ਭਾਜਪਾ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ, ਸਾਰੀਆਂ ਨੀਤੀਆਂ ਅਰਬਪਤੀਆਂ ਲਈ : ਪ੍ਰਿਅੰਕਾ ਗਾਂਧੀ
ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਫਤਿਹਗੜ੍ਹ ਸਾਹਿਬ ਵਿਖੇ ਲੋਕ ਸਭਾ ਉਮੀਦਵਾਰ ਡਾ: ਅਮਰ ਸਿੰਘ ਦੇ ਸਮਰਥਨ ‘ਚ ਰੈਲੀ ਕਰਨ ਆਈ ਸੀ। ਇਸੇ ਦੌਰਾਨ ਪ੍ਰਿਅੰਕਾ ਗਾਂਧੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੱਕ ਵੀ ਸਕੀਮ ਮੱਧ ਵਰਗ ਲਈ ਨਹੀਂ ਹੈ। ਇਹ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਗੱਲ ਨਹੀਂ ਕਰਦੇ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ