India Punjab

ਪੰਜਾਬ ਦੇ ਲੋਕਾਂ ਨੂੰ ਆਉਣ ਲੱਗੇ ਜ਼ੀਰੋ ਬਿੱਲ, ਲੋਕਾਂ ਨੂੰ ਨਹੀਂ ਹੋ ਰਿਹਾ ਯਕੀਨ : ਕੇਜਰੀਵਾਲ

ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਇਕ ਅਖਬਾਰ ਦੀ ਕਤਰ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਵਿਸ਼ਵਾਸ ਨਹੀਂ ਹੋ ਰਿਹਾ

Read More
India International Punjab Religion

ਵਿਦੇਸ਼ ‘ਚ ਬੈਠੀ ਕੁੜੀ ਦਾ ਪੰਜਾਬ ‘ਚ ਤਿੱਖਾ ਵਿਰੋਧ

‘ਦ ਖ਼ਾਲਸ ਬਿਊਰੋ : ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ ਜੀ ਦੀਆਂ ਤਸਵੀਰਾਂ ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਇਨ੍ਹਾਂ ਘਟਨਾਵਾਂ ਦੇ ਚੱਲਦਿਆਂ ਇੱਕ ਹੋਰ ਘਟਨਾ ਨੇ ਵਿਵਾਦ ਦਾ ਰੂਪ ਧਾਰਨ ਕਰ ਲਿਆ ਹੈ। ਅਮਰੀਕਾ ‘ਚ ਇਕ ਜਿੰਮ ਟਰੇਨਰ

Read More
India Punjab

ਮੀਤ ਹੇਅਰ ਨੇ ਕੇਂਦਰੀ ਖੇਡ ਮੰਤਰੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇੱਕ ਘੰਟੇ ਤੱਕ ਚਲੀ। ਇਸ ਮੌਕੇ ਪੰਜਾਬ ਵਿੱਚ ਖੇਡਾਂ ਅਤੇ ਸਟੇਡੀਅਮ ਬਾਰੇ ਵਿਚਾਰ ਚਰਚਾ ਕੀਤੀ ਗਈ। ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅੱਜ ਅਸੀ ਪੰਜਾਬ ਦੀ ਖੇਡ ਪਾਲਿਸੀ ਬਾਰੇ ਮੀਟਿੰਗ ਕੀਤੀ ਹੈ ਕਿ ਪੰਜਾਬ ਨੂੰ

Read More
Punjab

ਪੱਛੜ ਕੇ ਹੀ ਸਹੀ ਪਰ ਸ਼ ਹੀਦਾਂ ਦੇ ਪਰਿਵਾਰਾਂ ਦੀ ਫੜੀ ਬਾਂਹ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰ ਚੜਾ ਦਿੱਤਾ ਹੈ। ਸੂਬਾ ਸਰਕਾਰ ਨੇ ਕਿਸਾਨਾਂ ਨੂੰ 5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਦੌਰਾਨ ਸ਼ਹੀ ਦ ਕਿਸਾਨਾਂ ਦੇ ਪਰਿਵਾਰਾਂ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਸ਼ ਹੀਦ ਹੋਏ ਹਰੇਕ

Read More
India

ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਪੈਣੀਆਂ ਸ਼ੁਰੂ , ਨਤੀਜੇ ਦਾ ਐਲਾਨ ਅੱਜ

‘ਦ ਖ਼ਾਦਲਸ ਬਿਊਰੋ : ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਐਨਡੀਏ ਤੋਂ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਤੋਂ ਮਾਰਗਰੇਟ ਅਲਵਾ ਉਮੀਦਵਾਰ ਹਨ। ਇਸ ਚੋਣ ਵਿੱਚ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਵੋਟ ਪਾਉਣਗੇ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਸ ਤੋਂ ਬਾਅਦ ਤੁਰੰਤ ਗਿਣਤੀ

Read More
International Punjab Religion

SGPC ਦਾ ਅਫਗਾਨਿਸਤਾਨ ਤੋਂ ਆਏ ਬੱਚਿਆਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ਤੋਂ ਭਾਰਤ ਪਰਤੇ ਘੱਟ ਗਿਣਤੀ ਬੱਚਿਆਂ ਦੇ ਲਈ ਰਾਹਤ ਭਰਿਆ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆਏ ਘੱਟ ਗਿਣਤੀ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮੁੱਦੇ ਨੂੰ ਰਸਮੀ

Read More
Punjab

ਪੰਜਾਬ ‘ਚ 10 ਘੰਟੇ ਦਾ ਸਰਚ ਆਪਰੇਸ਼ਨ !

7 ਸਰਹੱਦੀ ਜ਼ਿਲਿਆਂ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਨਾਲ ਲਗਾਏ 100 ਤੋਂ ਵੱਧ ਨਾਕੇ ‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਹਨ। ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਸਰਚ ਅਭਿਆਨ

Read More
India Khaas Lekh Khalas Tv Special Punjab

ਅੱਧਾ ਪੰਜਾਬ ਆ ਜਾਣੈ ਬੀਐੱਸਐੱਫ਼ ਦੇ ਕਬਜ਼ੇ ਹੇਠ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ :- ਪੰਜਾਬ ਹਿਤੈਸ਼ੀਆਂ ਨੂੰ ਹਾਲੇ ਸੂਬੇ ਵਿੱਚ ਬਾਰਡਰ ਸਿਕਿਓਰਿਟੀ ਫੋਰਸ ਦਾ ਦਾਇਰਾ ਵਧਾਉਣ ਦਾ ਦਰਦ ਹਾਲੇ ਭੁੱਲਿਆ ਨਹੀਂ ਕਿ ਬੀਐੱਸਐੱਫ ਦੇ ਬੂਟਾਂ ਦੀ ਦਰੜ-ਦਰੜ ਹੋਰ ਵਧਣ ਦੀਆਂ ਕਨਸੋਆਂ ਕੰਨੀਂ ਪੈਣ ਲੱਗੀਆਂ ਹਨ। ਪੰਜਾਬ ਅੰਦਰਲੀਆਂ ਖੁਫੀਆ ਏਜੰਸੀਆਂ ਦੀ ਰਿਪੋਰਟ ਕੇਂਦਰ ਸਰਕਾਰ ਨੇ ਜੇ ਮੰਨ ਲਈ ਤਾਂ ਪੰਜਾਬ

Read More
Punjab

ਫਿਰੋਜ਼ਪੁਰ ਵਿੱਚ ਲੱਗੀ ਧਾਰਾ 144 ! 2 ਮਹੀਨੇ ਤੱਕ ਰਹੇਗੀ ਜਾਰੀ

ਸੜਕਾਂ ‘ਤੇ ਵੱਧ ਰਹੀਆਂ ਦੁਰਘਟਨਾਵਾਂ ਦੀ ਵਜ੍ਹਾ ਕਰਕੇ ਪ੍ਰਸ਼ਾਸਨ ਨੇ ਲਿਆ ਫੈਸਲਾ ਬਿਊਰੋ ਰਿਪੋਰਟ (ਖੁਸ਼ਵੰਤ ਸਿੰਘ) : ਫਿਰੋਜ਼ਪੁਰ ਦੇ ਡੀਸੀ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦੇ ਹੋਏ ਪੂਰੇ ਜ਼ਿਲ੍ਹੇ ਵਿੱਚ 2 ਮਹੀਨਿਆਂ ਦੇ ਲਈ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਆਦੇਸ਼ ਅਵਾਰਾ ਪਸ਼ੂਆਂ ‘ਤੇ ਲਾਗੂ ਹੋਣਗੇ। ਫਿਰੋਜ਼ਪੁਰ ਦੇ SDM ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

Read More
Khaas Lekh Khalas Tv Special Punjab

ਕਿਸਾਨ ਬੱਸ ‘ਚ ਭੁੱਲਿਆ 4.30 ਲੱਖ ਕੈਸ਼, ਪਰ ਕੰਡਕਟਰ ਨਹੀਂ ਭੁੱਲਿਆ ਇਮਾਨਦਾਰੀ

CM ਮਾਨ ਹੋਏ ਮੁਰੀਦ ‘ਦ ਖ਼ਾਲਸ ਬਿਊਰੋ :- ਇਮਾਨਦਾਰੀ ਦੇ ਸ਼ਬਦੀ ਅਰਥ ਨਾਲ ਤਾਂ ਹਰ ਕੋਈ ਜਾਣੂ ਹੈ ਪਰ ਇਸ ਦੇ ਮਾਇਨੇ ਕਿਸੇ ਵਿਰਲੇ ਨੂੰ ਹੀ ਪਤਾ ਹੁੰਦੇ ਹਨ। ਜ਼ਿੰਦਗੀ ਦੇ ਹਰ ਕਦਮ ‘ਤੇ ਇਮਾਨਦਾਰੀ ਦੀ ਪ੍ਰੀਖਿਆ ਹੁੰਦੀ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਹਰ ਇਨਸਾਨ ਨੂੰ ਇਹ ਟੈਸਟ ਕਦਮ-ਕਦਮ ‘ਤੇ ਦੇਣਾ ਹੁੰਦਾ ਹੈ।

Read More