India International

ਅਮਰੀਕਾ ’ਚ ਮਨੁੱਖੀ ਤਸਕਰੀ ਮਾਮਲੇ ’ਚ ਚਾਰ ਭਾਰਤੀ ਗ੍ਰਿਫ਼ਤਾਰ

 ਅਮਰੀਕਾ ਦੇ ਟੈਕਸਾਸ ਦੇ ਪ੍ਰਿੰਸਟਨ ‘ਚ ਮਨੁੱਖੀ ਤਸਕਰੀ ਦੇ ਮਾਮਲੇ ‘ਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਰਿਪੋਰਟ ਦੇ ਅਨੁਸਾਰ, ਪ੍ਰਿੰਸਟਨ ਪੁਲਿਸ ਨੇ 24 ਸਾਲਾ ਚੰਦਨ ਦਾਸੀਰੈੱਡੀ, 31 ਸਾਲਾ ਸੰਤੋਸ਼ ਕਟਕੁਰੀ, 31 ਸਾਲਾ ਦਵਾਰਕਾ ਗੁੰਡਾ ਅਤੇ 37 ਸਾਲਾ ਅਨਿਲ ਮਰਦ ਨੂੰ ‘ਜ਼ਬਰਦਸਤੀ ਮਜ਼ਦੂਰੀ’ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਹ

Read More
India

ਸੁਪਰੀਮ ਕੋਰਟ ਨੇ ਮੁਸਲਮਾਨ ਔਰਤਾਂ ਲਈ ਸੁਣਾਇਆ ਵੱਡਾ ਫੈਸਲਾ! ਪਤੀ ਕੋਲੋਂ ਲੈ ਸਕਦੀਆਂ ਇਹ ਹੱਕ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮੁਸਲਿਮ ਔਰਤਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਕੋਈ ਵੀ ਮੁਸਲਿਮ ਤਲਾਕਸ਼ੁਦਾ ਔਰਤ ਆਪਣੇ ਪਤੀ ਤੋਂ ਗੁਜ਼ਾਰਾ ਭੱਤੇ ਦੀ ਮੰਗ ਕਰ ਸਕਦੀ ਹੈ। ਇਸ ਦੇ ਲਈ ਔਰਤਾਂ ਸੀਆਰਪੀਸੀ ਦੀ ਧਾਰਾ 125 ਦੇ ਤਹਿਤ ਪਟੀਸ਼ਨ ਦਾਇਰ ਕਰ ਸਕਦੀਆਂ ਹਨ। ਸਿਖ਼ਰਲੀ ਅਦਾਲਤ ਨੇ ਕਿਹਾ ਕਿ

Read More
Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਚੱਲ ਰਹੇ ਰੈਕਟ ਦਾ ਕੀਤਾ ਪਰਦਾਫਾਸ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਛੇ ਜਾਅਲੀ ਆਰਮ ਲਾਇਸੈਂਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ

Read More
India Punjab

ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਕੀਤੇ ਇਹ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ। ਪਟੀਸ਼ਨਕਰਤਾ

Read More
Punjab

ਸੱਪ ਨੇ ਬੰਦੇ ਨੂੰ ਡੰਗਿਆ, ਵਾਪਰੀ ਅਨੋਖੀ ਘਟਨਾ, ਉੱਡ ਗਏ ਸਾਰਿਆਂ ਦੇ ਹੋਸ਼

ਅਬੋਹਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੋਂ ਦੇ ਪਿੰਡ ਬੁਰਜਾ ਦੇ ਕਿਸਾਨ ਸ਼ੰਕਰ ਲਾਲ ਨੂੰ ਇਕ ਸੱਪ ਨੇ ਡੰਗ ਲਿਆ ਪਰ ਉਸ ਦੀ ਜਗ੍ਹਾਂ ਸੱਪ ਦੀ ਹੀ ਮੌਤ ਹੋ ਗਈ। ਦੱਸ ਦੇਈਏ ਕਿ ਕਿਸਾਨ ਸ਼ੰਕਰ ਲਾਲ ਆਪਣੇ ਖੇਤਾਂ ਵਿੱਚ ਸਪਰੇਅ ਕਰ ਰਿਹਾ ਸੀ ਤਾਂ ਉਸ ਦੇ ਪੈਰਾਂ ਹੇਠ ਸੱਪ ਆ ਗਿਆ ਅਤੇ

Read More
Punjab

ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਨਹੀਂ ਰੋਕੇਗੀ ਪੁਲਿਸ, ਸਰਕਾਰ ਨੇ ਦਿੱਤੇ ਹੁਕਮ

ਮੁਹਾਲੀ : ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਮਦਦਗਾਰਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮ ਕਾਰਵਾਈ ਕਰਨ ਲਈ ਨਹੀਂ ਰੋਕੇਗਾ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ

Read More
Punjab

11 ਵਜੇ ਤੱਕ 23.4 ਪ੍ਰਤੀਸ਼ਤ ਹੋਈ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।

Read More
Punjab

ਮਹਿੰਦਰ ਭਗਤ ਦੇ ਪਿਤਾ ਨੇ ਲਿਆ ਯੂ ਟਰਨ, ਦਿੱਤਾ ਵੱਡਾ ਬਿਆਨ

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਲੜ ਰਹੇ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪਿਤਾ ਚੂਨੀ ਲਾਲ ਭਗਤ ਨਹਜੋ ਭਾਜਪਾ ਨਾਲ ਸਬੰਧ ਰੱਖਦੇ ਸਨ ਉਨ੍ਹਾਂ ਕਿਹਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਨਹੀਂ ਰੱਖਦੇ ਉਹ ਕਿਸੇ ਵੀ ਪਾਰਟੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਭਾਜਪਾ ਅਤੇ ਨਾ ਹੀ ਕਿਸੇ

Read More
International Punjab

ਪਾਕਿਸਤਾਨ ਤੋਂ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਆਈ ਇਹ ਖ਼ਬਰ, ਭਾਰਤ ਵੀ ਜਲਦੀ ਕਰੇ ਇਹ ਕੰਮ

ਪਾਕਿਸਤਾਨ ਸਰਕਾਰ ਨੇ ਅਧਿਕਾਰੀ ਸੈਫੁੱਲਾ ਖੋਖਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਜੀਰੋ ਲਾਈਨ ਉੱਤੇ 420 ਮੀਟਰ ਲੰਬੇ ਪੁੱਲ ਦੇ ਨਿਰਮਾਣ ਨੂੰ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਇਸ ਪੁੱਲ ਦੀ ਲੋੜ ਪੈਦਾ ਹੋਈ ਹੈ। ਇਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸਰਧਾਲੂਆਂ ਲਈ ਰਸਤਾ ਹੋਰ ਸੁਰੱਖਿਅਤ ਹੋ ਜਾਵੇਗਾ।

Read More