ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨੌਜਵਾਨ ਦੀ ਹੋਈ ਮੌਤ
- by Manpreet Singh
- May 27, 2024
- 0 Comments
ਕੈਨੇਡਾ (Canada) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਰੂਕਸ਼ੇਤਰ (Kurukshetra) ਦੇ ਸ਼ਾਹਬਾਦ ਦੇ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਸੂਰਿਆਦੀਪ ਸਿੰਘ 29 ਅਗਸਤ 2023 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਪਰਿਵਾਰ ਨੇ ਇਕ-ਇਕ ਪੈਸਾ ਬਚਾ ਕੇ ਸੂਰਿਆਦੀਪ ਨੂੰ ਪੜ੍ਹਾਈ ਲਈ ਕੈਨੇਡਾ ਭੇਜ ਦਿੱਤਾ, ਜਿੱਥੇ ਪਿਛਲੇ ਹਫਤੇ 23
ਚੋਣ ਕਮਿਸ਼ਨ ਦਾ ਵੱਡਾ ਉਪਰਾਲਾ, BLO,s ਨੂੰ ਇਹ ਕੰਮ ਕਰਨ ‘ਤੇ ਮਿਲਣਗੇ ਪੈਸੇ
- by Manpreet Singh
- May 27, 2024
- 0 Comments
ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ (Election Commission Officer) ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਬੀ.ਐਲ.ਓਜ਼ (BLO) ਆਪਣੇ ਬੂਥ ਉੱਤੇ ਵੱਧ ਵੋਟਿੰਗ ਕਰਵਾਉਣਗੇ ਉਨ੍ਹਾਂ ਨੂੰ 5000 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਐਲਾਨ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਦੀਆਂ ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ
ਪੰਜਾਬ ‘ਚ ਵਾਇਰਲ ਹੋਈ ਅਸ਼ਲੀਲ ਵੀਡੀਓ, ਸਿਆਸਤ ਚ ਆਇਆ ਭੂਚਾਲ
- by Manpreet Singh
- May 27, 2024
- 0 Comments
ਪੰਜਾਬ (Punjab) ਵਿੱਚ 1 ਜੂਨ ਨੂੰ ਲੋਕ ਦੀਆਂ ਚੋਣਾਂ (Lok Sabha Election)ਹੋ ਰਹੀਆਂ ਹਨ। ਇਸ ਤੋਂ ਪਹਿਲਾ ਇਕ ਅਸਲੀਲ ਵੀਡੀਓ ਵਾਇਰਲ ਹੋਈ ਹੈ, ਜਿਸ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਵਿਰੋਧੀ ਪਾਰਟੀਆਂ ਦਾਅਵਾ ਕਰ ਰਹੀਆਂ ਹਨ ਕਿ ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦਾ
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਲੱਗਾ ਝਟਕਾ, ਪਟੀਸ਼ਨ ਹੋਈ ਖ਼ਾਰਜ
- by Manpreet Singh
- May 27, 2024
- 0 Comments
ਅਮਰਗੜ੍ਹ (Amargarh) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਦੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਇਸ ਮਾਮਲੇ ਉੱਤੇ ਸੁਣਵਾਈ ਕਰਦਿਆਂ ਪਟੀਸਨ ਖ਼ਾਰਜ ਕਰਨ ਦਾ
‘ਕਿਸਾਨ ਆਗੂ ਟਰੈਕਟਰ ਤੇ ਜਾਂਦੇ ਹਨ ਫਾਰਚੂਨਰ ਲੈਕੇ ਆਉਂਦੇ ਹਨ’! ‘ਖਾਤੇ ਸਾਰਿਆਂ ਦੇ ਫਰੋਲੇ ਜਾਣਗੇ’!
- by Manpreet Singh
- May 27, 2024
- 0 Comments
ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ( Bjp President Sunil Jakhar) ਦੇ ਕਿਸਾਨ ਆਗੂਆਂ ਖਿਲਾਫ਼ ਬਿਆਨ ਲਗਾਤਾਰ ਤਿੱਖੇ ਹੁੰਦੇ ਜਾ ਰਹੇ ਹਨ। ਉਨ੍ਹਾਂ ਨੇ ਕਿਸਾਨਾਂ (Farmer Protest) ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਮੈਂ ਹਰਾ ਪਰਨਾ ਪਾ ਲਵਾ ਤਾਂ ਵੱਖ ਨਹੀਂ ਹੁੰਦਾ, ਜੇਕਰ ਤੁਸੀਂ ਕਹੋ ਕਿ ਮੈਂ ਕਿਸਾਨਾਂ ਦਾ ਆਗੂ ਹਾਂ ਤਾ
ਬੀਜੇਪੀ ਉਮੀਦਵਾਰ ਨੇ ਮਜ਼ਦੂਰ-ਕਿਸਾਨ ਏਕਤਾ ਜਿੰਦਾਬਾਦ ਦੇ ਨਾਅਰੇ ਲਗਾਏ! ਕਿਸਾਨ ਆਗੂ ਨੇ ਵੀ ਜਿੱਤ ਦੀ ਅਰਦਾਸ ਕੀਤੀ! ਵੇਖ ਕੇ ਸਾਰੇ ਹੈਰਾਨ
- by Manpreet Singh
- May 27, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਕਿਸਾਨ ਬੀਜੇਪੀ ਦੇ ਉਮੀਦਵਾਰਾਂ ਨੂੰ ਘੇਰ ਰਹੇ ਹਨ ਅਜਿਹੇ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇੱਕ ਹੈਰਾਨ ਕਰਨ ਵਾਲੀ ਤਸਵੀਰ ਸਾਹਮਣੇ ਆਈ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬੀਜੇਪੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਚਾਲੇ ਪਹਿਲਾਂ ਗਰਮਾ ਗਰਮੀ ਹੋਈ। ਫਿਰ ਗੇਜਾ ਰਾਮ ਨੇ ਕਿਸਾਨਾਂ ਦਾ ਝੰਡਾ ਫੜ ਕੇ