Punjab

ਚਲਦੀ ਸ਼ੂਟਿੰਗ ‘ਚ ਪਹੁੰਚ ਗਏ ਨਿਹੰਗ ਸਿੰਘ, ਰੁਕਵਾਈ ਸ਼ੂਟਿੰਗ, ਜਾਣੋ ਸਾਰਾ ਮਾਮਲਾ

ਮੁਹਾਲੀ : ਪੰਜਾਬ ਦੇ ਮੋਹਾਲੀ ‘ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦਕਾਰਜ ​​(ਸਿੱਖ ਧਰਮ ਵਿੱਚ ਵਿਆਹ) ਦੀ ਹੋਣੀ ਸੀ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿੱਥੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਨੂੰ ਪ੍ਰਤੀਕਾਂ ਵਜੋਂ ਸਜਾਇਆ ਗਿਆ ਸੀ। ਫਿਰ ਕਿਸੇ ਨੇ ਨਿਹੰਗਾਂ ਨੂੰ ਦੱਸਿਆ ਕਿ ਘੰੜੂਆ ਦੇ ਅਕਾਲਗੜ੍ਹ

Read More
Punjab Religion

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਵੀਡੀਓਗ੍ਰਾਫ਼ੀ ’ਤੇ ਸੰਪੂਰਨ ਪਾਬੰਧੀ, SGPC ਭਰਤੀ ਕਰ ਰਹੀ ‘ਪਰਿਕਰਮਾ ਟਾਸਕ ਫੋਰਸ’

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਫ਼ਿਲਮਾਂ ਜਾਂ ਵੀਡੀਓ ਦੇ ਪ੍ਰਚਾਰ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਜੋ ਕਿ ਆਮ ਤੌਰ ’ਤੇ ਮਨੋਰੰਜਨ ਉਦਯੋਗ ਦੇ ਕਲਾਕਾਰਾਂ ਦੁਆਰਾ ਕੀਤਾ ਜਾਂਦਾ ਹੈ। ਹਾਲਾਂਕਿ, ਆਮ ਸ਼ਰਧਾਲੂਆਂ ਨੂੰ ਪਵਿੱਤਰ ਸਰੋਵਰ ਦੇ ਆਲੇ ਦੁਆਲੇ ‘ਪਰਿਕਰਮਾ’ ਕਰਦੇ ਸਮੇਂ ਆਪਣੀਆਂ ਤਸਵੀਰਾਂ ਜਾਂ ‘ਸੈਲਫੀ’ ਖਿੱਚਣ ਦੀ

Read More
Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਸ਼ੁਭਕਰਨ ਦੇ ਪਰਿਵਾਰ ਨੂੰ ਮਿਲਿਆ ਮੁਆਵਜ਼ਾ! ਭੈਣ ਨੂੰ ਨੌਕਰੀ ਪਰਿਵਾਰ ਨੂੰ 1 ਕਰੋੜ

ਬਿਉਰੋ ਰਿਪੋਰਟ – ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਮਾਰੇ ਗਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਕਿਸਾਨਾਂ ਨੇ ਮੁਆਵਜ਼ੇ ਵਿੱਚ ਹੋ ਰਹੀ ਦੇਰੀ ਦੇ ਖ਼ਿਲਾਫ਼ 12 ਜੁਲਾਈ ਨੂੰ ਵੱਡੇ ਪ੍ਰਦਰਸ਼ਨ ਦਾ

Read More
Punjab

ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਰਾਤ ਨੂੰ ਹੁੰਦਾ ਸ਼ਰਮਨਾਕ ਕੰਮ, ਵੀਡੀਓ ਹੋਈ ਵਾਇਰਲ

ਅੰਮ੍ਰਿਤਸਰ : ਪੰਜਾਬ ਵਿੱਚ ਹਰਿਮੰਦਰ ਸਾਹਿਬ ਦੇ ਰਸਤੇ ਵਿੱਚ ਕੁਝ ਕੁੜੀਆਂ ਨਸ਼ੇ ਦੀ ਪੂਰਤੀ ਲਈ ਹਰ ਰੋਜ਼ ਰਾਤ ਨੂੰ ਦੇਹ ਵਪਾਰ ਦਾ ਧੰਦਾ ਕਰਦੀਆਂ ਹਨ। ਉਹ ਬੱਸ ਸਟੈਂਡ ਤੋਂ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਵਾਜ਼ ਦੇ ਕੇ ਤੰਗ ਕਰਦੀਆਂ ਹਨ ਅਤੇ ਨਾਲ ਆਉਣ ਲਈ ਕਹਿੰਦੀਆਂ ਹਨ। ਸੋਮਵਾਰ-ਮੰਗਲਵਾਰ ਦੀ ਰਾਤ ਨੂੰ 1 ਵਜੇ ਇਨ੍ਹਾਂ ਲੜਕੀਆਂ

Read More
India Punjab

ਚੰਡੀਗੜ੍ਹ ਦੇ ਸਾਬਕਾ ਮੇਅਰ ਤੇ AAP ਦੇ ਸੀਨੀਅਰ ਆਗੂ ਦਾ ਦੇਹਾਂਤ

ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਪੰਜਾਬ ਦੇ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਅੱਜ ਇਸ ਫਾਨੀ ਜਹਾਨ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ ਹੈ। ਉਹ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਚੰਡੀਗੜ੍ਹ ਨਗਰ ਨਿਗਮ ਵਿੱਚ ਉਨ੍ਹਾਂ ਦੀ ਮੌਤ ’ਤੇ ਮੌਨ

Read More
India Punjab

ਸ਼ੀਲ ਨਾਗੂ ਨੇ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਚੁੱਕੀ ਸਹੁੰ,ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਰਹੇ ਮੌਜੂਦ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ (Chandigarh High Court Chief Justice) ਸ਼ੀਲ ਨਾਗੂ ਦਾ ਅੱਜ ਸਹੁੰ ਚੁੱਕ ਸਮਾਗਮ ਸੀ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ। ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

Read More
India

ਪ੍ਰੀਖਿਆ ਦੇਣ ਜਾ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ! 3 ਨੌਜਵਾਨ ਜ਼ਿੰਦਾ ਸੜੇ, ਚੌਥਾ ਬੁਰੀ ਤਰ੍ਹਾਂ ਝੁਲਸਿਆ

ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ’ਚ ਨੈਸ਼ਨਲ ਹਾਈਵੇਅ 152ਡੀ ’ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨ ਅੱਗ ਵਿੱਚ ਜ਼ਿੰਦਾ ਸੜ ਗਏ, ਜਦਕਿ ਚੌਥਾ ਬੁਰੀ ਤਰ੍ਹਾਂ ਝੁਲਸ ਗਿਆ। ਇਹ ਚਾਰੇ ਨੌਜਵਾਨ ਪ੍ਰੀਖਿਆ ਦੇਣ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਘਟਨਾ ਸੋਮਵਾਰ ਰਾਤ ਕਰੀਬ 11 ਵਜੇ ਦੀ ਦੱਸੀ

Read More
India Punjab

ਪੰਜਾਬ ‘ਚ ਭਾਜਪਾ ਦੇ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਪੰਜਾਬ ਅਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ

Read More