ਰਾਜਪਾਲ ਬਦਲੇ ਜਾਣ ‘ਤੇ ਬੋਲੇ CM ਮਾਨ, ਕਿਹਾ ‘ ਮੇਰੀ ਉਨ੍ਹਾਂ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ’
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਹੁਣ ਸੂਬੇ ਵਿੱਚ 325 ਐਂਬੂਲੈਂਸਾਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
