ਮੋਹਾਲੀ ‘ਚ ਪੁਲਿਸ-ਗੈਂਗਸਟਰਾਂ ਦਾ ਹੋਇਆ ਮੁਕਾਬਲਾ
- by Manpreet Singh
- July 14, 2024
- 0 Comments
ਮੋਹਾਲੀ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਬਨੂੜ,ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ
ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ
- by Manpreet Singh
- July 14, 2024
- 0 Comments
ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਨੂੰ ਗੋਲੀ ਮਾਰੀ ਗਈ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ
ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਟਮਾਟਰ ਦੇ 2 ਕਰੇਟ ਚੋਰੀ
- by Gurpreet Singh
- July 14, 2024
- 0 Comments
ਲੁਧਿਆਣਾ: ਲੁਧਿਆਣਾ ਸ਼ਹਿਰ ਦੀ ਸਬਜ਼ੀ ਮੰਡੀ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਸਬਜ਼ੀਆਂ ਚੋਰੀ ਹੋ ਰਹੀਆਂ ਹਨ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਟਮਾਟਰਾਂ ਦਾ ਕਰੇਟ ਚੋਰੀ ਕਰਦਾ ਨਜ਼ਰ ਆ ਰਿਹਾ ਹੈ। ਚੋਰੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਬਜ਼ੀ ਮੰਡੀ
ਸਰਹੱਦ ਪਾਰ ਤੋਂ ਇਸ ਗੁਰਦੁਆਰੇ ਦੀ ਜ਼ਮੀਨ ਕਰਵਾਈ ਕਬਜ਼ਾ ਮੁਕਤ, ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ
- by Manpreet Singh
- July 14, 2024
- 0 Comments
ਪਾਕਿਸਤਾਨ (Pakistan) ਦੇ ਸਿਆਲਕੋਟ (Sialkot) ਵਿੱਚ ਇਕ ਇਤਹਾਸਿਕ ਗੁਰਦੁਆਰੇ ਬਾਬਾ ਦੀ ਬੇਰੀ (Baba Di Beri) ਦੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ। ਬਾਬਾ ਦੀ ਬੇਰੀ ਗੁਰਦੁਆਰੇ ਦੇ ਨਾਲ ਲਗਦੇ ਛੱਪੜ ਅਤੇ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਕਬਜ਼ ਮੁਕਤ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਜ਼ਮੀਨ 1947 ਤੋਂ ਬਾਅਦ ਹੀ ਇਕ ਹਿਜੜੇ ਪਰਿਵਾਰ ਵੱਲੋਂ ਆਪਣੇ
ਇਟਲੀ ‘ਚ 33 ਭਾਰਤੀ ਬੰਧਕ ਰਿਹਾਅ: ਖੇਤਾਂ ‘ਚ ਕੰਮ ਕਰਨ ਲਈ ਮਜਬੂਰ, ਜ਼ਿਆਦਾਤਰ ਪੰਜਾਬ ਦੇ ਰਹਿਣ ਵਾਲੇ
- by Gurpreet Singh
- July 14, 2024
- 0 Comments
ਇਟਲੀ ਦੇ ਉੱਤਰੀ ਵੇਰੋਨਾ ਸੂਬੇ ਵਿੱਚ ਸਥਾਨਕ ਅਧਿਕਾਰੀਆਂ ਨੇ 33 ਭਾਰਤੀਆਂ ਨੂੰ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਇਆ ਹੈ। ਰਿਹਾਅ ਕੀਤੇ ਗਏ 33 ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬੀ ਮੂਲ ਦੇ ਹਨ। ਇੰਨਾ ਹੀ ਨਹੀਂ ਜਿਨ੍ਹਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਪੰਜਾਬੀ ਮੂਲ ਦੇ ਹਨ। ਅਧਿਕਾਰੀਆਂ ਨੇ ਦੋਵਾਂ ਕਥਿਤ ਦੋਸ਼ੀਆਂ ਕੋਲੋਂ 5.45 ਲੱਖ ਯੂਰੋ
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇਸ ਗੈਂਗ ਦੇ ਮੈਂਬਰ ਕੀਤੇ ਕਾਬੂ
- by Manpreet Singh
- July 14, 2024
- 0 Comments
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਲਖਬੀਰ ਲੰਡਾ ਗੈਂਗ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੰਡਾ ਗੈਂਗ ਨਾਲ ਸਬੰਧਿਤ 13 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਡੀਜੀਪੀ ਨੇ ਆਪਣੇ ਐਕਸ ਖਾਤੇ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ
