Punjab

ਲਾਰੈਂਸ ਇੰਟਰਵਿਊ ਮਾਮਲੇ ‘ਤੇ ਖਹਿਰਾ ਨੇ ਘੇਰੀ ਸੂਬਾ ਸਰਕਾਰ!

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਭਗਵੰਤ ਮਾਨ ਸਰਕਾਰ ਨੂੰ ਲਾਰੈਂਸ ਬਿਸਨੋਈ ਮਾਮਲੇ ‘ਤੇ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਭਗਵੰਤ ਮਾਨ ਸਰਕਾਰ ਚੁੱਪ ਕਿਉਂ ਹੈ, ਖਹਿਰਾ ਨੇ ਕਿਹਾ ਕਿ ਸਰਕਾਰ ਨੇ ਹਾਈਕੋਰਟ ਵਿੱਚ ਖੁਦ ਮੰਨਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ

Read More
Punjab

ਅੰਮ੍ਰਿਤਸਰ ‘ਚ ਨਹਿੰਗ ਸਿੰਘਾਂ ਦੀ ਦੁਕਾਨਦਾਰਾਂ ਨੂੰ ਖ਼ਾਸ ਹਿਦਾਇਤ!

ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਹਿੰਗ ਸਿੰਘਾਂ ਵੱਲੋਂ ਅੰਮ੍ਰਿਤਸਰ (Amritsar) ਵਿੱਚ ਦੁਕਾਨਦਾਰਾਂ ਨੂੰ ਇਕੱਠਾ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ। ਨਹਿੰਗ ਸਿੰਘਾਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਅਤੇ ਹੋਰ ਸਿੰਘਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਇਕੱਠਾ ਕਰਕੇ ਕਿਹਾ ਕਿ ਧਾਰਮਿਕ ਪੁਸਤਕਾਂ ਸਿੱਖ ਮਰਿਆਦਾ ਮੁਤਾਬਕ ਹੀ ਵੇਚੀਆਂ

Read More
India Sports

ਰਿਟਾਇਰਮੈਂਟ ਤੋਂ ਬਾਅਦ ਪੀ.ਆਰ ਸ਼੍ਰੀਜੇਸ਼ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਹਾਕੀ ਇੰਡੀਆ ਨੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਦੀ ਕੰਧ (The Great Wall Of India) ਵਜੋਂ ਜਾਣੇ ਜਾਂਦੇ ਗੋਲਕੀਪਰ ਪੀਆਰ ਸ੍ਰੀਜੇਸ਼ (PR Sreejesh) ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਲੈ ਲਿਆ। ਹਾਲਾਂਕਿ ਉਹ ਫਿਰ ਵੀ ਟੀਮ ਨਾਲ ਜੁੜਿਆ ਰਹੇਗਾ। ਹਾਕੀ ਇੰਡੀਆ ਨੇ ਸ਼ੁੱਕਰਵਾਰ ਨੂੰ ਇਸ ਅਨੁਭਵੀ ਖਿਡਾਰੀ ਨੂੰ ਜੂਨੀਅਰ ਪੁਰਸ਼

Read More
Punjab

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਹੱਕ ‘ਚ ਆਇਆ ਵੱਡਾ ਫੈਸਲਾ

ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਚੁਣੇ ਜਾਣ ਵਿਰੁੱਧ ਇਕ ਪਟਿਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ

Read More
India Punjab

ਮੁਹਾਲੀ ’ਚ ਹੋਟਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਔਰਤ ਦੀ ਮੌਤ! ਦਿੱਲੀ ਤੋਂ ਪਤੀ ਨਾਲ ਆਈ ਸੀ ਘੁੰਮਣ

ਬਿਉਰੋ ਰਿਪੋਰਟ: ਜ਼ੀਰਕਪੁਰ ਦੇ ਇੱਕ ਹੋਟਲ ਦੀ ਦੂਜੀ ਮੰਜ਼ਿਲ ਤੋਂ ਡਿੱਗ ਕੇ ਦਿੱਲੀ ਤੋਂ ਚੰਡੀਗੜ੍ਹ ਆਈ ਇੱਕ ਵਿਆਹੁਤਾ ਔਰਤ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਥਾਣਾ ਢਕੋਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਹਸਪਤਾਲ ਪਹੁੰਚਾਇਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਥਾਣੇ ’ਚ

Read More
Punjab

ਪੰਜਾਬ ’ਚ ਮਾਲਵਾ ਨਹਿਰ ਤੋਂ ਬਾਅਦ ਇੱਕ ਹੋਰ ਨਵੀਂ ਨਹਿਰ ਸ਼ੁਰੂ ਕਰਨ ਦੀ ਤਿਆਰੀ! ਰਿਕਾਰਡ ਤਲਬ, ਇਨ੍ਹਾਂ ਇਲਾਕਿਆਂ ਨੂੰ ਮਿਲੇਗਾ ਫਾਇਦਾ

ਬਿਉਰੋ ਰਿਪੋਰਟ – ਪੰਜਾਬ ਦੇ ਤਿੰਨ ਜ਼ਿਲ੍ਹਿਆਂ- ਰੂਪਨਗਰ, ਪਟਿਆਲਾ, ਤੇ ਮੁਹਾਲੀ ਵਿੱਚ ਪਾਣੀ ਦੀ ਪਰੇਸ਼ਾਨੀ ਆਉਣ ਵਾਲੇ ਸਮੇਂ ਵਿੱਚ ਦੂਰ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਮਾਲਵਾ ਨਹਿਰ (Malwa Canal) ਤੋਂ ਬਾਅਦ ਹੁਣ ਦਸਮੇਸ਼ ਨਹਿਰ (Dashmesh Canal) ਬਣਾਉਣ ਦੀ ਰਣਨੀਤੀ ਸ਼ੁਰੂ ਕਰ ਦਿੱਤੀ ਹੈ। ਜਲ ਸਰੋਤ ਵਿਭਾਗ ਨੇ ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ 58 ਪਿੰਡਾਂ

Read More
Religion

ਸ੍ਰੀ ਦਰਬਾਰ ਸਾਹਿਬ ’ਚ ਨਿਸ਼ਾਨ ਸਾਹਿਬ ਦੇ ਚੜ੍ਹਾਏ ਗਏ ਨਵੇਂ ਰੰਗ ਦੇ ਪੁਸ਼ਾਕੇ! ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਹੋਇਆ ਸੀ ਆਦੇਸ਼

ਬਿਉਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਸ਼ਾਨ ਸਾਹਿਬ ਦਾ ਰੰਗ ਕੇਸਰੀ ਤੋਂ ਬਸੰਤੀ ਅਤੇ ਸੁਰਮਈ ਕਰਨ ਦੇ ਨਿਰਦੇਸ਼ ਹੋਏ ਸਨ ਜਿਸ ਤੋਂ ਬਾਅਦ ਹੁਣ ਸ੍ਰੀ ਦਰਬਾਰ ਸਾਹਿਬ ਵਿੱਚ ਸਥਾਪਤ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਸੰਤੀ ਰੰਗ ਦੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ

Read More
India Punjab

ਪਠਾਨਕੋਟ ’ਚ ਮੁੜ ਨਜ਼ਰ ਆਏ ਸ਼ੱਕੀ! ਬਜ਼ੁਰਗ ਔਰਤ ਨੇ ਦੇਖੇ ਹਥਿਆਰਬੰਦ ਵਿਅਕਤੀ

ਬਿਉਰੋ ਰਿਪੋਰਟ: ਪਠਾਨਕੋਟ ਦੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਰਾਮਕਾਲਵਾਂ ਵਿੱਚ ਇੱਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਹਾਲਾਂਕਿ ਕਈ ਰਿਪੋਰਟਾਂ ਵਿੱਚ ਸ਼ੱਕੀਆਂ ਦੀ ਗਿਣਤੀ 6 ਦੱਸੀ ਜਾ ਰਹੀ ਹੈ। ਇੱਕ ਬੁੱਢੀ ਔਰਤ ਨੇ ਤਿੰਨਾਂ ਨੂੰ ਦੇਖਿਆ ਹੈ। ਇਨ੍ਹਾਂ ਸ਼ੱਕੀਆਂ ਦੀ ਲਗਾਤਾਰ ਤਲਾਸ਼ ਦੇ ਮੱਦੇਨਜ਼ਰ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Read More