚ 3 ਥਾਵਾਂ ’ਤੇ ਮੁਕਾਬਲਾ, ਕੁਪਵਾੜਾ ’ਚ 2 ਅੱਤਵਾਦੀ ਢੇਰ! ਡੋਡਾ ’ਚ 2 ਜਵਾਨ ਜ਼ਖ਼ਮੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਇਲਾਕੇ ਵਿੱਚ ਫੌਜ ਨੇ ਮੁਕਾਬਲੇ ਵਿੱਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਫੌਜ ਨੂੰ ਇੱਥੇ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅੱਤਵਾਦੀਆਂ ਅਤੇ ਫੌਜ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ, ਜੋ ਅਜੇ ਵੀ ਜਾਰੀ ਹੈ। ਦੂਜੇ ਪਾਸੇ

Read More
Punjab

ਮੁੱਖ ਮੰਤਰੀ ਨੇ ਗਵਰਨਰ ‘ਤੇ ਕੱਸਿਆ ਤੰਜ, ਸੜਕੀ ਪ੍ਰੋਜੈਕਟਾਂ ਨੂੰ ਲੈ ਕੇ ਦਿੱਤਾ ਇਹ ਬਿਆਨ

ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਯੂਨੀਵਰਸਿਟੀ ਸੋਧ ਬਿੱਲ ਨੂੰ ਵਾਪਸ ਭੇਜ ਦਿੱਤਾ ਸੀ। ਜਿਸ ‘ਤੇ ਹਣ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਪੰਜਾਬ ਦੇ ਗਵਰਨਰ ‘ਤੇ ਤੰਜ ਕੱਸਦਿਆਂ ਕਿਹਾ ਕਿ ਜੋ ਬਿੱਲ ਉਨ੍ਹਾਂ ਨੇ ਪਾਸ ਨਹੀਂ ਕਰਨਾ ਹੁੰਦਾ ਉਹ ਬਿੱਲ ਰਾਸ਼ਟਰਪਤੀ ਨੂੰ ਭੇਜ ਦਿੱਤਾ

Read More
India Punjab

ਹਰਿਆਣਾ ਦੇ ਸਿਆਸੀ ਰਣ ‘ਚ ਉੱਤਰੀ ਆਮ ਆਦਮੀ ਪਾਰਟੀ, ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਰਾਜਸਭਾ ਐੱਮਪੀ ਸੰਜੇ ਅਤੇ ਸੰਦੀਪ ਪਾਾਠਕ ਨੇ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ

Read More
Punjab

ਅਕਾਲੀ ਦਲ ਦੀ ਬਗ਼ਾਵਤ ’ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਮਜੀਠੀਆ!

ਬਿਉਰੋ ਰਿਪੋਰਟ – ਅਕਾਲੀ ਦਲ ਦੀ ਬਗ਼ਾਵਤ ’ਤੇ ਪਹਿਲੀ ਵਾਰ ਬਿਕਰਮ ਸਿੰਘ ਮਜੀਠੀਆ ਖੁੱਲ ਕੇ ਬੋਲੇ ਹਨ ਉਨ੍ਹਾਂ ਦੀ ਚੁੱਪੀ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਮਜੀਠੀਆ ਨੇ ਸ਼ਿਕਾਇਤ ਕਰਨ ਵਾਲੇ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜਦੋਂ ਵਜ਼ਾਰਤ ਦਾ ਸੁੱਖ ਭੋਗ ਰਹੇ ਸੀ ਤੇ ਇਸ ਦੌਰਾਨ ਕਈ ਫਾਇਦੇ ਵੀ ਚੁੱਕ ਦੇ ਰਹੇ ਹਨ

Read More