India

ਜੰਮੂ-ਕਸ਼ਮੀਰ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ! 9 ਉਮੀਦਵਾਰਾਂ ਦਾ ਐਲਾਨ, ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰ ਉਤਾਰੇ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਹੋ ਗਏ ਹਨ। ਕਾਂਗਰਸ ਨੇ ਸੋਮਵਾਰ ਦੇਰ ਰਾਤ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਤੇ ਉੱਧਰ ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵੇਖੋ ਪੂਰੀ ਲਿਸਟ – The Central Election Committee has selected the following persons

Read More
India

ਚੰਪਾਈ ਸੋਰੇਨ 30 ਅਗਸਤ ਨੂੰ ਭਾਜਪਾ ਵਿੱਚ ਹੋਣਗੇ ਸ਼ਾਮਲ, ਦਿੱਲੀ ‘ਚ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਸੀਨੀਅਰ ਆਗੂ ਚੰਪਾਈ ਸੋਰੇਨ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਉਹ 30 ਅਗਸਤ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਮਵਾਰ ਰਾਤ ਨੂੰ ਸੋਸ਼ਲ ਮੀਡੀਆ ਐਕਸ ‘ਤੇ

Read More
Khetibadi Punjab Religion

ਕਿਸਾਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਰਕੇ ਹਵਾਈ ਅੱਡੇ ’ਤੇ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਸੰਘਰਸਸ਼ੀਲ ਕਿਸਾਨ ਆਗੂਆਂ ਨੂੰ ਸ੍ਰੀ ਸਾਹਿਬ ਪਾਉਣ ਦੀ ਵਜ੍ਹਾ ਕਰਕੇ ਹਵਾਈ ਅੱਡੇ ’ਤੇ ਰੋਕਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਜਗਜੀਤ ਸਿੰਘ

Read More
Punjab Religion

ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਲਾਉਣ ’ਤੇ ਇਤਰਾਜ਼! ਸਿੱਖ ਆਗੂਆਂ ਨੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ: ਪਿਛਲੇ ਸਾਲ ਪਾਕਿਸਤਾਨ ਵਿੱਚ ਮਾਰੇ ਗਏ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿੱਚ ਲਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ

Read More
India

6000 ਤੋਂ ਵੱਧ ਪੁਲਿਸ ਕਰਮਚਾਰੀ, 19 ਥਾਵਾਂ ‘ਤੇ ਬੈਰੀਕੇਡਿੰਗ, ਕੋਲਕਾਤਾ ‘ਚ ਵਿਦਿਆਰਥੀ ਉਤਰੇ ਸੜਕਾਂ ‘ਤੇ

ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਵਿਰੋਧ ਪ੍ਰਦਰਸ਼ਨ ਦਾ ਦੌਰ ਅਜੇ ਰੁਕਿਆ ਨਹੀਂ ਹੈ। ਡਾਕਟਰਾਂ ਤੋਂ ਬਾਅਦ ਹੁਣ ਵਿਦਿਆਰਥੀ ਜਥੇਬੰਦੀ ਨੇ ਅੱਜ ਰੋਸ ਮਾਰਚ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਕੋਲਕਾਤਾ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਨਾਰਾਜ਼ ਵਿਦਿਆਰਥੀ ਪ੍ਰਦਰਸ਼ਨਕਾਰੀ ਮਮਤਾ ਸਰਕਾਰ ਖਿਲਾਫ ‘ਨਬੰਨੋ ਅਭਿਜਾਨ’ ਦੇ

Read More
International

ਬਲੋਚਿਸਤਾਨ ‘ਚ 130 ਪਾਕਿਸਤਾਨੀ ਫੌਜੀਆਂ ਨੂੰ ਮਾਰਨ ਦਾ ਦਾਅਵਾ: ਬਲੋਚ ਫੌਜ ਨੇ 12 ਥਾਵਾਂ ‘ਤੇ ਕੀਤੇ ਹਮਲੇ

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ 130 ਪਾਕਿਸਤਾਨੀ ਸੈਨਿਕਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਪਾਕਿਸਤਾਨੀ ਫੌਜ ਨੇ ਹੁਣ ਤੱਕ 14 ਜਵਾਨਾਂ ਦੇ ਮਾਰੇ ਜਾਣ ਦੀ ਗੱਲ ਮੰਨੀ ਹੈ। ਬਲੋਚਿਸਤਾਨ ਪੋਸਟ ਦੇ ਅਨੁਸਾਰ, ਬੀਐਲਏ ਨੇ ‘ਆਪ੍ਰੇਸ਼ਨ ਹੇਰੋਫ’ ਦੇ ਤਹਿਤ ਬਲੋਚਿਸਤਾਨ ਵਿੱਚ 12 ਵੱਖ-ਵੱਖ ਥਾਵਾਂ ‘ਤੇ ਹਮਲੇ ਕੀਤੇ। ਬੀਐਲਏ ਨੇ ਐਤਵਾਰ ਦੇਰ

Read More
International

ਤਾਲਿਬਾਨ ਨੇ ਔਰਤਾਂ ਦੇ ਜਨਤਕ ਤੌਰ ‘ਤੇ ਬੋਲਣ ‘ਤੇ ਲਗਾਈ ਪਾਬੰਦੀ: ਘਰ ਤੋਂ ਬਾਹਰ ਨਿਕਲਦੇ ਸਮੇਂ ਚਿਹਰੇ ਅਤੇ ਸਰੀਰ ਨੂੰ ਢੱਕਣਾ ਜ਼ਰੂਰੀ

ਅਫਗਾਨਿਸਤਾਨ : ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਨੂੰ ਲੈ ਕੇ ਨਵੇਂ ਕਾਨੂੰਨ ਲਾਗੂ ਕੀਤੇ ਹਨ। ਸਖ਼ਤ ਹਦਾਇਤਾਂ ਤਹਿਤ ਔਰਤਾਂ ਦੇ ਘਰਾਂ ਤੋਂ ਬਾਹਰ ਬੋਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਆਪਣੇ ਸਰੀਰ ਅਤੇ ਚਿਹਰੇ ਨੂੰ ਹਮੇਸ਼ਾ ਮੋਟੇ ਕੱਪੜੇ ਨਾਲ ਢੱਕਣ ਦਾ ਹੁਕਮ ਦਿੱਤਾ ਗਿਆ ਹੈ। ਤਾਲਿਬਾਨ ਦੇ

Read More
International

ਕੈਨੇਡਾ ਰਹਿੰਦੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਨੇ ਬਦਲਿਆ ਇਹ ਕਾਨੂੰਨ

ਕੈਨੇਡਾ ਸਰਕਾਰ ਨੇ ਕੈਨੇਡਾ ਵਿੱਚ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ਦੀ ਗਿਣਤੀ ਘਟਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਉਦੇਸ਼ ਵਿਦੇਸ਼ੀਆਂ ਦੀ ਗਿਣਤੀ ਵਿੱਚ ਭਾਰੀ ਵਾਧੇ ਨੂੰ ਕੰਟਰੋਲ ਕਰਨਾ ਹੈ। ਸਰਕਾਰ ਦੇ ਇਸ ਫਸਲੇ ਦਾ ਸਿੱਧਾ ਅਸਰ ਘੱਟ ਤਨਖਾਹ ‘ਤੇ ਕੰਮ ਕਰਨ ਵਾਲਿਆਂ ਅਤੇ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ‘ਤੇ ਪਵੇਗਾ, ਜਿਨ੍ਵਾਂ ਵਿੱਚ ਸਭ

Read More
India

ਕੰਗਨਾ ਰਣੌਤ ‘ਤੇ ਵਰ੍ਹੇ ਰਾਹੁਲ ਗਾਂਧੀ, ਕਿਹਾ ‘ਇਸ ਸ਼ਰਮਨਾਕ ਬੋਲੀ ਨੂੰ ਸਵਿਕਾਰ ਨਹੀਂ ਕੀਤਾ ਜਾ ਸਕਦਾ’

ਕਿਸਾਨ ਅੰਦੋਲਨ ਬਾਰੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕਾਂਗਰਸ ਸਮੇਤ ਹੋਰ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕੰਗਨਾ ਰਣੌਤ ਵਿਰੋਧ ਕੀਤਾ ਹੈ। ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਭਾਜਪਾ ਸਾਂਸਦ ਦੇ ਬਿਆਨ ਦੇ ਵਿਰੋਧ ‘ਚ ਕੁੱਦ ਪਏ ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਭਾਜਪਾ ਸੰਸਦ ਮੈਂਬਰ ਦੇ ਬਿਆਨ ਨੂੰ ਸ਼ਰਮਨਾਕ ਅਤੇ ਕਿਸਾਨ ਵਿਰੋਧੀ

Read More