Khetibadi Punjab

ਡੱਲੇਵਾਲ ਨੂੰ ਅੱਜ ਪਟਿਆਲਾ ਹਸਪਤਾਲ ਤੋਂ ਮਿਲੇਗੀ ਛੁੱਟੀ, ਕਿਸਾਨ ਮਹਾਂਪੰਚਾਇਤ ‘ਚ ਹੋਣਗੇ ਸ਼ਾਮਲ

ਮੁਹਾਲੀ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਉਹ ਫਰੀਦਕੋਟ ਜ਼ਿਲ੍ਹੇ ਦੇ ਆਪਣੇ ਪਿੰਡ ਡੱਲੇਵਾਲ ਜਾਣਗੇ, ਜਿੱਥੇ ਉਹ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨੂੰ ਦੋ ਮਿੰਟ ਦਾ ਸੰਦੇਸ਼ ਦੇਣਗੇ। ਇਹ ਜਾਣਕਾਰੀ ਕਿਸਾਨ ਆਗੂ ਅਭਿਮਨਿਊ ਸਿੰਘ ਕੋਹਾੜ ਨੇ

Read More
India

ਬਰਡ ਫਲੂ ਨੇ ਬੱਚੀ ਦੀ ਲਈ ਜਾਨ

ਬਿਉਰੋ ਰਿਪੋਰਟ – ਆਧਰਾਂ ਪ੍ਰਦੇਸ਼ ਵਿਚ ਇਕ ਦੋ ਸਾਲਾ ਬੱਚੀ ਦੀ ਬਰਡ ਫਲੂ ਕਾਰਨ ਜਾਨ ਚਲੀ ਗਈ। ਉਸ ਲੜਕੀ ਦੀ ਜਾਨ 15 ਮਾਰਚ ਨੂੰ ਗਈ ਸੀ ਜਿਸ ਤੋਂ ਬਾਅਦ ਪੁਣੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ) ਨੇ ਜਾਂਚ ਕਰ ਦੱਸਿਆ ਕਿ ਉਸ ਦੀ ਜਾਨ ਬਰਡ ਫਲੂ ਕਾਰਨ ਗਈ ਹੈ। ਇਸ ਬਾਬਤ ਅਧਿਕਾਰੀਆਂ ਨੇ ਦੱਸਿਆ ਕਿ

Read More
Punjab

ਜਲੰਧਰ ‘ਚ ਇਕ ਹੋਰ ਦਾ ਢਾਹਿਆ ਘਰ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਨਸ਼ੇ ਖਿਲਾਫ ਮੁਹਿੰਮ ਵਿੱਡੀ ਹੋਈ ਹੈ,  ਜਲੰਧਰ ਵਿਚ ਇਕ ਨਸ਼ਾ ਤਸਕਰ ਦੇ ਘਰ ਦੀ ਪਹਿਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਨੇ ਇਹ ਘਰ ਨਸ਼ਾ ਵੇਚ ਕੇ ਕਮਾਏ ਪੈਸਿਆਂ ਤੋਂ ਬਣਾਇਆ ਸੀ। ਹੇਠਲੀ ਮੰਜ਼ਿਲ ਦਾ ਨਕਸ਼ਾ ਮਨਜ਼ੂਰ ਹੈ, ਪਰ ਉੱਪਰਲੀ ਮੰਜ਼ਿਲ ਬਿਨਾਂ ਨਕਸ਼ੇ

Read More
Punjab

ਹੰਸ ਰਾਜ ਹੰਸ ਨੂੰ ਭਾਰੀ ਸਦਮਾ, ਪਤਨੀ ਦਾ ਦਿਹਾਂਤ

ਬਿਉਰੋ ਰਿਪੋਰਟ – ਪੰਜਾਬ ਗਾਇਕ ਅਤੇ ਸਿਆਸਤਦਾਨ ਹੰਸ ਰਾਜ ਹੰਸ ਨੂੰ ਭਾਰੀ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਰੇਸ਼ਮ ਕੌਰ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਜਾਣਕਾਰੀ ਮੁਤਾਬਕ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ 1 ਵਜੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਹ ਵੀ ਪੜ੍ਹੋ – ਲੁਧਿਆਣਾ ਵਿੱਚ ਮੁੱਖ ਮੰਤਰੀ

Read More
Punjab

ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਤਸਕਰਾਂ ਦੇ ਘਰਾਂ ‘ਤੇ ਦੀਪਮਾਲਾ ਨਹੀਂ ਬੁਲਡੋਜ਼ਰ ਚੱਲੇਗਾ

ਅੱਜ (2 ਅਪ੍ਰੈਲ) ਲੁਧਿਆਣਾ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 6 ਹਜ਼ਾਰ ਬੱਚਿਆਂ ਨੂੰ ਨਸ਼ਾ ਖ਼ਤਮ ਕਰਨ ਦੀ ਸਹੁੰ ਚੁਕਾਈ। ਇਸ ਦੌਰਾਨ ਮਾਰਚ ਪਾਸਟ ਵੀ ਕੀਤਾ ਗਿਆ। ਇਸ ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ

Read More
International Punjab

ਬਰੈਂਪਟਨ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ‘ਚ ਬਰੈਂਪਟਨ ਦੇ ਭੀੜ-ਭਾੜ ਵਾਲੇ ਪਲਾਜ਼ਾ ਵਿਚ ਕਾਰ ’ਤੇ ਆਏ ਬੰਦੂਕਧਾਰੀ ਹਮਲਾਵਰ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਜਾਨ ਲੈਣ ਮਗਰੋਂ ਫਰਾਰ ਹੋ ਗਏ।  ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਮੀਤ ਮੁੰਡੀ ਪਲਾਜ਼ਾ ਵਿਚ ਹੁੱਕੇ ਦਾ ਕਾਰੋਬਾਰ ਕਰਦਾ ਸੀ ਅਤੇ ਨਾਲ ਹੀ ਉਹ ਟਰੱਕ ਕੰਪਨੀ ਵੀ ਚਲਾਉਂਦਾ ਸੀ। ਪੀਲ ਪੁਲਿਸ ਦੇ ਅਫਸਰ ਮਨਦੀਪ ਖਟੜਾ ਨੇ ਕਿਹਾ ਕਿ ਘਟਨਾ

Read More