India

ਗੁਆਂਢੀ ਸੂਬੇ ’ਚ ਪੈ ਰਹੀਆਂ ਵੋਟਾਂ, ਗਰਮੀ ਤੋਂ ਬਚਣ ਲਈ ਤੜ੍ਹਕੇ ਵੋਟਾਂ ਪਾਉਣ ਪਹੁੰਚੇ ਹਰਿਆਣਵੀ, 44 ਡਿਗਰੀ ਚੜ੍ਹੇਗਾ ਪਾਰਾ

ਅੱਜ ਦੇਸ਼ ਅੰਦਰ ਛੇਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਗੁਆਂਢੀ ਸੂਬੇ ਹਰਿਆਣਾ ’ਚ ਅੱਜ ਵੋਟਾਂ ਪੈ ਰਹੀਆਂ ਹਨ। ਗਰਮੀ ਨੂੰ ਵੇਖਦਿਆਂ ਸੂਬੇ ਵਿੱਚ ਮੌਸਮ ਵਿਭਾਗ ਨੇ ‘ਯੈਲੋ’ ਅਲਰਟ ਜਾਰੀ ਕੀਤਾ ਹੈ, ਜਿਸ ’ਚ ਪਾਰਾ ਵੱਧ ਤੋਂ ਵੱਧ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 31 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ।

Read More
India Punjab

ਅੱਜ ਤੋਂ 9 ਦਿਨਾਂ ਲਈ ਵੱਟ ਕੱਢੇਗੀ ਗਰਮੀ! ‘ਨੌਤਪਾ’ ਸ਼ੁਰੂ! 13 ਲੋਕਾਂ ਦੀ ਮੌਤ

ਅੱਜ 25 ਮਈ ਤੋਂ ਨੌਤਪਾ ਸ਼ੁਰੂ ਹੋ ਗਿਆ ਹੈ ਤੇ ਇਹ 2 ਜੂਨ ਤੱਕ ਰਹੇਗਾ। ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਹਾਲਾਂਕਿ ਬੀਤੀ

Read More
India International

ਕੈਨੇਡਾ ’ਚ 16 ਖਿਡਾਰੀ ਕੁਚਲਣ ਵਾਲੇ ਪੰਜਾਬੀ ਟਰੱਕ ਡਰਾਈਵਰ ਨੂੰ ਦੇਸ਼ ਨਿਕਾਲਾ, ਭਾਰਤ ਹੋਏਗਾ ਡਿਪੋਰਟ

ਕੈਨੇਡਾ ਵਿੱਚ ਹਮਬੋਲਟ ਬ੍ਰੋਂਕੋਸ ਜੂਨੀਅਰ ਹਾਕੀ ਟੀਮ ਨਾਲ ਜੁੜੇ ਭਿਆਨਕ ਬੱਸ ਹਾਦਸੇ ਦਾ ਕਾਰਨ ਬਣਨ ਵਾਲੇ ਪੰਜਾਬੀ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ (Jaskirat Singh Sidhu) ਨੂੰ ਸ਼ੁੱਕਰਵਾਰ ਨੂੰ ਭਾਰਤ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਨੇ 15 ਮਿੰਟ ਦੀ ਵਰਚੁਅਲ ਸੁਣਵਾਈ ਵਿੱਚ ਜਸਕੀਰਤ ਸਿੰਘ ਸਿੱਧੂ ਲਈ ਆਪਣਾ ਫੈਸਲਾ

Read More
India Lok Sabha Election 2024 Punjab

ਅੱਜ ਅੰਮ੍ਰਿਤਸਰ ਆਉਣਗੇ ਰਾਹੁਲ ਗਾਂਧੀ! ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕਰਨਗੇ ਰੈਲੀ!

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ’ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਲੀਡਰਾਂ ਨੇ ਪੰਜਾਬ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਦੀ ਯਾਤਰਾ ਵੀ ਬੀਤੇ ਕੱਲ੍ਹ ਸ਼ੁੱਕਰਵਾਰ

Read More
Punjab

ਪੰਜਾਬ ‘ਚ ਬਦਲਿਆ ਮੌਸਮ, ਗੁਰਦਾਸਪੁਰ ‘ਚ ਪਿਆ ਮੀਂਹ

ਪੰਜਾਬ ਵਿੱਚ ਲੋਕਾਂ ਦੇ ਗਰਮੀ ਨੇ ਵੱਟ ਕੱਢੇ ਹੋਏ ਹਨ। ਮਈ ਦੇ ਮਹਿਨੇ ਵਿੱਚ ਹੀ ਤਾਪਮਾਨ 45 ਡੀਗਰੀ ਦੇ ਆਸਪਾਸ ਪਹੁੰਚਿਆ ਹੋਇਆ ਹੈ। ਪਰ ਅੱਜ ਮੌਸਮ ਨੇ ਕਰਵਟ ਲਈ ਹੈ। ਗੁਰਦਾਸਪੁਰ ਵਿੱਚ ਰਾਤ ਸਮੇਂ ਮੀਂਹ ਪੈਂਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ

Read More
India

ਬਿਭਵ ਕੁਮਾਰ ਨੂੰ ਲੈ ਕੇ ਆਈ ਵੱਡੀ ਖ਼ਬਰ, ਵਧਿਆ ਰਿਮਾਂਡ

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਨ ਦੇ ਪੀਏ ਬਿਭਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਜ ਤੀਸ ਹਜ਼ਾਰੀ ਅਦਾਲਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਉਸ ਦਾ ਰਿਮਾਂਡ 28 ਮਈ

Read More