ਅੱਜ ਅੰਮ੍ਰਿਤਸਰ ਆਉਣਗੇ ਰਾਹੁਲ ਗਾਂਧੀ! ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕਰਨਗੇ ਰੈਲੀ!
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ’ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਲੀਡਰਾਂ ਨੇ ਪੰਜਾਬ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਦੀ ਯਾਤਰਾ ਵੀ ਬੀਤੇ ਕੱਲ੍ਹ ਸ਼ੁੱਕਰਵਾਰ