Punjab

ਗੁਰਦਾਸਪੁਰ ‘ਚ ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਮ੍ਰਿਤਕ 27 ਸਾਲਾ ਨੌਜਵਾਨ ਅਮਿਤ ਮਸੀਹ ਪੁੱਤਰ ਸੋਨੋ ਮਸੀਹ ਵਾਸੀ ਪਿੰਡ ਬਾਬੋਵਾਲ, ਮਾਤਾ ਸੁਨੀਤਾ ਅਤੇ ਪਤਨੀ ਸ਼ਿਵਾਲੀ ਨੇ ਦੱਸਿਆ ਕਿ ਅਮਿਤ ਪਹਿਲਾਂ ਨਸ਼ਾ ਕਰਦਾ ਸੀ,

Read More
International Punjab

ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ‘ਚ ਪਹਿਲੀ ਵਾਰ ਚੁਣੇ ਗਏ 4 ਦਸਤਾਰਧਾਰੀ ਸਿੱਖਾਂ, ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਸ੍ਰੀ ਅਕਾਲ ਤਖ਼ਤ

Read More
Punjab

ਕੈਨੇਡਾ ਤੋਂ ਆਈ ਖ਼ਬਰ ਕਾਰਨ ਪਰਿਵਾਰ ‘ਚ ਛਾਇਆ ਮਾਤਮ, ਮੁੱਖ ਮੰਤਰੀ ਤੇ ਹਰਸਿਮਰਤ ਬਾਦਲ ਨੂੰ ਕੀਤੀ ਇਹ ਅਪੀਲ

ਮਾਨਸਾ ਦੇ ਇਕ ਪਰਿਵਾਰ ਵੱਲੋਂ ਦੋ ਮਹੀਨੇ ਪਹਿਲਾਂ ਤਿੰਨ ਕਿਲੇ ਜ਼ਮੀਨ ਗਹਿਣੇ ਰੱਖ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਗਿਆ ਸੀ। ਉਸ ਲੜਕੀ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਨੂੰ ਸੁਣ ਕੇ ਸਾਰਾ ਪਰਿਵਾਰ ਸਦਮੇ ਵਿੱਚ ਹੈ। ਇਸ ਖ਼ਬਰ ਨਾਲ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਪਰਿਵਾਰ ਵੱਲੋਂ ਲਾਸ਼ ਨੂੰ ਭਾਰਤ

Read More
India Punjab

ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਦੀ ਮਦਦ ਲਈ ਅਕਸ਼ੇ ਕੁਮਾਰ ਅੱਗੇ ਆਏ! ਬਿਨਾਂ ਦੱਸੇ 25 ਲੱਖ ਐਕਾਉਂਟ ‘ਚ ਪਾਏ!

ਬਿਉਰੋ ਰਿਪੋਰਟ – ਪੰਜਾਬੀ ਲੋਕ ਗਾਇਕਾ ਅਤੇ ਸਭ ਤੋਂ ਲੰਮੀ ਹੇਕ ਲਈ ਮਸ਼ਹੂਰ ਪਦਮ ਭੂਸ਼ਣ ਅਵਾਰਡੀ ਗੁਰਮੀਤ ਬਾਵਾ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਲਈ ਅਦਾਕਾਰ ਅਕਸ਼ੇ ਕੁਮਾਰ ਅੱਗੇ ਆਏ ਹਨ। ਉਨ੍ਹਾਂ ਨੇ ਚੁੱਪ-ਚਪੀਤੇ ਗੁਰਮੀਤ ਬਾਵਾ ਦੀ ਧੀ ਗਲੋਰੀ ਦੇ ਐਕਾਉਂਟ ਵਿੱਚ 25 ਲੱਖ ਟ੍ਰਾਂਸਫਰ ਕਰ ਦਿੱਤੇ ਹਨ। ਗਲੋਰੀ ਬਾਵਾ ਦੇ ਪਰਿਵਾਰ ਦੀ ਆਰਥਿਕ ਹਾਲਤ

Read More
Punjab

ਮੁਹਾਲੀ ’ਚ ਦੋ ਨੌਜਵਾਨਾਂ ’ਤੇ ਤਲਵਾਰਾਂ ਨਾਲ ਹਮਲਾ! ਸਿਰ ‘ਚ ਲੱਗੇ 14 ਟਾਂਕੇ

ਮੁਹਾਲੀ ਦੇ ਕਸਬਾ ਨਵਾਂਗਾਓਂ ’ਚ ਕੁਝ ਲੋਕਾਂ ਨੇ ਦੋ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵੇਂ ਨੌਜਵਾਨਾਂ ਨੂੰ ਗੰਭੀਰ ਹਾਲਤ ’ਚ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ। ਪਰ ਮੈਡੀਕੋ ਲੀਗਲ

Read More
India

ਸੁਨੀਤਾ ਕੇਜਰੀਵਾਲ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦਾ ਦੱਸਿਆ ਕਾਰਨ, NDA ਦੇ ਸੰਸਦ ਮੈਂਬਰ ਬਾਰੇ ਕੀਤਾ ਵੱਡਾ ਖੁਲਾਸਾ

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ NDA ਦੇ ਸੰਸਦ ਮੈਂਬਰ ਮੰਗੁਟਾ ਰੈਡੀ ਦੇ ਬਿਆਨਾ ਦੇ ਆਧਾਰ ਉੱਤੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੰਗੁਟਾ ਰੈਡੀ ਆਂਧਰ ਪ੍ਰਦੇਸ਼ ਤੋਂ NDA ਦੇ ਸੰਸਦ ਮੈਂਬਰ ਹਨ। 17 ਸਤੰਬਰ 2022 ਨੂੰ ਉਨ੍ਹਾਂ ਦੇ ਠਿਕਾਣਿਆਂ ਉੱਤੇ ਈਡੀ ਵੱਲੋਂ ਰੇਡ ਮਾਰੀ ਸੀ। ਇਸ ਦੌਰਾਨ ਉਨ੍ਹਾਂ

Read More
India

ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਘਰ ਬਣਾਉਣ ਦੀ ਜਗ੍ਹਾ ਘਰ ਉਜਾੜੇ, ਪਤੀਆਂ ਨੇ ਦੂਜੀ ਕਿਸ਼ਤ ਜਾਰੀ ਨਾ ਕਰਨ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਲੋਕਾਂ ਨੂੰ ਘਰ ਬਣਾਉਣ ਲਈ ਮਦਦ ਦਿੱਤੀ ਜਾਂਦੀ ਹੈ। ਪਰ ਉੱਤਰ ਪ੍ਰਦੇਸ਼ ਤੋਂ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰ ਬਣਾਉਣ ਦੀ ਥਾਂ ਕਈ ਲੋਕਾਂ ਦੇ ਘਰ ਬਰਬਾਦ ਹੋ ਗਏ ਹਨ। ਕਿਉਂਕਿ ਸਰਕਾਰ ਵੱਲੋਂ ਦਿੱਤੀ ਇਸ ਮਦਦ ਦੀ ਔਰਤਾਂ ਵੱਲੋਂ ਗਲਤ ਵਰਤੋਂ ਕੀਤੀ ਗਈ ਹੈ। ਉੱਤਰ

Read More
India Lok Sabha Election 2024

23 ਜੁਲਾਈ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕੀਤਾ ਐਲਾਨ

ਬਿਉਰੋ ਰਿਪੋਰਟ: ਮੋਦੀ ਸਰਕਾਰ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਫੁੱਲ ਬਜਟ ਪੇਸ਼ ਕਰਨ ਦਾ ਰਹੀ ਹੈ। ਇਸ ਦੇ ਲਈ 23 ਜੁਲਾਈ ਤਰੀਕ ਮਿੱਥੀ ਗਈ ਹੈ। 22 ਜੁਲਾਈ ਨੂੰ ਇਜਲਾਸ ਦੀ ਸ਼ੁਰੂਆਤ ਹੋਵੇਗੀ ਅਤੇ 23 ਜੁਲਾਈ ਨੂੰ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। Hon’ble President of India, on the recommendation of Government of India,

Read More