India Punjab

ਕਿਸਾਨ ਲੀਡਰਾਂ ਨੂੰ ਸ੍ਰੀ ਸਾਹਿਬ ਨਾਲ ਹਵਾਈ ਸਫਰ ਕਰਨ ਤੋਂ ਰੋਕਿਆ! ਕੇਂਦਰ ਬਾਸਮਤੀ ਵਾਲੇ ਕਿਸਾਨਾਂ ਨੂੰ ਰੋਲ ਰਹੀ ਹੈ!

ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਸ਼ੰਭੂ ਬਾਰਡਰ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeeet Singh Dallewal) ਦੀ ਅਗਵਾਈ ਵਿੱਚ ਕਿਸਾਨ ਤਾਮਿਲਨਾਡੂ ਜਾ ਰਹੇ ਸਨ ਪਰ ਦਿੱਲੀ ਹਵਾਈ ਅੱਡੇ ‘ਤੇ ਸ੍ਰੀ ਸਾਹਿਬ ਨਾ ਲਿਜਾਣ ਦਾ ਬਹਾਨਾ ਬਣਾ ਕੇ ਤਾਮਿਲਨਾਡੂ ਨਹੀਂ ਜਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ

Read More
India

ਕਾਰ ‘ਚ ਹੈਲਮੈਟ ਨਾ ਪਾਉਣ ‘ਤੇ ਯੂਪੀ ਦੇ ਵਿਅਕਤੀ ਨੂੰ ਆਇਆ ਇਹ ਸੁਨੇਹਾ! ਪੜ੍ਹ ਕੇ ਰਹਿ ਜਾਵੋਗੇ ਹੈਰਾਨ

ਉੱਤਰ ਪ੍ਰਦੇਸ਼ (Uttar Pradesh)ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਮਪੁਰ ਦੇ ਤੁਸ਼ਾਰ ਸਕਸੈਨਾ ਨੇ ਕਿਹਾ ਕਿ ਉਸ ਨੂੰ ਇਕ ਚਾਲਾਨ ਭਰਨ ਦਾ ਸੁਨੇਹਾ ਮਿਲਿਆ ਸੀ, ਜਿਸ ਨੂੰ ਉਸ ਨੇ ਨਜ਼ਰ ਅੰਦਾਜ ਕਰ ਦਿੱਤਾ ਪਰ ਜਦੋਂ ਉਸ ਨੂੰ ਇਸ ਸਬੰਧੀ ਈ-ਮੇਲ ਮਿਲੀ ਤਾਂ ਉਹ ਹੈਰਾਨ ਰਹਿ ਗਿਆ। ਉਸ ਨੂੰ ਕਾਰ ਚਲਾਉਂਦੇ ਸਮੇਂ ਹੈਲਮੇਟ

Read More
India Punjab

ਡਿਬਰੂਗੜ੍ਹ ਜੇਲ ’ਚ ਨਜ਼ਰਬੰਦ ਸਿੰਘਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ! ਰਾਓਕੇ ਦੀ ਸਿਹਤ ਨਾਸਾਜ਼

ਬਿਉਰੋ ਰਿਪੋਰਟ: ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਓਕੇ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬੀਅਤ ਵਿਗੜ ਗਈ ਹੈ। ਵਾਰਿਸ ਪੰਜਾਬ ਦੇ ਮੀਡੀਆ ਐਡਵਾਇਜ਼ਰ ਇਮਾਨ ਸਿੰਘ ਖਾਰਾ ਨੇ ਰਾਓਕੇ ਦੀ ਤਬੀਅਤ ਖ਼ਰਾਬ ਹੋਣ ਦੀ ਜਾਣਕਾਰੀ ਦਿੱਤੀ ਹੈ। ਖਹਿਰਾ ਨੇ ਦੱਸਿਆ ਕੁਲਵੰਤ ਸਿੰਘ ਨੂੰ ਮਿਰਗੀ ਦਾ ਦੌਰਾ ਪਿਆ ਹੈ, ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ

Read More
India Khetibadi Punjab

ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਸ੍ਰੀ ਸਾਹਿਬ ਨਾਲ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ

ਦਿੱਲੀ : ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ

Read More
India

ਉੱਤਰ ਪ੍ਰਦੇਸ਼ ‘ਚ ਰਿਸ਼ਤੇ ਹੋਏ ਤਾਰ-ਤਾਰ, ਪਿਓ-ਧੀ ਨੇ ਆਪਸ ‘ਚ ਕਰਵਾਇਆ ਵਿਆਹ, ਵੀਡੀਓ ਹੋਈ ਵਾਇਰਲ

ਉੱਤਰ ਪ੍ਰਦੇਸ਼ : ਸਾਡੇ ਦੇਸ਼ ਵਿੱਚ ਪਿਓ- ਧੀ ਦੇ ਰਿਸ਼ਤੇ ਨੂੰ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ ਪਰ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਤੋਂ ਬਹੁਤ ਹੀ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ ਹੀ ਧੀ ਨਾਲ ਵਿਆਹ ਕਰਵਾ ਲਿਆ। ਇਸ ਅਜੀਬੋ-ਗਰੀਬ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਜਿਸ

Read More
India

ਕੋਲਕਾਤਾ ਘਟਨਾ ਮਾਮਲੇ ‘ਚ ਮੁਲਜ਼ਮ ਨੇ ਕਬੂਲੇ ਦੋਸ਼! ਹੈਰਾਨ ਕਰਨ ਵਾਲੇ ਕੀਤੇ ਹੋਰ ਖੁਲਾਸੇ

ਕੋਲਕਾਤਾ ਘਟਨਾ (Kolkata Incident) ਮਾਮਲੇ ਵਿੱਚ ਮੁੱਖ ਮੁਲਜ਼ਮ ਸੰਜੇ ਰਾਏ (Sanjay Rai) ਨੇ ਆਪਣਾ ਜੁਰਮ ਕਬੂਲ ਲਿਆ ਹੈ। ਸੰਜੇ ਨੇ ਆਪਣਾ ਜੁਰਮ ਕਬੂਲਦਿਆਂ ਕਿਹਾ ਕਿ ਉਸ਼ ਨੇ ਸਿੱਖਆਰਥੀ ਡਾਕਟਰ ਨਾਲ ਜਬਰ ਜ਼ਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਉਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ

Read More
Punjab

ਬਠਿੰਡਾ ਦੇ ਮੁਕਤਸਰ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ!

ਬਠਿੰਡਾ (Bathinda)ਦੇ ਮੁਕਤਸਰ ਰੋਡ ਤੇ ਪਿੰਡ ਦਿਓਣ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇਕ ਤੇਜ਼ ਰਫਤਾਰ ਥਾਰ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰੀ ਹੈ। ਥਾਰ ਗੱਡੀ ਵਿੱਚ ਸਵਾਰ ਦੋ ਨੌਜਵਾਨ ਗੰਭੀਰ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ

Read More