India

ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ’ਤੇ ਲਾਈ ਰੋਕ! ਸੁਪਰੀਮ ਕੋਰਟ ’ਚ ਦਿੱਤੀ ਜਾਣਕਾਰੀ

ਪਤੰਜਲੀ ਆਯੁਰਵੇਦ ਲਿਮਿਟੇਡ ਨੇ ਬਾਜ਼ਾਰ ‘ਚ ਆਪਣੇ 14 ਉਤਪਾਦਾਂ ਦੀ ਵਿਕਰੀ ’ਤੇ ਰੋਕ ਲਾ ਦਿੱਤੀ ਹੈ। ਉੱਤਰਾਖੰਡ ਸਰਕਾਰ ਨੇ ਅਪ੍ਰੈਲ ਵਿੱਚ ਇਨ੍ਹਾਂ ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਸੀ। ਪਤੰਜਲੀ ਨੇ ਮੰਗਲਵਾਰ (9 ਜੁਲਾਈ) ਨੂੰ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਕੰਪਨੀ ਨੇ ਜਸਟਿਸ ਹਿਮਾ ਕੋਹਲੀ ਤੇ ਸੰਦੀਪ ਮਹਿਤਾ ਦੀ ਬੈਂਚ ਨੂੰ ਦੱਸਿਆ

Read More
Punjab

ਜਲੰਧਰ ਚੋਣ ਤੋਂ ਪਹਿਲਾਂ ਕਾਂਗਰਸੀ ਵਰਕਰ ਨੂੰ ਧਮਾਕਉਣ ਦੀ ਆਡੀਓ ਵਾਇਰਲ, ਸੁਖਪਾਲ ਖਹਿਰਾ ਨੇ ਕਾਰਵਾਈ ਦੀ ਕੀਤੀ ਮੰਗ

ਜਲੰਧਰ ਪੱਛਮੀ ਸੀਟ ਲਈ ਕੱਲ੍ਹ 10 ਜੁਲਾਈ ਨੂੰ ਵੋਟਾਂ ਪੈਣਗੀਆਂ ਪਰ ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਇਕ ਆਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦਾ ਵਿਅਕਤੀ ਸੁਖਵਿੰਦਰ ਸਿੰਘ ਜੋ ਖੁਦ ਨੂੰ ਜਨਰਲ ਸਕੱਤਰ ਕਹਿ ਰਿਹਾ ਹੈ, ਉਹ ਸ਼ਰੇਆਮ ਕਾਂਗਰਸੀ ਵਰਕਰ ਨੂੰ ਮਾਂਵਾਂ ਭੈਣਾਂ ਦੀਆਂ ਗਾਲਾਂ ਕੱਢ ਰਿਹਾ

Read More
Punjab

ਕੱਲ੍ਹ ਪੈਣਗੀਆਂ ਜਲੰਧਰ ਪੱਛਮੀ ਸੀਟ ‘ਤੇ ਵੋਟਾਂ, ਪ੍ਰਸਾਸ਼ਨ ਨੇ ਤਿਆਰੀਆਂ ਕੀਤੀਆਂ ਮੁਕੰਮਲ

ਜਲੰਧਰ ‘ਚ ਹੋਣ ਵਾਲੀ ਜ਼ਿਮਨੀ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਕੱਲ੍ਹ ਚੋਣਾਂ ਹੋਣਗੀਆਂ ਇਸ ਕਰਕੇ ਆਪੋ-ਆਪਣੀਆਂ ਪਾਰਟੀਆਂ ਲਈ ਚੋਣ ਪ੍ਰਚਾਰ ਕਰ

Read More
India

ANI ਨੇ ਵਿਕੀਪੀਡੀਆ ਨੂੰ ਹਾਈ ਕੋਰਟ ‘ਚ ਘੜੀਸਿਆ, ਮੰਗਿਆ ਕਰੋੜਾਂ ਦਾ ਹਰਜਾਨਾ

ANI ਮੀਡੀਆ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਹਾਈ ਕੋਰਟ ਵਿੱਚ ਵਿਕੀਪੀਡੀਆ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਇਸ ਵਿੱਚ ਏਐਨਆਈ ਨੇ ਆਪਮਾਨਜਮਕ ਵਰਨਣ ਦਾ ਅਰੋਪ ਲਗਾਇਆ ਹੈ। ਜਸਟਿਸ ਨਵੀਨ ਚਾਵਲਾ ਨੇ ਏਐਨਆਈ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਕਰਕੇ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਪਾ ਦਿੱਤੀ ਹੈ। ANI ਨੇ ਵਿਕੀਪੀਡੀਆ ਨੂੰ ਆਪਣੇ ਪਲੇਟਫਾਰਮ ‘ਤੇ ਨਿਊਜ਼

Read More
India

ਕਾਂਗਰਸ ਨੇ ਪ੍ਰਧਾਨ ਮੰਤਰੀ ‘ਤੇ ਲਗਾਇਆ ਗੰਭੀਰ ਅਰੋਪ, ਕਾਰਵਾਈ ਦੀ ਕੀਤੀ ਮੰਗ

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਖ਼ਿਲਾਫ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉੱਪ ਰਾਸ਼ਟਰਪਤੀ ਜਗਦੀਪ

Read More
Punjab

ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ!

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਸਾਬਕਾ ਰਾਜਸਭਾ ਮੈਂਬਰ ਅਤੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮੈਨੂੰ ਇੱਕ ਵਾਇਸ ਰਿਕਾਰਡਿੰਗ ਦੇ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਦੀ ਸ਼ਿਕਾਇਤ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਦੇ DCP ਨੂੰ ਕੀਤੀ ਹੈ। ਮਲਿਕ ਨੇ ਦੱਸਿਆ ਕਿ 3

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਪ੍ਰਸ਼ਾਸਨ ਦੀਆਂ ਜ਼ੋਰਦਾਰ ਤਿਆਰੀਆਂ: 181 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੋਟਿੰਗ,

ਜਲੰਧਰ : ਪੰਜਾਬ ਦੇ ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਗੱਲ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਹੀ ਗਈ ਹੈ। ਬੁੱਧਵਾਰ 10 ਜੁਲਾਈ

Read More
India

ਹਾਥਰਸ ਭਗਦੜ ਮਾਮਲੇ ‘ਚ ਹੋਵੇਗੀ ‘ਸੁਪਰੀਮ’ ਸੁਣਵਾਈ, ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਸੁਪਰੀਮ ਕੋਰਟ ਵੱਲੋਂ ਹਾਥਰਸ ਭਗਦੜ ਕਾਂਡ ਦੀ ਜਾਂਚ ਕਰਵਾਈ ਜਾਵੇਗੀ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਕਮੇਟੀ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਘਟਨਾ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਐਡਵੋਕੇਟ ਵਿਸ਼ਾਲ ਤਿਵਾਰੀ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਅੱਗੇ ਆਪਣੀ

Read More
Punjab

ਪੰਜਾਬ ਦੇ 7 ਬੱਚੇ 2 ਦਿਨ ਤੋਂ ਗਾਇਬ! ਇੱਕ ਦੋਸਤ ਨੇ ਹੈਰਾਨ ਕਰਨ ਵਾਲਾ ਕੀਤਾ ਖ਼ੁਲਾਸਾ, ਪਰਿਵਾਰ ਦੇ ਉੱਡੇ ਹੋਸ਼

ਬਿਉਰੋ ਰਿਪੋਰਟ – ਡੇਰਾਬੱਸੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਵਾਲਾ ਸੜਕ ’ਤੇ ਪੈਂਦੇ ਭਗਤ ਸਿੰਘ ਨਗਰ ਵਿੱਚ 7 ਨਾਬਾਲਗ ਬੱਚੇ 36 ਘੰਟੇ ਤੋਂ ਲਾਪਤਾ ਹਨ। ਪਰਿਵਾਰ ਪਰੇਸ਼ਾਨ ਹੈ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਐਤਵਾਰ ਸ਼ਾਮ 5 ਵਜੇ ਬੱਚੇ ਘਰ ਤੋਂ ਪਾਰਕ

Read More