ਕੰਗਨਾ ‘ਤੇ ਸਿਮਰਨਜੀਤ ਸਿੰਘ ਮਾਨ ਵਿਵਾਦਿਤ ਬਿਆਨ! ‘ਮੈਂ ਕਹਿਣਾ ਤਾਂ ਨਹੀਂ ਚਾਹੁੰਦਾ … ਪਰ ਕੰਗਨਾ ਨੂੰ ਤਜ਼ਰਬਾ … ਹੈ!
- by Manpreet Singh
- August 29, 2024
- 0 Comments
ਬਿਉਰੋ ਰਿਪੋਰਟ – ਕੰਗਨਾ ਰਣੌਤ ‘ਤੇ ਸਿਮਰਨਜੀਤ ਸਿੰਘ ਮਾਨ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਜਦੋਂ ਕੰਗਨਾ ਦੇ ਕਿਸਾਨਾਂ ‘ਤੇ ਦਿੱਤੇ ਗਏ ਬਿਆਨ ਬਾਰੇ ਪੁੱਛਿਆ ਗਿਆ ਤਾਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ‘ਮੈਂ ਕਹਿਣਾ ਤਾਂ ਨਹੀਂ ਚਾਹੁੰਦਾ ਪਰ ਤੁਸੀਂ ਕੰਗਨਾ ਨੂੰ ਰੇਪ ਬਾਰੇ ਪੁੱਛੋ ਕਿਵੇਂ ਹੁੰਦਾ ਹੈ, ਉਨ੍ਹਾਂ ਨੂੰ ਕਾਫੀ ਤਜ਼ਰਬਾ ਹੈ, ਜਿਵੇਂ
ਦਿੱਲੀ ਵਾਂਗ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀ ਬੱਸਾ ਚਲਾਉਣ ਅਤੇ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਮੰਗ
- by Manpreet Singh
- August 29, 2024
- 0 Comments
ਬਿਊਰੋ ਰਿਪੋਰਟ – ਪੰਜਾਬ ਸਰਕਾਰ ‘ਤੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ (Guru Ramdas International Airport) ਦੇ ਨਾਲ ਵਿਤਕਰਾ ਕਰਨ ਅਤੇ ਨਜ਼ਰ ਅੰਦਾਜ ਕਰਨ ਦਾ ਦੋਸ਼ ਲੱਗਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਹਵਾਈ ਤੇ ਪ੍ਰਵਾਸੀਆਂ ਲਈ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ ਪਰ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਜ਼ਰ ਅੰਦਾਜ ਕੀਤਾ
ਪੰਜਾਬ ’ਚ ਇਸ ਵਾਰ ਨਵੇਂ ਤਰੀਕੇ ਨਾਲ ਹੋਣਗੀਆਂ ਪੰਚਾਇਤੀ ਚੋਣਾਂ! ਕੈਬਨਿਟ ਨੇ ਲਗਾਈ ਮੋਹਰ
- by Preet Kaur
- August 29, 2024
- 0 Comments
ਬਿਉਰੋ ਰਿਪੋਰਟ: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੀਸੀਐਸ ਦੀਆਂ ਪੋਸਟਾਂ 310 ਤੋਂ ਵਧਾ ਕੇ 369 ਕਰ ਦਿੱਤੀਆਂ ਗਈਆਂ ਹਨ। ਮਲੇਰਕੋਟਲਾ ਵਿਚ 36 ਪੋਸਟਾਂ ਜ਼ੂਡੀਸ਼ੀਅਲ ਅਫ਼ਸਰਾਂ ਦੀਆਂ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਪੰਚਾਇਤੀ ਚੋਣਾਂ ਰੂਲਜ਼
ਪਾਸਪੋਰਟ ਬਣਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ, ਇੰਨ੍ਹੇ ਦਿਨ ਨਹੀਂ ਹੋਵੇਗਾ ਕੰਮ
- by Manpreet Singh
- August 29, 2024
- 0 Comments
ਬਿਊਰੋ ਰਿਪੋਰਟ – ਜੇਕਰ ਤੁਸੀਂ ਪਾਸਪੋਰਟ (Passport) ਬਣਾਉਣਾ ਚਾਹੁੰਦੋ ਹੋ ਤਾਂ 29 ਅਗਸਤ ਤੋਂ ਲੈ ਕੇ 2 ਸਤੰਬਰ ਤੱਕ ਤੁਸੀਂ ਪਾਸਪੋਰਟ ਨਹੀਂ ਬਣਾ ਸਕਦੇ ਹੋ। ਪਾਸਪੋਰਟ ਵਿਭਾਗ ਨੇ ਦੱਸਿਆ ਕਿ ਤਕਨੀਕੀ ਮੇਨਟੇਨੈਂਸ ਕਰਕੇ ਇਸ ਨੂੰ 5 ਦਿਨਾਂ ਲਈ ਬੰਦ ਕੀਤਾ ਹੈ। ਇਨ੍ਹਾਂ ਤਰੀਕਾਂ ਵਿੱਚ ਜੇਕਰ ਕਿਸੇ ਨੇ ਪਾਸਪੋਰਟ ਦੀ ਤਰੀਕ ਲਈ ਅਪਲਾਈ ਕੀਤਾ ਹੈ ਉਸ
ਕੈਨੇਡਾ ਆਉਣ ਵਾਲੇ ਲੋਕਾਂ ਨੂੰ ਟਰੂਡੋ ਸਰਕਾਰ ਦਾ ਲਗਾਤਾਰ ਦੂਜਾ ਝਟਕਾ! ਹੁਣ ਇਸ ਵੀਜ਼ੇ ਨਾਲ ਨਹੀਂ ਮਿਲੇਗਾ ਵਰਕ ਪਰਮਿਟ!
- by Manpreet Singh
- August 29, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਸਰਕਾਰ (CANADA) ਵੱਲੋਂ ਪ੍ਰਵਾਸੀਆਂ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਦਿੱਤਾ ਜਾ ਰਿਹਾ ਹੈ। ਜਸਟਿਨ ਟਰੂਡੋ ਸਰਕਾਰ ਨੇ ਹੁਣ ਫੈਸਲਾ ਲਿਆ ਹੈ ਕਿ ਵਿਜ਼ਟਰ ਜਾਂ ਟੂਰਿਸਟ ਵੀਜੇ ‘ਤੇ ਆਉਣ ਵਾਲੇ ਲੋਕਾਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਪਹਿਲਾਂ ਲੋਕ ਕੈਨੇਡਾ ਵਿੱਚ ਰਹਿੰਦੇ ਹੀ ਵਰਕ ਪਰਮਿਟ ਲੈ ਲੈਂਦੇ ਸਨ। ਇਹ ਖਾਸ ਸਹੂਲਤ ਦੇਸ਼
ਗੁਜਰਾਤ ਸਮੇਤ ਕਈ ਸੂਬੇ ਮੀਂਹ ਤੋਂ ਪ੍ਰਭਾਵਿਤ! ਕਈ ਸੂਬਿਆਂ ‘ਚ ਅਲਰਟ ਜਾਰੀ
- by Manpreet Singh
- August 29, 2024
- 0 Comments
ਬਿਊਰੋ ਰਿਪੋਰਟ – ਮੌਸਮ ਵਿਭਾਗ ਨੇ ਗੁਜਰਾਤ (Gujrat) ਅਤੇ ਉਤਰਾਖੰਡ (UttaraKhand) ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਕੇ ਅਲਰਟ ਜਾਰੀ ਕੀਤਾ ਗਿਆ ਹੈ। ਗੁਜਰਾਤ ਪਿਛਲੇ ਕਈ ਦਿਨਾਂ ਤੋਂ ਮੀਂਹ ਦੀ ਮਾਰ ਝੱਲ ਰਿਹਾ ਹੈ। ਗੁਜਰਾਤ ਵਿੱਚ ਮੀਂਹ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਹੁਣ ਤੱਕ 28 ਲੋਕਾਂ ਦੀ ਮੌਤ ਹੋ
