ਸਿਬਿਨ ਸੀ ਦਾ ਵੱਡਾ ਐਲਾਨ, ਪੋਲਿੰਗ ਸਟੇਸ਼ਨਾਂ ‘ਤੇ ਨਹੀਂ ਹੋਵੇਗੀ ਤੰਬਾਕੂ ਦੀ ਵਰਤੋਂ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election)ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਹੋਵੇਗੀ। ਸਿਬਿਨ ਸੀ ਨੇ ਕਿਹਾ
ਦਿੱਲੀ ’ਚ ਪਾਣੀ ਬਰਬਾਦ ਕਰਨਾ ਪਵੇਗਾ ਮਹਿੰਗਾ! ਦੇਣਾ ਪਵੇਗਾ ₹2,000 ਜ਼ੁਰਮਾਨਾ
- by Preet Kaur
- May 29, 2024
- 0 Comments
ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਦਿੱਲੀ ਜਲ ਬੋਰਡ ਦੇ ਸੀਈਓ ਨੂੰ ਪੱਤਰ ਲਿਖ ਕੇ ਨਿਰਦੇਸ਼ ਦਿੱਤਾ ਹੈ ਕਿ ਉਹ ਤੁਰੰਤ ਦਿੱਲੀ ਭਰ ਵਿੱਚ 200 ਟੀਮਾਂ ਤੈਨਾਤ ਕਰਨ ਤਾਂ ਜੋ ਪਾਈਪ ਨਾਲ ਕਾਰ ਧੋਣ, ਪਾਣੀ ਦੀਆਂ ਟੈਂਕੀਆਂ ਦੇ ਓਵਰਫਲੋ ਹੋਣ ਤੇ ਅਤੇ ਘਰੇਲੂ ਪਾਣੀ ਦੇ ਕੁਨੈਕਸ਼ਨ ਜ਼ਰੀਏ ਵਪਾਰਕ ਤੌਰ ’ਤੇ ਪ੍ਰਯੋਗ ਕਰਨਾ ਜਾਂ ਫ਼ਿਰ
ਇਰਾਨੀ ਦਾ ਹੈਲੀਕਾਪਟਰ ਨਾ ਉਤਰਨ ’ਤੇ ਪਰਮਪਾਲ ਕੌਰ ਨਾਰਾਜ਼! ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
- by Preet Kaur
- May 29, 2024
- 0 Comments
ਮਾਨਸਾ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਦੇ ਲੈਂਡ ਨਾ ਹੋਣ ਦੇ ਮਾਮਲੇ ਵਿੱਚ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਇਸ ਬਾਰੇ ਜਾਣੂ ਕਰਾਇਆ ਹੈ ਤੇ ਇਸ ਦੇ ਨਾਲ-ਨਾਲ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ ਘਟਨਾ
ਤਾਮਿਲਨਾਡੂ ਦਾ ਵਿਅਕਤੀ ਹੁਸ਼ਿਆਰਪੁਰ ਤੋਂ ਲੜ ਰਿਹਾ ਚੋਣ, ਘਰ-ਘਰ ਕਰ ਰਿਹਾ ਚੋਣ ਪ੍ਰਚਾਰ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਵਿੱਚ ਕਈ ਅਜ਼ਾਦ ਉਮੀਦਵਾਰਾਂ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇਕ ਉਮੀਦਵਾਰ ਅਜਿਹਾ ਹੈ ਜੋ ਆਪਣੀ ਪਾਰਟੀ ਬਣਾ ਕੇ ਚੋਣ ਲੜ ਰਿਹਾ ਹੈ। ਤਾਮਿਲਨਾਡੂ (Tamilnadu) ਤੋਂ ਪੰਜਾਬ ਆ ਕੇ ਵੱਸੇ ਜੀਵਨ ਸਿੰਘ ਵੱਲੋਂ ਹੁਸ਼ਿਆਰਪੁਰ (Hoshiarpur) ਸੀਟ ਤੋਂ ਚੋਣ ਲੜੀ ਜਾ ਰਹੀ ਹੈ। ਜੀਵਨ ਸਿੰਘ ਦਾ ਨਾ ਪਹਿਲਾਂ
ਦਿੱਲੀ ’ਚ ਗਰਮੀ ਦਾ ਟੁੱਟਿਆ ਰਿਕਾਰਡ! ਪਹਿਲੀ ਵਾਰ 50.5°C ’ਤੇ ਪਹੁੰਚਿਆ ਪਾਰਾ
- by Preet Kaur
- May 29, 2024
- 0 Comments
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ (ਬੁੱਧਵਾਰ, 29 ਮਈ) ਨੂੰ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਾਪਮਾਨ ਰਿਕਾਰਡ ਤੋੜ 50.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਹ ਅੱਜ ਦਾ ਗਰਮ ਪਾਰਾ ਦਿੱਲੀ ਦੇ ਉਪਨਗਰ ਮੁੰਗੇਸ਼ਪੁਰ ਵਿੱਚ ਦਰਜ ਕੀਤੀ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਤਾਪਮਾਨ 50 ਡਿਗਰੀ ਸੈਲਸੀਅਸ ਦੀ
ਫਾਜ਼ਿਲਕਾ ਪ੍ਰਸ਼ਾਸਨ ਨੇ ਕੀਤੀ ਨਿਵੇਕਲੀ ਪਹਿਲ, ਵੋਟਾਂ ਲਈ ਦਿੱਤਾ ਸੱਦਾ ਪੱਤਰ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਠੋਸ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ, ਉੱਥੇ ਹੀ ਤਿਉਹਾਰ ਵਜੋਂ ਮਨਾਈ ਜਾ ਰਹੀ ਇਸ ਲੋਕ ਸਭਾ ਚੋਣ ਦੌਰਾਨ ਫਾਜ਼ਿਲਕਾ ਪ੍ਰਸ਼ਾਸਨ (Fazilka Administration) ਵੱਲੋਂ ਕੀਤੇ ਗਏ ਨਿਵੇਕਲੇ ਯਤਨ ਦੀ ਤਸਵੀਰ ਸਾਹਮਣੇ ਆਈ ਹੈ। ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਲੱਖ ਦੇ
ਬਠਿੰਡਾ ਦੀਆਂ ਝੀਲਾਂ ‘ਚ ਦੋ ਲੋਕਾਂ ਨੇ ਮਾਰੀ ਛਾਲ, ਭਾਲ ਜਾਰੀ
- by Manpreet Singh
- May 29, 2024
- 0 Comments
ਬਠਿੰਡਾ (Bathinda) ਦੀਆਂ ਝੀਲਾਂ ਜਿੱਥੇ ਇੱਥੋਂ ਦੀ ਸੁੰਦਰਤਾ ਨੂੰ ਵਧਾਉਂਦੀਆਂ ਹਨ, ਉੱਥੇ ਹੀ ਕਈ ਹੋਰ ਕਾਰਨਾਂ ਕਰਕੇ ਚਰਚਾ ਵਿੱਚ ਵੀ ਹਨ। ਬਠਿੰਡਾ ਦੀ ਇਸ ਝੀਲ ਵਿੱਚ ਦੋ ਲੋਕਾਂ ਦੇ ਛਾਲ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਇਕ ਬੱਚਾ ਦੱਸਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਇਨ੍ਹਾਂ ਨੂੰ ਲੱਭਣ