Lok Sabha Election 2024 Punjab

ਅੱਜ ਤੋਂ ਪੰਜਾਬ ‘ਚ ਸਰਗਰਮ ਹੋਣਗੇ ਰਾਘਵ ਚੱਢਾ, ਲੁਧਿਆਣਾ ਤੇ ਖੰਨਾ ‘ਚ ਕਰਨਗੇ ਰੋਡ ਸ਼ੋਅ

ਅੱਜ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਚੱਢਾ ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ। ਉਹ ਸਭ ਤੋਂ ਪਹਿਲਾਂ ਸਾਹਨੇਵਾਲ ਦੀਪ

Read More
Lok Sabha Election 2024 Punjab

ਚੰਡੀਗੜ੍ਹ ‘ਚ ਭਾਜਪਾ ਦਾ ਲੋਕਲ ਮੈਨੀਫੈਸਟੋ ਜਾਰੀ, ਸਾਬਕਾ ਮੇਅਰ, ਡਿਪਟੀ ਮੇਅਰ, ਸੀਨੀਅਰ ਡਿਪਟੀ ਮੇਅਰ ਗੈਰਹਾਜ਼ਰ

ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਸੰਸਦੀ ਸੀਟ ਲਈ ਵੱਖਰਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ‘ਚ ਪਾਰਟੀ ਨੇ ਸ਼ਹਿਰ ਦੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੰਮ ਚੰਡੀਗੜ੍ਹ ਨਗਰ ਨਿਗਮ ਰਾਹੀਂ ਕੀਤੇ ਜਾਣੇ ਹਨ। ਪਰ ਫਿਲਹਾਲ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ

Read More
Lok Sabha Election 2024 Punjab

ਅੱਜ ਜਲੰਧਰ ਆਉਣਗੇ CM ਅਰਵਿੰਦ ਕੇਜਰੀਵਾਲ , ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਕੇਜਰੀਵਾਲ ਲਵਕੁਸ਼ ਚੌਕ

Read More
India Punjab

ਹਰਿਆਣਾ ‘ਚ ਕਾਰ ਪਲਟਣ ਨਾਲ 5 ਦੀ ਮੌਤ, 3 ਜ਼ਖਮੀ; ਰਿਸ਼ਤਾ ਦੇਖ ਕੇ ਪਰਤ ਰਹੇ ਸਨ ਪੰਜਾਬ

ਹਰਿਆਣਾ ਦੇ ਹਿਸਾਰ ‘ਚ ਐਤਵਾਰ ਨੂੰ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ ‘ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਾਰ ‘ਚ ਸਵਾਰ ਲੋਕ ਹਾਂਸੀ ‘ਚ ਰਿਸ਼ਤਾ ਦੇਖ ਕੇ ਪੰਜਾਬ ਪਰਤ ਰਹੇ ਸਨ। ਮ੍ਰਿਤਕਾਂ ਦੀ

Read More
Punjab

ਪੰਜਾਬ ‘ਚ ਟੁੱਟੇਗਾ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ, ਅੱਜ 48 ਡਿਗਰੀ ਨੂੰ ਪਾਰ ਸਕਦਾ ਹੈ ਤਾਪਮਾਨ

ਪੰਜਾਬ ਵਿੱਚ ਨੌਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਦਾ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ। ਮੌਸਮ

Read More
Punjab

ਬਰਨਾਲਾ ਤੋਂ ਆਈ ਮੰਦਭਾਗੀ ਖ਼ਬਰ, ਵਾਪਰਿਆ ਵੱਡਾ ਹਾਦਸਾ

ਬਰਨਾਲਾ ਦੇ ਪਿੰਡ ਕਾਲੇ ਕੇ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚਲਾਈ ਗਈ ਹੈ, ਜਿਸ ਵਿੱਚ ਇਕ ਦੀ ਮੌਤ ਅਤੇ ਇਕ ਵਿਅਕੀਤ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਅਤੇ ਰੁਪਿੰਦਰ ਸ਼ਰਮਾ ਵਾਸੀ ਕਾਲੇਕੇ ਆਪਣੇ ਬਾਈਕ ’ਤੇ ਸਵਾਰ

Read More