ਹੁਣ ਆਨਲਾਈਨ ਉਪਲੱਬਧ ਹੋ ਸਕਣਗੇ ਅਦਾਲਤੀ ਫੈਸਲੇ : ਪੰਜਾਬ ਹਰਿਆਣਾ ਹਾਈ ਕੋਰਟ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ ਪੰਜਾਬ ਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐੱਚਸੀਆਰ (ਹਾਈ ਕੋਰਟ ਰਿਪੋਰਟਰ) ਵੈੱਬਸਾਈਟ ਦਾ ਉਦਘਾਟਨ ਕੀਤਾ। ਇਸ ਨਾਲ ਅਦਾਲਤੀ ਫ਼ੈਸਲੇ ਦਸਤਾਵੇਜ਼ੀ ਰੂਪ ਦੀ ਥਾਂ ਈ-ਐੱਚਸੀਆਰ ਵੈੱਬਸਾਈਟ ਰਾਹੀਂ ਉਪਲੱਬਧ ਹੋਣਗੇ। ਸੁਪਰੀਮ