Punjab

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ: ਕਾਂਗਰਸ-ਭਾਜਪਾ ਤੇ ‘ਆਪ’ ਵਿਚਾਲੇ ਤਿਕੋਣੀ ਮੁਕਾਬਲਾ

ਜਲੰਧਰ : ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ

Read More
Punjab

ਜਲੰਧਰ ਪੱਛਮੀ ਸੀਟ ਲਈ ਵੋਟਿੰਗ ਅੱਜ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ

Read More
Punjab

ਗਿਆਨੀ ਰਘਬੀਰ ਸਿੰਘ ਨੇ ਘੜੂੰਆਂ ਵਿਖੇ ਹੋਈ ਸ਼ੂਟਿੰਗ ਨੂੰ ਦੱਸਿਆ ਗਲਤ, ਦਿੱਤਾ ਸਖਤ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇੜਲੇ ਘੜੂੰਆਂ ਵਿਖੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ਲਗਾ ਕੇ ਨਕਲੀ ਗੁਰਦੁਆਰਾ ਸਾਹਿਬ ਵਿਚ ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ

Read More
International Punjab

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਨੌਜਵਾਨ ਗੁਰਭੇਜ ਸਿੰਘ ਜ਼ਿਲ੍ਹਾਂ ਹੁਸ਼ਿਆਰਪੁਰ ਦੇ ਕਸਬਾ ਮੁਕੇਰਿਆਂ ਦੇ ਪਿੰਡ ਬਰਨਾਲਾ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਸ ਦਾ ਲੜਕਾ ਗੁਰਭੇਜ 2015 ‘ਚ ਵਰਕ ਪਰਮਿਟ ‘ਤੇ ਅਮਰੀਕਾ ਗਿਆ ਸੀ। ਉਹ ਉੱਥੇ ਕੈਲੀਫੋਰਨੀਆ ਸ਼ਹਿਰ ਵਿੱਚ ਰਹਿੰਦਾ ਸੀ।

Read More
India International

ਪ੍ਰਧਾਨ ਮੰਤਰੀ ਦਾ ਰੂਸ ‘ਚ ਹੋਇਆ ਸਨਮਾਨ, ਪੁਤਿਨ ਨੇ ਦਿੱਤਾ ਇਹ ਐਵਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੌਰੇ ‘ਤੇ ਗਏ ਹਨ, ਰੂਸ ਦੀ ਰਾਜਧਾਨੀ ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਸਰਵਉੱਚ ਸਨਮਾਨ ‘ਆਰਡਰ ਆਫ ਸੇਂਟ ਐਂਡਰਿਊ ਦ ਅਪੋਸਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਖੁਦ ਇਹ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਹ ਸਨਮਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਨਾਗਰਿਕਾਂ ਜਾਂ ਫੌਜ ਨਾਲ

Read More
India Sports

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਨਵੇਂ ਹੈੱਡ ਕੋਚ! ਇੰਨੇ ਸਾਲ ਲਈ ਟੀਮ ਦੀ ਕਮਾਂਡ ਸੰਭਾਲਣਗੇ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਟੀਮ ਇੰਡੀਆ ਦੇ ਹੈਡ ਕੋਚ ਬਣ ਗਏ ਹਨ। BCCI ਸਕੱਤਰ ਜੈਸ਼ਾਹ ਨੇ ਮੰਗਲਵਾਰ ਨੂੰ ਗੌਤਮ ਗੰਭੀਰ ਨੂੰ ਹੈੱਡ ਕੋਚ ਬਣਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। 42 ਸਾਲ ਦੇ ਗੰਭੀਰ ‘ਦ ਵਾਲ’ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਵਿੜ ਦੀ ਥਾਂ ਲੈਣਗੇ। ਦ੍ਰਵਿੜ

Read More
India

121 ਲੋਕਾਂ ਦੀ ਮੌਤ ਦੀ ਜਾਂਚ ਤੋਂ ਬਾਅਦ SIT ਨੇ ਭੋਲੇ ਬਾਬਾ ਨੂੰ ਕਲੀਨ ਚਿੱਟ ਦਿੱਤੀ! ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਲਿਆ ਨੋਟਿਸ

ਬਿਉਰੋ ਰਿਪੋਰਟ -ਹਾਥਰਸ ਹਾਦਸੇ ਵਿੱਚ 7 ਦਿਨ ਦੇ ਬਾਅਦ ਉੱਤਰ ਪ੍ਰਦੇਸ਼ ਸਰਕਾਰ ਦਾ ਪਹਿਲਾਂ ਐਕਸ਼ਨ ਹੋਇਆ ਹੈ। SDM, CO ਸਮੇਤ 6 ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਰਕਾਰ ਨੇ SIT ਦੀ ਰਿਪੋਰਟ ਦੇ ਬਾਅਦ ਇਹ ਕਾਰਵਾਈ ਕੀਤੀ ਹੈ। ਪਰ ਇਸ ਦੌਰਾਨ ਭੋਲੇ ਬਾਬੇ ਨੂੰ ਕਲੀਨ ਚਿੱਟ ਦਿੱਤੀ ਗਈ ਹੈ। SIT ਨੇ ਸੋਮਵਾਰ ਰਾਤ CM

Read More
India Sports

T-20 ਵਰਲਡ ਕੱਪ ਫਾਈਨਲ ਦੇ ਹੀਰੋ ਬੁਰਮਾ ਨੂੰ ICC ਨੇ ਦਿੱਤਾ ਵੱਡਾ ਅਵਾਰਡ! ਸਮ੍ਰਿਤੀ ਮੰਧਾਨਾ ਦੇ ਸਿਰ ‘ਤੇ ਵੀ ਸਜਿਆ ਤਾਜ !

ਬਿਉਰੋ ਰਿਪੋਰਟ – T-20 ਵਰਲਡ ਕੱਪ ਫਾਈਨਲ ਦੇ ਹੀਰੋ ਜਸਪ੍ਰੀਤ ਬੁਮਰਾ ਨੂੰ ICC ਪਲੇਅਰ ਆਫ ਦੀ ਮੰਥ ਦਾ ਅਵਾਰਡ ਦਿੱਤਾ ਗਿਆ ਹੈ। ਇਸ ਦੇ ਨਾਲ ਟੀਮ ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਵੀ ਇਸ ਅਵਾਰਡ ਨਾਲ ਨਵਾਜ਼ਿਆ ਗਿਆ ਹੈ। ICC ਨੇ ਮੰਗਲਵਾਰ ਨੂੰ ਜੂਨ ਮਹੀਨੇ ਵਿੱਚ ਬੈਸਟ ਕ੍ਰਿਕਟਰ ਦੇ ਨਾਵਾਂ ਦਾ

Read More