ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ! ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਬਿਉਰੋ ਰਿਪੋਰਟ: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ
