ਇਮੀਗਰੇਸ਼ਨ ਕੰਪਨੀ ਤੋਂ ਤੰਗ ਆ ਪਤੀ ਪਤਨੀ ਟੈਂਕੀ ‘ਤੇ ਚੜੇ, ਪੁਲਿਸ ਮੌਕੇ ‘ਤੇ ਪੁੱਜੀ
- by Manpreet Singh
- August 12, 2024
- 0 Comments
ਲੁਧਿਆਣਾ (Ludhiana) ਦੇ ਮਾਡਲ ਟਾਊਨ (Model Town) ‘ਚ ਪਤੀ-ਪਤਨੀ ਵੱਲੋਂ ਪਾਣੀ ਵਾਲੀ ਟੈਂਕੀ ‘ਤੇ ਚੜ ਕੇ ਰੋਸ ਜਾਹਿਰ ਕੀਤਾ ਗਿਆ ਹੈ। ਉਨ੍ਹਾਂ ਨਾਲ ਗਲੋਬਲ ਨਾਮ ਦੀ ਟਰੈਵਲ ਕੰਪਨੀ ਨੇ ਵਿਦੇਸ਼ ਭੇਜਣ ਦੇ ਨਾਮ ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਸ ਵੱਲੋਂ ਕਈ ਦਿਨਾਂ ਤੋਂ ਕੰਪਨੀ ਦੇ ਗੇੜੇ ਮਾਰੇ ਜਾ ਰਹੇ ਸਨ ਪਰ ਉਸ
ਹਰਿਆਣਾ ਦੇ ਸੋਨੀਪਤ ’ਚ ਬੋਲੇ ਸੀਐਮ ਮਾਨ! ‘ਹਰਿਆਣਾ ਨੂੰ ਡਬਲ ਇੰਝਣ ਨਹੀਂ, ਨਵੇਂ ਇੰਝਣ ਦੀ ਲੋੜ’
- by Preet Kaur
- August 12, 2024
- 0 Comments
ਬਿਉਰੋ ਰਿਪੋਰਟ: ਚੋਣਾਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵਿੱਚ ‘ਬਦਲਾਅ ਜਨਸਭਾ’ ਦੌਰਾਨ ਸੋਨੀਪਤ ਦੇ ਗੋਹਾਨਾ ਵਿੱਚ ਜਨਤਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਹਰ ਵਾਰ ਦੀ ਤਰ੍ਹਾਂ ਹਰਿਆਣਾ ਵਾਸੀਆਂ ਨੂੰ ਪੰਜਾਬ ਤੇ ਦਿੱਲੀ ਦੀ ਮਿਸਾਲ ਦੇ ਕੇ ਇੱਥੇ ਕੀਤੇ ਗਏ ਵਿਕਾਸ ਕਾਰਜਾਂ ਦਾ ਹਵਾਲਾ ਦਿੱਤਾ ਤੇ ਹਰਿਆਣਾ ਵਾਸੀਆਂ ਕੋਲੋਂ ਚੋਣਾਂ
– SEBI chief accepts allegations in clarification: Hindenburg
- by Gurpreet Singh
- August 12, 2024
- 0 Comments
ਦਿੱਲੀ : ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਨੇ ਕਿਹਾ ਕਿ ਸਾਡੀ ਰਿਪੋਰਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੇਬੀ ਦੀ ਚੇਅਰਪਰਸਨ ਮਾਧਾਬੀ ਬੁਚ ਨੇ ਕਈ ਗੱਲਾਂ ਨੂੰ ਸਵੀਕਾਰ ਕੀਤਾ ਹੈ, ਜਿਸ ਨਾਲ ਕਈ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਹਿੰਡਨਬਰਗ ਨੇ ਕਿਹਾ- ਬੁੱਚ ਦਾ ਜਵਾਬ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਉਸਦਾ ਨਿਵੇਸ਼ ਬਰਮੂਡਾ/ਮੌਰੀਸ਼ਸ ਫੰਡਾਂ ਵਿੱਚ ਸੀ।
ਸਿਰਸਾ ‘ਚ ਨਾਮਧਾਰੀ ਡੇਰੇ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ! ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਚਲਾਏ
- by Manpreet Singh
- August 12, 2024
- 0 Comments
ਹਰਿਆਣਾ (Haryana) ਦੇ ਸਿਰਸਾ (Sirsa) ਵਿੱਚ ਕੱਲ੍ਹ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਭਾਈਚਾਰੇ ਦੇ ਗੁੱਟਾਂ ਵਿੱਚ ਹਿੰਸਕ ਝੜਪ ਹੋਈ ਹੈ। ਦੋਵੇਂ ਗੁੱਟਾਂ ਨੇ ਇੱਕ ਦੂਜੇ ‘ਤੇ ਗੋਲੀਆਂ ਵੀ ਚਲਾਇਆਂ ਹਨ। ਇਸ ਗੋਲੀਬਾਰੀ ਵਿੱਚ 8 ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਵੱਲੋਂ ਇਸ ਘਟਨਾ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮਿਲਣ ਤੋਂ ਬਾਅਦ
ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ ’ਚ ਵਾਂਟੇਡ ਮੁਲਜ਼ਮ ਗ੍ਰਿਫਤਾਰ! ਸਾਥੀ ਦੀ ਭਾਲ ਕਰ ਰਹੀ ਹੈ ਪੁਲਿਸ
- by Preet Kaur
- August 12, 2024
- 0 Comments
ਬਿਉਰੋ ਰਿਪੋਰਟ: ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਕੁਲ ਮਿਸ਼ਰਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ
ਹਾਈਕੋਰਟ ਦੇ ਹੁਕਮਾਂ ਵਿਰੁਧ ਕੇਜਰੀਵਾਲ ਸੁਪਰੀਮ ਕੋਰਟ ਪੁੱਜੇ!
- by Manpreet Singh
- August 12, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਦੇ ਹੁਕਮਾਂ ਖਿਲਾਫ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚਣੌਤੀ
ਵਿਕਾਸ ਬੱਗਾ ਕਤਲ ਮਾਮਲੇ ‘ਚ ਪੁਲਿਸ ਦੇ ਹੱਥ ਲੱਗਾ ਭਗੌੜਾ!
- by Manpreet Singh
- August 12, 2024
- 0 Comments
ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਭਗੌੜੇ ਚੱਲ ਰਹੇ ਮੁਕੁਲ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਅਪਰੇਸ਼ਨ ਵਿੱਚ
ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਪੰਜਾਬ ਤੇ ਹਰਿਆਣਾ ਨੂੰ ਵੱਡੇ ਨਿਰਦੇਸ਼! ‘ਨੈਸ਼ਨਲ ਹਾਈਵੇਅ ਪਾਰਕਿੰਗ ਏਰੀਆ ਨਹੀਂ!’
- by Preet Kaur
- August 12, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਬਾਰਡਰ (Shambu Border) ਨੂੰ ਲੈ ਕੇ ਸੁਪਰੀਮ ਕੋਰਟ (Supream court) ਦਾ ਵੱਡਾ ਆਦੇਸ਼ ਆਇਆ ਹੈ। ਅਦਾਲਤ ਨੇ ਕਿਹਾ ਬਾਰਡਰ ਨੂੰ ਅੰਸ਼ਕ ਰੂਪ ਤੇ ਖੋਲ੍ਹਿਆ ਜਾਵੇ ਤਾਂ ਕਿ ਐਂਬੂਲੈਂਸ, ਵਿਦਿਆਰਥੀਆਂ ਅਤੇ ਜ਼ਰੂਰੀ ਸੇਵਾਵਾਂ ਨੂੰ ਕੋਈ ਮੁਸ਼ਕਲਾਂ ਨਾ ਆਵਉਣ। ਇਸ ਦੇ ਲਈ ਸੁਪਰੀਮ ਕੋਰਟਨ ਨੇ ਅੰਬਾਲਾ, ਪਟਿਆਲਾ ਦੇ SSPs ਅਤੇ ਡਿਪਟੀ ਕਮਿਸ਼ਨਰਾਂ ਨੂੰ
