ਕਾਂਗਰਸ ਵੱਲੋਂ ਬਿੱਟੂ ਨੂੰ ਘੇਰਨ ਦੀ ਤਿਆਰੀ, ਸਪੀਕਰ ਨੂੰ ਚਿੱਠੀ ਲਿਖ ਕੀਤੀ ਸ਼ਿਕਾਇਤ
- by Manpreet Singh
- July 28, 2024
- 0 Comments
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਆਸਾਮ (Assam) ਦੇ ਜੋਰਹਾਟ ਤੋਂ ਸੰਸਦ ਮੈਂਬਰ ਗੌਰਵ ਗੋਗੋਈ ਵੇ ਸਪੀਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਸੰਸਦੀ ਆਚਰਣ ਦੇ ਡਿੱਗਦੇ ਪੱਧਰ ‘ਤੇ ਡੂੰਘੀ ਚਿੰਤਾ
ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ
- by Manpreet Singh
- July 28, 2024
- 0 Comments
ਪੈਰਿਸ ਓਲਿੰਪਕ (Paris Olympic) ਖੇਡਾਂ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਲਈ ਕੁਆਲੀਫਾਈ ਕੀਤਾ ਹੈ। ਅਰਜੁਨ ਬਬੂਟਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸਤਵਾਂ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਪਰਵੇਸ਼ ਕੀਤਾ ਹੈ। ਦੱਸ ਦੇਈਏ ਕਿ ਅਰਜੁਨ ਬਬੂਟਾ ਪੰਜਾਬ ਨਾਲ ਸਬੰਧਿਤ ਹੈ। ਉਹ ਕੱਲ
ਨਵੇਂ ਰਾਜਪਾਲ ਇਸ ਦਿਨ ਚੁਕਣਗੇ ਸਹੁੰ, ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਰਾਜਪਾਲ
- by Manpreet Singh
- July 28, 2024
- 0 Comments
ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ (Gulab Chand kataria) ਹੁਣ ਪੰਜਾਬ ਦੇ ਨਵੇਂ ਰਾਜਪਾਲ ਹੁਣਗੇ। ਉਨ੍ਹਾਂ ਵੱਲੋਂ 31 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ। ਕਟਾਰੀਆ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵੀ ਹੋਣਗੇ। ਕਟਾਰੀਆ 31 ਜੁਲਾਈ ਨੂੰ 10 ਵਜੇ ਸਹੁੰ ਚੁੱਕਣਗੇ। ਉਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਥਾਂ
ਮਿਸਿਜ਼ ਚੰਡੀਗੜ੍ਹ ਰਹੀ ਅਰਪਨਾ ਸਗੋਤਰਾ ਨੇ ਕੀਤਾ ਵੱਡਾ ਕਾਰਾ, ਪੁਲਿਸ ਬਰੂਹਾਂ ਤੱਕ ਪਹੁੰਚੀ
- by Manpreet Singh
- July 28, 2024
- 0 Comments
ਮੁਹਾਲੀ ਪੁਲਿਸ (Mohali Police) ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਚੰਡੀਗੜ੍ਹ (Chandigarh) ਦੇ ਨਿਵਾਸੀ ਸਾਬਕਾ ਮਿਸਿਜ਼ ਅਪਰਨਾ ਸਗੋਤਰਾ ਅਤੇ ਉਸ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਲੋ 500 ਗ੍ਰਾਮ ਸੋਨੇ ਦੇ ਬਿਸਕੁੱਟ, ਸੱਤ ਲੱਖ ਦੀ ਨਕਦੀ ਅਤੇ ਇਕ ਲਗਜ਼ਰੀ ਕਾਰ ਵੀ ਬਰਾਮਦ ਕੀਤੀ
ਮਨੂੰ ਬਾਕਰ ਨੇ ਤਗਮਾ ਜਿੱਤ ਦੇਸ਼ ਦਾ ਨਾਮ ਕੀਤਾ ਰੌਸ਼ਨ, ਇਸ ਕਾਰਨ ਛੱਡਣਾ ਚਾਹੁੰਦੀ ਸੀ ਸ਼ੂਟਿੰਗ
- by Manpreet Singh
- July 28, 2024
- 0 Comments
ਪੈਰਿਸ ਓਲਿੰਪਕ (Paris Olympic) ਵਿੱਚ ਭਾਰਤ ਨੇ ਪਹਿਲਾ ਤਗਮਾ ਜਿੱਤ ਲਿਆ ਹੈ, ਇਹ ਤਗਮਾ ਮਨੂੰ ਬਾਕਰ (Manu Bhakar) ਨੇ 10 ਮੀਟਰ ਮਹਿਲਾ ਏਅਰ ਪਿਸਟਲ ’ਚ ਜਿੱਤਿਆ ਹੈ। ਮਨੂੰ ਭਾਕਰ ਨੂੰ ਲੈ ਕੇ ਇਕ ਹੋਰ ਗੱਲ ਸਾਹਮਣੇ ਆਈ ਹੈ ਕਿ 2021 ਵਿੱਚ ਜਦੋਂ ਮਨੂੰ ਭਾਕਰ ਟੋਕੀਓ ਓਲਿੰਪਕ ਲਈ ਕੁਆਲੀਫਾਇੰਗ ਰਾਊਂਡ ਵਿਚ ਸੀ ਤਾਂ ਭਾਕਰ ਨੂੰ 55
ਮੁੱਖ ਮੰਤਰੀ ਦੇ ਸ਼ਹਿਰ ਪਹੁੰਚੇ ਰੇਲਵੇ ਰਾਜ ਮੰਤਰੀ ਬਿੱਟੂ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
- by Manpreet Singh
- July 28, 2024
- 0 Comments
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਸੰਗਰੂਰ (Sangrur) ਦੇ ਰੇਲਵੇ ਸਟੇਸ਼ਨ ‘ਤੇ ਪਹੁੰਚੇ ਹਨ। ਉੱਥੇ ਉਨ੍ਹਾਂ ਨੇ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਚੱਲ ਰਹੇ ਸਟੇਸ਼ਨ ਦੇ ਨਵੀਨੀਕਰਨ ਦਾ ਨਿਰੀਖਣ ਕੀਤਾ ਹੈ। ਬਿੱਟੂ ਦੇ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਮੌਕੇ ਉਨ੍ਹਾਂ ਦੇ ਨਾਲ ਅੰਬਾਲਾ ਰੇਲਵੇ
ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ
- by Gurpreet Singh
- July 28, 2024
- 0 Comments
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।
