ਅੱਜ ਦੀਆਂ 06 ਵੱਡੀਆਂ ਖ਼ਬਰਾਂ
ਅੰੰਮ੍ਰਿਤਸਰ ਐਨਆਰਆਈ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
ਅੰੰਮ੍ਰਿਤਸਰ ਐਨਆਰਆਈ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ 'UPS ਇੱਕ ਅਪ੍ਰੈਲ 2025 ਤੋਂ ਲਾਗੂ ਹੋਵੇਗੀ
ਧਾਰੀਵਾਲ: ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਭੂਤ ਕੱਢਣ ਦੇ ਨਾਂ ’ਤੇ ਇੱਕ ਬਿਮਾਰ ਨੌਜਵਾਨ ਦੀ ਇਸ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਪਾਦਰੀ ਅਤੇ ਸਾਥੀ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਸਨ। ਇਨ੍ਹਾਂ ਨੇ ਹੀ ਭੂਤ ਕੱਢਣ ਦੇ ਨਾਂ ’ਤੇ ਨੌਜਵਾਨ ਦੀ ਕਾਫੀ ਕੁੱਟਮਾਰ ਕੀਤੀ ਤੇ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿੱਚ 40 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਦੀ ਨਾਜਾਇਜ਼ ਵਿਕਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ, ਪਟਿਆਲਾ ਦੇ ਡੀਸੀ, ਐਸਐਸਪੀ ਅਤੇ ਹੋਰ ਸਬੰਧਿਤ ਮਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 27 ਸਤੰਬਰ ਤੱਕ ਆਪਣਾ ਪੱਖ ਪੇਸ਼ ਕਰਨ
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ
ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਨਾਂਦੇੜ ਸਾਹਿਬ ਅਤੇ ਅਯੁੱਧਿਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਇੰਡੀਗੋ ਅਤੇ ਵਿਸਤਾਰਾ ਏਅਰਲਾਈਨਜ਼ ਨੇ ਇਨ੍ਹਾਂ ਦੋਵਾਂ ਧਾਰਮਿਕ ਸਥਾਨਾਂ ਲਈ ਸਲਾਟਾਂ ਦੀ ਮੰਗ ਕੀਤੀ ਹੈ, ਜਿਸ ਦੀ ਪ੍ਰਕਿਰਿਆ ਏਅਰਪੋਰਟ ਅਥਾਰਟੀ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਹਵਾਈ ਅੱਡੇ
ਬਿਉਰੋ ਰਿਪੋਰਟ: ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਿੱਟ ਪਟੀਸ਼ਨ (ਫੌਜਦਾਰੀ) ਨੰਬਰ 136/2017 ਅਤੇ ਰਿੱਟ ਪਟੀਸ਼ਨ (ਸਿਵਲ) ਨੰਬਰ 874/2017 ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਪ੍ਰਕਿਰਿਆਵਾਂ, ਜਵਾਬਦੇਹੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ