ਜੰਮੂ-ਕਸ਼ਮੀਰ ‘ਚ ਫੌਜ ‘ਤੇ ਪੁਲਿਸ ਹੋਈ ਆਹਮੋ ਸਾਹਮਣੇ, ਮਾਮਲਾ ਦਰਜ
- by Manpreet Singh
- May 30, 2024
- 0 Comments
ਦੇਸ਼ ਦੀ ਪੁਲਿਸ (Police) ਅਤੇ ਫੌਜ (Army) ਅਕਸਰ ਮਿਲ ਕੇ ਕੰਮ ਕਰਦੀਆਂ ਹਨ ਪਰ ਇਸ ਵਾਰ ਦੋਹਾਂ ਵਿਚਾਲੇ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ (Jammu-Kashmir) ਦੇ ਕੁਪਵਾੜਾ ‘ਚ ਪੁਲਿਸ ਸਟੇਸ਼ਨ ‘ਤੇ ਫ਼ੌਜ ਅਤੇ ਪੁਲਿਸ ਵਿਚਾਲੇ ਕੁੱਟਮਾਰ ਹੋਈ ਹੈ। ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੇ ਦੋਸ਼ ‘ਚ 3 ਲੈਫਟੀਨੈਂਟ ਕਰਨਲ ਸਮੇਤ 16 ਲੋਕਾਂ ਖਿਲਾਫ
ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ, 21 ਦੀ ਮੌਤ, 40 ਜ਼ਖਮੀ
- by Preet Kaur
- May 30, 2024
- 0 Comments
ਜੰਮੂ-ਪੁੰਛ ਹਾਈਵੇਅ ’ਤੇ ਅਖਨੂਰ ਇਲਾਕੇ ’ਚ ਟਾਂਡਾ ਮੋੜ ’ਤੇ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਜੰਮੂ ਦੇ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੰਮੂ ਦੇ ਡਿਪਟੀ ਕਮਿਸ਼ਨਰ ਨੇ
ਗਰਮੀ ਤੋਂ ਜਲਦ ਮਿਲੇਗੀ ਨਿਜਾਤ! ਕੇਰਲ ਪੁੱਜਿਆ ਦੱਖਣ-ਪੱਛਮੀ ਮਾਨਸੂਨ
- by Preet Kaur
- May 30, 2024
- 0 Comments
ਦੇਸ਼ ਵਿੱਚ ਅੱਤ ਦੀ ਗਰਮੀ ਤੋਂ ਬਾਅਦ ਹੁਣ ਥੋੜੀ ਰਾਹਤ ਮਿਲਣ ਦਾ ਆਸ ਹੈ ਕਿਉਂਕਿ ਦੱਖਣ-ਪੱਛਮੀ ਮਾਨਸੂਨ ਕੇਰਲ ਪੁੱਜ ਗਿਆ ਹੈ। ਜਾਣਕਾਰੀ ਮੁਤਾਬਕ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਹੀ ਮਾਨਸੂਨ ਭਾਰਤ ਪੁੱਜ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ
ਕੈਨੇਡਾ ’ਚ ਪੰਜਾਬਣ ਦੀ ਭੇਤਭਰੀ ਹਾਲਾਤ ’ਚ ਮੌਤ, ਮਹੀਨਾ ਪਹਿਲਾਂ ਹੋਈ ਸੀ ਲਾਪਤਾ
- by Preet Kaur
- May 30, 2024
- 0 Comments
ਕੈਨੇਡਾ ਦੇ ਸਰੀ ਵਿੱਚ ਇੱਕ ਪੰਜਾਬਣ ਲੜਕੀ ਦੀ ਭੇਤਭਰੀ ਹਾਲਾਤ ’ਚ ਮੌਤ ਹੋ ਗਈ ਹੈ। ਮ੍ਰਿਤਿਕਾ ਦੀ ਪਛਾਣ ਸਿਮਰਨ ਕੌਰ ਖੱਟੜਾ ਵਜੋਂ ਹੋਈ ਹੈ, ਜੋ ਕਿ ਸਰੀ ਦੀ ਰਹਿਣ ਵਾਲੀ ਸੀ। ਮੌਤ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਸਿਮਰਨ ਕੌਰ ਇੱਕ ਮਹੀਨਾ ਪਹਿਲਾਂ
ਚੋਣ ਪ੍ਰਚਾਰ ਦੌਰਾਨ ਆਈ ਮੰਦਭਾਗੀ ਖ਼ਬਰ, ਇਕ ਵਿਅਕਤੀ ਨਾਲ ਵਾਪਰਿਆ ਭਿਆਨਕ ਹਾਦਸਾ
- by Manpreet Singh
- May 30, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਮਾਹੌਲ ਆਪਣੇ ਅੰਤਿਮ ਪੜਾਅ ਵੱਲ ਹੈ, ਜਿਸ ਨੂੰ ਲੈ ਕੇ ਸਾਰਿਆਂ ਸਿਆਸੀ ਧਿਰਾਂ ਰੈਲੀਆਂ ਕਰ ਰਹੀਆਂ ਹਨ। ਪਰ ਸਿਆਸੀ ਮਾਹੌਲ ਵਿੱਚ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ (Ludhiana) ਵਿੱਚ ਰੈਲੀ ਦੀਆਂ ਤਿਆਰੀਆਂ ਕਰ ਰਹੇ ਇਕ ਨੌਜਵਾਨ ਨੂੰ ਕਰੰਟ ਲੱਗਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ
ਪੰਜਾਬ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ, ਯੋਗੀ ਆਦਿੱਤੀਆਨਾਥ ਮੁਹਾਲੀ ‘ਚ ਪਹੁੰਚੇ
- by Manpreet Singh
- May 30, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ, ਜਿਸ ਦੇ ਤਹਿਤ ਵੱਡੇ-ਵੱਡੇ ਆਗੂਆਂ ਵੱਲੋਂ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤੀਆਨਾਥ (Yogi Adityanath) ਮੁਹਾਲੀ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਹਨ। ਮੁੱਖ ਮੰਤਰੀ ਯੋਗੀ ਨੇ