ਖੰਨਾ ਦੇ ਕਾਲਜ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਚੱਲੀ ਗੋਲੀ ਇਕ ਲਈ ਬਣੀ ਮੁਸਿਬਤ
- by Manpreet Singh
- July 27, 2024
- 0 Comments
ਖੰਨਾ (Khanna) ਦੇ ਇਕ ਸਥਾਨਕ ਕਾਲਜ ਵਿੱਚ ਵਿਦਿਆਰਥੀ ਦੀ ਹੋਈ ਲੜਾਈ ਵਿੱਚ ਗੋਲੀਆਂ ਚੱਲੀਆਂ ਹਨ। ਇਸ ਗੋਲੀਬਾਰੀ ਵਿੱਚ ਕਾਲਜ ਦਾ ਇਕ ਮੁਲਾਜ਼ਮ ਜਖਮੀ ਹੋ ਗਿਆ ਹੈ। ਗੋਲੀਬਾਰੀ ਇੰਨੀ ਭਿਆਨਕ ਸੀ ਕਿ ਕਈ ਵਿਦਿਆਰਥੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਜਾਣਕਾਰੀ ਮੁਤਾਬਕ ਕਾਲਜ ਦੇ ਕੁਝ ਗਰੁੱਪਾਂ ਵਿੱਚ ਲੜਾਈ ਹੋਈ ਸੀ, ਜਿਸ ਵਿੱਚ ਇਕ ਗਰੁੱਪ ਨੇ
ਡਾਇਰਿਆ ਨੇ ਕਪੂਰਥਲਾ ‘ਚ ਮਚਾਇਆ ਕਹਿਰ, ਪ੍ਰਸਾਸ਼ਨ ‘ਚ ਮਚਿਆ ਹਾਹਾਕਾਰ
- by Manpreet Singh
- July 27, 2024
- 0 Comments
ਕਪੂਰਥਲੇ(Kapurthala) ਵਿੱਚ ਡਾਇਰਿਆ (Diarrhea) ਫੈਲਣ ਕਾਰਨ ਕਈ ਮਰੀਜ ਹਸਪਤਾਲ ਵਿੱਚ ਦਾਖਲ ਹੋਏ ਹਨ। ਕਪੂਰਥਲਾ ਵਿੱਚ ਨਗਰ ਨਿਗਮ (Kapurthala Nagar Nigam) ਵੱਲੋਂ ਹੜਤਾਲ ਕੀਤੀ ਹੋਈ ਹੈ, ਜਿਸ ਦੇ ਚਲਦੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਸ ਦੇ 53 ਮਰੀਜ ਸਾਹਮਣੇ ਆਏ ਹਨ। ਜਾਣਕਾਰੀ ਦੇ ਮੁਤਾਬਕ ਇਸ ਬਿਮਾਰੀ ਦੇ ਕਾਰਨ 4
ਗੁਰਮੀਤ ਮੀਤ ਹੇਅਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਇਸ ਇਲਾਕੇ ਵਿੱਚ ਫਲਾਈਓਵਰ ਦੀ ਕੀਤੀ ਮੰਗ
- by Manpreet Singh
- July 27, 2024
- 0 Comments
ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeert Singh Meet Hayer) ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ (Nitin Gadkari) ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ ਮੀਤ ਹੇਅਰ ਨੇ ਕੌਮੀ ਮਾਰਗ ਉਤੇ ਚੀਮਾ-ਜੋਧਪੁਰ ਅਤੇ ਬਡਬਰ ਪਿੰਡ ਵਿਖੇ ਫਲਾਈਓਵਰਾਂ ਦੀ ਉਸਾਰੀ ਅਤੇ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ
ਪ੍ਰਤਾਪ ਬਾਜਵਾ ਨੇ ਸਾਫ ਪਾਣੀ ਨਾ ਦੇਣ ਤੇ ਘੇਰੀ ਸੂਬਾ ਸਰਕਾਰ ! ਸਿਹਤ ਮੰਤਰੀ ਦੇ ਸ਼ਹਿਰ ਦਾ ਬੁਰਾ ਹਾਲ
- by Manpreet Singh
- July 27, 2024
- 0 Comments
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਸਰਕਾਰ (Punjab Government) ਨੂੰ ਪਾਣੀ ਦੇ ਮੁੱਦੇ ‘ਤੇ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੀ ਅਤੇ ਸਾਫ ਸੁਧਰਾ ਪਾਣੀ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਇਕ ਅਖਬਾਰ ਦੇ ਹਵਾਲਾ ਨਾਲ ਦਾਅਵਾ ਕਰਦਿਆਂ ਕਿਹਾ
ਕਿਸਾਨਾਂ ਦਾ ਵੱਡਾ ਐਲਾਨ, 1 ਅਗਸਤ ਨੂੰ ਕਰਨਗੇ ਅਰਥੀ ਫੂਕ ਮੁਜ਼ਾਹਰੇ
- by Gurpreet Singh
- July 27, 2024
- 0 Comments
ਮੁਹਾਲੀ : ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਵਿਰੁੱਧ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦੇ ਐਲਾਨ ਤੋਂ ਬਾਅਦ ਅੱਜ ਕਿਸਾਨਾਂ ਵੱਲੋਂ 1 ਅਗਸਤ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਵਿਰੁੱਧ ਅਰਥੀ ਫੂਕ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਸਾਂਝੀ ਕਰਦਿਆਂ
