ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ