India Khetibadi

ਅਸਮਾਨੀ ਚੜ੍ਹੀਆਂ ਟਮਾਟਰ ਦੀਆਂ ਕੀਮਤਾਂ, ਆਲੂ ਤੇ ਪਿਆਜ਼ ਵੀ ਹੋਏ ਮਹਿੰਗੇ

ਦਿੱਲੀ : ਦੇਸ਼ ਭਰ ਵਿੱਚ ਟਮਾਟਰ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ (13 ਜੁਲਾਈ) ਨੂੰ ਦੇਸ਼ ‘ਚ ਇਕ ਕਿਲੋ ਟਮਾਟਰ ਦੀ ਔਸਤ ਪ੍ਰਚੂਨ ਕੀਮਤ 67.65 ਰੁਪਏ ‘ਤੇ ਪਹੁੰਚ ਗਈ। ਅੰਡੇਮਾਨ ਅਤੇ ਨਿਕੋਬਾਰ ਵਿੱਚ ਟਮਾਟਰ ਸਭ ਤੋਂ ਮਹਿੰਗਾ ਰਿਹਾ, ਜਿੱਥੇ ਇਹ 115 ਰੁਪਏ ਪ੍ਰਤੀ ਕਿਲੋ ਵਿਕਿਆ।

Read More
Punjab

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਦੇ ਨਾਮ ਉਤੇ ਰੱਖਣ ਦਾ ਫੈਸਲਾ ਲਿਆ

Read More
Punjab

ਪਟਿਆਲਾ ‘ਚ ਬਾਜ਼ਾਰ ‘ਚ ਵਿਦਿਆਰਥੀ ‘ਤੇ ਹਮਲਾ

ਪਟਿਆਲਾ ਸ਼ਹਿਰ ਦੇ ਇੱਕ ਮਸ਼ਹੂਰ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤਾਂ ਇੱਕ ਗੁੱਟ ਨੇ ਕਿਸੇ ਬਹਾਨੇ ਦੂਜੇ ਨੂੰ ਬੁਲਾ ਕੇ ਹਮਲਾ ਕਰ ਦਿੱਤਾ। ਇਸ ਵਿਦਿਆਰਥੀ ਨੂੰ ਬਾਜ਼ਾਰ ਦੇ ਪਿਛਲੇ ਹਿੱਸੇ ਵਿੱਚ ਹਾਕੀ ਸਟਿੱਕ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ। ਇੰਨਾ ਹੀ ਨਹੀਂ ਸਬਕ ਸਿਖਾਉਣ ਲਈ ਇਸ ਨੌਜਵਾਨ ਦੀ

Read More
Punjab

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸਮੇਤ 3 ਖਿਲਾਫ FIR, ਫੇਸਬੁੱਕ ‘ਤੇ ਪੋਸਟ ਕੀਤੀ ਭੜਕਾਊ ਟਿੱਪਣੀ

ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਇਲਾਕੇ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕੁਝ ਲੋਕਾਂ ਨੇ ਫੇਸਬੁੱਕ ‘ਤੇ ਕਈ ਭੜਕਾਊ ਟਿੱਪਣੀਆਂ ਕੀਤੀਆਂ

Read More
Punjab

ਉਧਾਰ ਦਿੱਤੇ ਪੈਸੇ ਮੰਗੇ ਤਾਂ ਨਿਹੰਗ ਸਿੰਘ ਨੇ ਕਰ ਦਿੱਤਾ ਤਲਵਾਰ ਨਾਲ ਹਮਲਾ

ਲੁਧਿਆਣਾ ‘ਚ ਬੀਤੀ ਰਾਤ ਇਕ ਨਿਹੰਗ ਨੇ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਤਲਵਾਰ ਉਸ ਦੇ ਸਿਰ ਵਿਚ ਵੱਜੀ ਤਾਂ ਉਹ ਆਪਣੀ ਪੱਗ ਸਮੇਤ ਲਹੂ-ਲੁਹਾਨ ਜ਼ਮੀਨ ‘ਤੇ ਡਿੱਗ ਪਿਆ। ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਵਿਅਕਤੀ ਦੇ ਸਿਰ ‘ਤੇ ਕਰੀਬ 12 ਟਾਂਕੇ

Read More
Religion

ਪੰਜਾਬ ‘ਚ ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Read More
International

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ‘ਤੇ ਗੋਲੀਬਾਰੀ, ਟਰੰਪ ਨੇ ਕਿਹਾ- ਗੋਲੀ ਉਨ੍ਹਾਂ ਦੇ ਕੰਨ ‘ਚ ਲੱਗੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਰੈਲੀ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਏ ਹਨ। ਟਰੰਪ ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਪੈਨਸਿਲਵੇਨੀਆ ‘ਚ ਰੈਲੀ ਕਰ ਰਹੇ ਸਨ। ਇਸ ਦੌਰਾਨ ਇੱਕ ਤੋਂ ਬਾਅਦ ਇੱਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਬਾਰੀ ਤੋਂ ਬਾਅਦ, ਸੀਕ੍ਰੇਟ ਸਰਵਿਸ ਏਜੰਟਾਂ ਨੇ ਸਾਬਕਾ ਰਾਸ਼ਟਰਪਤੀ

Read More
India International Punjab Video

ਪੰਜਾਬ ਅਤੇ ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

17 ਜੁਲਾਈ ਤੱਕ ਪੰਜਾਬ ਵਿੱਚ ਮੀਂਹ ਨਹੀਂ ਹੋਵੇਗਾ

Read More
Khetibadi Punjab

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ !

ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ

Read More