India

SC ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਦੇ ਵਿਰੋਧ ਵਿੱਚ ਭਾਰਤ ਬੰਦ, ਬਿਹਾਰ ‘ਚ ਰੋਕੀਆਂ ਗਈਆਂ ਰੇਲਾਂ ,ਰਾਜਸਥਾਨ ਦੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ

ਦਿੱਲੀ : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ। ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇਸ ਸਬੰਧੀ ਅਲਰਟ ਜਾਰੀ ਕੀਤਾ

Read More
Lifestyle Punjab

ਬਾਜ਼ਾਰ ਵਾਲਾ ਦੇਸੀ ਘਿਓ ਖਾਂਦੇ ਹੋ ਤਾਂ ਸਾਵਧਾਨ! ਘਿਓ ਦੇ ਨਾਂ ’ਤੇ ਵੇਚਿਆ ਜਾ ਰਿਹਾ ਜ਼ਹਿਰ! 21.4 ਫ਼ੀਸਦੀ ਨਮੂਨੇ ਫੇਲ੍ਹ

ਬਿਉਰੋ ਰਿਪੋਰਟ: ਜੇ ਤੁਸੀਂ ਵੀ ਦੇਸੀ ਘਿਓ ਖਾਣ ਦੇ ਸ਼ੌਕੀਨ ਹੋ, ਪਰ ਬਾਜ਼ਾਰ ਤੋਂ ਲਿਆ ਕੇ ਖਾਂਦੇ ਹੋ ਤਾਂ ਸਾਵਧਾਨ ਹੋ ਜਾਓ। ਪੰਜਾਬ ਅੰਦਰ ਦੇਸੀ ਘਿਓ ਦੇ 21.4 ਫ਼ੀਸਦੀ ਨਮੂਨੇ ਫੇਲ੍ਹ ਹੋ ਗਏ ਹਨ। ਇਨ੍ਹਾਂ ਨਮੂਨਿਆਂ ਵਿੱਚ ਦੇਸੀ ਘਿਓ ਵਿੱਚ ਹਾਈਡ੍ਰਜੋਨੇਟਿਡ ਫੈਟ ਅਤੇ ਰਿਫਾਇੰਡ ਤੇਲ ਦੀ ਮਿਲਾਵਟ ਵੀ ਪਾਈ ਗਈ ਹੈ। ਸਿਰਫ਼ 5 ਤੋਂ 10

Read More
Punjab

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਪ੍ਰਧਾਨ ਜਾਖੜ ਰਹਿਣਗੇ ਮੌਜੂਦ

ਮੁਹਾਲੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਹਾਲੀ ਤੋਂ ਭਾਜਪਾ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਉਹ ਭਾਜਪਾ ਆਗੂਆਂ ਨਾਲ ਵੀ ਮੀਟਿੰਗ ਕਰਨਗੇ। ਇਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਰਣਨੀਤੀ ਬਣਾਈ ਜਾਵੇਗੀ। ਭਾਜਪਾ ਰਾਸ਼ਟਰੀ ਪੱਧਰ ‘ਤੇ 18 ਕਰੋੜ ਲੋਕਾਂ ਨੂੰ ਭਾਜਪਾ ਨਾਲ

Read More
India Punjab

SC-ST ਰਾਖਵੇਂਕਰਨ ਸਬੰਧੀ ਭਾਰਤ ਬੰਦ ਦੇ ਹੱਕ ’ਚ ਆਈ ਬਸਪਾ! ਜਲੰਧਰ ’ਚ ਵੱਡੇ ਪੱਧਰ ’ਤੇ ਪ੍ਰਦਰਸ਼ਨ

ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ

Read More
Punjab

ਜਲੰਧਰ ‘ਚ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ: ਕਰਜ਼ੇ ਦੇ ਪੈਸੇ ਮੰਗਣ ‘ਤੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ

ਜਲੰਧਰ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੇਰ ਰਾਤ ਜਲੰਧਰ ਦੇ ਬੂਟਾ ਿਪੰਡ ਨੇੜੇ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰਾਂ ਦੀ ਵਰਤੋਂ ਕੀਤੀ। ਮੌਕੇ ‘ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

Read More
Punjab

ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ

Read More
India

ਪ੍ਰਧਾਨ ਮੰਤਰੀ ਮੋਦੀ ਅੱਜ ਪੋਲੈਂਡ ਅਤੇ ਯੂਕਰੇਨ ਦੇ ਦੌਰੇ ਲਈ ਰਵਾਨਾ ਹੋਣਗੇ, 45 ਸਾਲਾਂ ਵਿੱਚ ਕਿਸੇ ਪ੍ਰਧਾਨ ਮੰਤਰੀ ਦੀ ਪੋਲੈਂਡ ਦੀ ਪਹਿਲੀ ਯਾਤਰਾ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੋਲੈਂਡ ਦੇ ਦੋ ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ ਹਨ। ਪੀਐਮ ਮੋਦੀ 23 ਅਗਸਤ ਨੂੰ ਯੂਕਰੇਨ ਲਈ ਰਵਾਨਾ ਹੋਣਗੇ। ਬੀਬੀਸੀ ਮੁਤਾਬਕ ਮੋਦੀ ਦੇ ਦੌਰੇ ਨੂੰ ਲੈ ਕੇ ਪੋਲੈਂਡ ਤੋਂ ਵੀ ਪ੍ਰਤੀਕਿਰਿਆ ਆਈ ਹੈ। ਯੂਰਪੀ ਸੰਸਦ ਮੈਂਬਰ ਡੇਰਿਅਸ ਜੋਨਸਕੀ ਨੇ ਕਿਹਾ ਕਿ ਪੀਐਮ ਮੋਦੀ ਦੀ ਪੋਲੈਂਡ ਯਾਤਰਾ ਰਾਜਨੀਤੀ

Read More
India

ਠਾਣੇ ਤੋਂ ਬਾਅਦ ਅਕੋਲਾ ‘ਚ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਅਧਿਆਪਕ ਨੂੰ ਕੀਤਾ ਗ੍ਰਿਫਤਾਰ

ਮਹਾਰਾਸ਼ਟਰ : ਕੋਲਕਾਤਾ ਅਤੇ ਬਦਲਾਪੁਰ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਕਜੀਖੇਡ ਵਿਚ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ਸਦਰ ਵੱਲੋਂ 6 ਸਕੂਲੀ ਲੜਕੀਆਂ ਨਾਲ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਜੀਖੇਡ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ‘ਤੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ

Read More