Punjab

ਲੁਧਿਆਣਾ ’ਚ ਸ਼ਿਵਸੈਨਾ ਟਕਸਾਲੀ ਆਗੂ ’ਤੇ ਜਾਨਲੇਵਾ ਹਮਲੇ ਦਾ ਮਾਮਲਾ- 2 ਗ੍ਰਿਫ਼ਤਾਰ, ਥਾਪਰ ਦੀ ਹਾਲਤ ਗੰਭੀਰ

ਲੁਧਿਆਣਾ: ਬੀਤੇ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇੱਕ ਪਾਸੇ ਖੜਾ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ’ਚ ਆ ਗਈ ਹੈ।

Read More
India Punjab

ਪੰਜਾਬ ਦੇ ਅਧਿਕਾਰੀਆਂ ’ਤੇ ਭੜਕਿਆ NHAI! ਸੂਬੇ ’ਚ ਸੜਕਾਂ ਦੇ ਸਾਰੇ ਪ੍ਰਾਜੈਕਟ ਬੰਦ ਕਰਨ ਦੀ ਦਿੱਤੀ ਧਮਕੀ

ਚੰਡੀਗੜ੍ਹ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (National Highways Authority of India – NHAI) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਨੁਰਾਗ ਵਰਮਾ ਚਿੱਠੀ ਲਿਖ ਕੇ ਨਰਾਜ਼ਗੀ ਜ਼ਾਹਿਰ ਕੀਤੀ ਹੈ ਕਿ ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਉਣ ਲਈ NHAI ਦੇ ਕਾਫੀ ਜ਼ਿਆਦਾ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ ਪਰ ਕਈ ਪ੍ਰਾਜੈਕਟਾਂ ਤੇ

Read More
International

ਇਰਾਨ ਦੀ ਸਿਆਸਤ ‘ਚ ਵੱਡਾ ਉਲਟਫੇਰ! ਹਿਜਾਬ ਵਿਰੋਧੀ ਪਾਰਟੀ ਦੀ ਵੱਡੀ ਜਿੱਤ

ਬਿਉਰੋ ਰਿਪੋਰਟ: ਈਰਾਨ ਵਿੱਚ ਮਸੂਦ ਪਜ਼ਾਸ਼ਕੀਅਨ ਦੇਸ਼ ਦੇ 9ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਕੱਟੜਪੰਥੀ ਨੇਤਾ ਸਈਦ ਜਲੀਲੀ ਨੂੰ 30 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਈਰਾਨ ‘ਚ ਸ਼ੁੱਕਰਵਾਰ (5 ਜੁਲਾਈ) ਨੂੰ ਦੂਜੇ ਪੜਾਅ ਦੀ ਵੋਟਿੰਗ ਹੋਈ। ਇਸ ‘ਚ ਕਰੀਬ 3 ਕਰੋੜ ਲੋਕਾਂ ਨੇ ਵੋਟਿੰਗ ਕੀਤੀ। ਈਰਾਨ ਦੇ ਸਰਕਾਰੀ ਮੀਡੀਆ IRNA ਦੇ ਅਨੁਸਾਰ, ਪਜ਼ਾਸ਼ਕੀਅਨ

Read More
Lok Sabha Election 2024 Punjab

ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਾਹਮਣੇ 4 ਵੱਡੀਆਂ ਚੁਣੌਤੀਆਂ, ਅਜੇ ਵੀ ਮੈਂਬਰਸ਼ਿਪ ਰੱਦ ਹੋਣ ਦਾ ਖ਼ਤਰਾ ਬਰਕਰਾਰ

ਬਿਉਰੋ ਰਿਪੋਰਟ: ਜੇਲ੍ਹ ਵਿੱਚ ਰਹਿੰਦਿਆਂ ਹੀ ਚੋਣ ਜਿੱਤਣ ਵਾਲੇ ਲੋਕ ਸਭਾ ਚੋਣਾਂ ਦੇ ਦੋ ਚਿਹਰਿਆਂ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਸਹੁੰ ਚੁੱਕੀ। ਇਨ੍ਹਾਂ ਵਿਚੋਂ ਇਕ ਨਾਂ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਇੰਜੀਨੀਅਰ ਰਸ਼ੀਦ ਦਾ ਹੈ, ਜਦਕਿ ਦੂਜਾ ਨਾਂ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਹੈ। ਰਾਸ਼ਟਰੀ ਜਾਂਚ ਏਜੰਸੀ (NIA) ਰਾਸ਼ਿਦ ਖ਼ਿਲਾਫ਼ ਕਾਰਵਾਈ

Read More
India

ਹਾਥਰਸ ਹਾਦਸੇ ਮਗਰੋਂ ਪਹਿਲੀ ਵਾਰ ਬੋਲੇ ਭੋਲੇ ਬਾਬਾ! “ਬਦਮਾਸ਼ਾਂ ਨੂੰ ਬਖਸ਼ਿਆ ਨਹੀਂ ਜਾਵੇਗਾ”, ਮੁੱਖ ਦੋਸ਼ੀ ਦਿੱਲੀ ਤੋਂ ਗ੍ਰਿਫ਼ਤਾਰ

ਉੱਤਰ ਪ੍ਰਦੇਸ਼: ਹਾਥਰਸ ਹਾਦਸੇ ਤੋਂ ਬਾਅਦ ਭੋਲੇ ਬਾਬਾ ਪਹਿਲੀ ਵਾਰ ਸਾਹਮਣੇ ਆਏ। ਮੈਨਪੁਰੀ, ਯੂਪੀ ਵਿੱਚ ਨਿਊਜ਼ ਏਜੰਸੀ ਏਐਨਆਈ ਨੂੰ ਉਨ੍ਹਾਂ ਦੱਸਿਆ ਕਿ 2 ਜੁਲਾਈ ਦੀ ਘਟਨਾ ਤੋਂ ਬਾਅਦ ਅਸੀਂ ਬਹੁਤ ਦੁਖੀ ਹਾਂ। ਸਾਨੂੰ ਅਤੇ ਸਾਡੀ ਸੰਗਤ ਨੂੰ ਇਸ ਮੁਸ਼ਕਲ ਸਮੇਂ ਨੂੰ ਪਾਰ ਕਰਨ ਦੀ ਸ਼ਕਤੀ ਦਿਓ। ਸਾਰੇ ਸਾਸ਼ਨ ਤੇ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖੋ। ਸਾਨੂੰ ਭਰੋਸਾ

Read More
India Punjab

ਮੌਸਮ ਦੀ ਤਾਜ਼ਾ ਜਾਣਕਾਰੀ- ਪੰਜਾਬ ਦੇ 9 ਜ਼ਿਲ੍ਹਿਆਂ ’ਚ ਪਵੇਗਾ ਮੀਂਹ! ਚੰਡੀਗੜ੍ਹ-ਮੁਹਾਲੀ ਤੇ ਅੰਮ੍ਰਿਤਸਰ ’ਚ ਬਾਰੀ ਮੀਂਹ

ਬਿਉਰੋ ਰਿਪੋਰਟ: ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਅੱਜ ਸਵੇਰੇ ਚੰਡੀਗੜ੍ਹ, ਮੁਹਾਲੀ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ

Read More
India Punjab

ਅਗਨੀਵੀਰ ਅਜੇ ਸਿੰਘ ਨੂੰ ਨਹੀਂ ਮਿਲਿਆ ਮੁਆਵਜ਼ਾ ! ਰਾਹੁਲ ਗਾਂਧੀ ਨੇ ਨਵੇਂ ਸਬੂਤ ਕੀਤੇ ਪੇਸ਼ ! ‘ਮੈਂ ਫੌਜ ਨੂੰ ਕਮਜ਼ੋਰ ਨਹੀਂ ਹੋਣ ਦੇਵਾਂਗਾ’ !

‘Compensation’ ਅਤੇ ‘Insurance’ ਵਿੱਚ ਫਰਕ ਹੁੰਦਾ ਹੈ,ਸ਼ਹੀਦ ਦੇ ਪਰਿਵਾਰ ਨੂੰ ਸਿਰਫ਼ ਬੀਮਾ ਕੰਪਨੀ ਨੇ ਭੁਗਤਾਨ ਕੀਤਾ ਹੈ

Read More