Punjab

ਸੁਖਬੀਰ ਬਾਦਲ ਨੇ ਸੁਰੱਖਿਆ ਕਰਮੀਆਂ ਦਾ ਕੀਤਾ ਧੰਨਵਾਦ

ਬਿਉਰੋ ਰਿਪੋਰਟ- ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਫਸਰਾਂ ਦਾ ਸੁਖਬੀਰ ਬਾਦਲ ਨੇ ਧੰਨਵਾਦ ਕੀਤਾ ਹੈ। ਬਾਦਲ ਨੇ ਐਕਸ ਤੇ ਲਿਖਿਆ ਕਿ ‘ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ

Read More
Others Punjab

ਇਸ ਦਿਨ ਹੋਵੇਗੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ!

ਬਿਉਰੋ ਰਿਪੋਰਟ -ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੁਖਬੀਰ ਸਿੰਘ ਬਾਦਲ ‘ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ। ਇਹ

Read More
Punjab

ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ!

ਬਿਉਰੋ ਰਿਪੋਰਟ – ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕਾਤਲ ਹੋਰ ਕੋਈ ਨਹੀਂ ਸਗੋਂ ਉਸਦਾ ਗੁਆਂਢੀ ਹੈ। ਮ੍ਰਿਤਕ ਦਾ ਨਾਂ ਗੁਰਸੀਸ ਸਿੰਘ ਹੈ। ਗੁਰਸੀਸ ਦੀ ਉਮਰ 22 ਸਾਲ ਹੈ। ਗੁਰਸਿੱਖ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਗਏ ਸਨ। ਇਹ ਵੀ ਪੜ੍ਹੋ – ਕੱਲ੍ਹ

Read More
India Punjab

ਕੱਲ੍ਹ 1 ਵਜੇ ਜਥਾ ਹੋਵੇਗਾ ਰਵਾਨਾ! ਹਰਿਆਣਾ ਦੀ ਤਿਆਰੀ ਤੇ ਕਿਸਾਨਾਂ ਚੁੱਕੇ ਸਵਾਲ

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਕੱਲ੍ਹ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪਹਿਲੇ ਮਰਜੀਵੜੇ ਜਥੇ ਵਿਚ 101 ਕਿਸਾਨ ਸ਼ਾਮਲ ਹੋਣਗੇ ਅਤੇ ਇਹ ਜਥਾ ਕੱਲ੍ਹ 1 ਵਜੇ ਰਵਾਨਾ ਹੋਵੇਗਾ। ਇਸ ਦੇ ਨਾਲ ਪੰਧੇਰ ਨੇ ਕਿਹਾ ਕਿ ਕੱਲ੍ਹ ਗੁਰੂ ਤੇਗ ਬਹਾਦਰ ਜੀ

Read More
International Punjab

ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦਾ ਕਤਲ: ਗੁਆਂਢ ‘ਚ ਰਹਿੰਦੇ ਵਿਦੇਸ਼ੀ ਨੇ ਮਾਰਿਆ ਚਾਕੂ

ਲੁਧਿਆਣਾ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕਾਤਲ ਹੋਰ ਕੋਈ ਨਹੀਂ ਸਗੋਂ ਉਸਦਾ ਗੁਆਂਢੀ ਹੈ। ਮ੍ਰਿਤਕ ਦਾ ਨਾਂ ਗੁਰਸੀਸ ਸਿੰਘ ਹੈ। ਗੁਰਸੀਸ ਦੀ ਉਮਰ 22 ਸਾਲ ਹੈ। ਗੁਰਸੀਸ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਗਏ ਸਨ। ਉਸ ਨੂੰ 1 ਦਸੰਬਰ ਨੂੰ ਓਨਟਾਰੀਓ ਦੇ ਸਰਨੀਆ ਵਿੱਚ

Read More
Punjab

ਫ਼ੀਸ ਨਾ ਦੇਣ ‘ਤੇ ਮਾਸੂਮ ਬੱਚੀ ਨੂੰ ਸਕੂਲ ‘ਚੋਂ ਕੱਢਿਆ, ਮਾਪਿਆਂ ਨਾਲ ਵੀ ਕੀਤਾ ਮਾੜਾ ਸਲੂਕ

ਗੜ੍ਹਸ਼ੰਕਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਦੀ ਫੀਸ ਨਾ ਦੇਣ ਕਰਕੇ ਇੱਕ ਮਾਸੂਮ ਬੱਚੀ ਨੂੰ ਸਕੂਲ ਤੋਂ ਬਾਹਰ ਕੱਢ ਦਿੱਤਾ ਗਿਆ। ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ‘ਚ ਸਥਿਤ ਦਿੱਲੀ ਇਟਨੈਸ਼ਨਲ ਸਕੂਲ ਦੀ ਚੱਲ ਰਹੀ ਬ੍ਰਾਂਚ ਵਲੋਂ ਇੱਕ ਚਾਰ ਸਾਲ ਦੀ ਬੱਚੀ ਨੂੰ ਫ਼ੀਸ ਨਾ ਭਰਨ ਦੇ ਚਲਦੇ

Read More