ਕੰਗਨਾ ਨੂੰ ਇਨਾਮ ਕਿਉਂ ? ਅੰਮ੍ਰਿਤਸਰ ਚ’ ਫੇਰ ਉੱਠਿਆ ਕੰਗਨਾ ਤੇ ਅਰਚਨਾ ਦਾ ਮਸਲਾ
sgpc ਨੇ ਕੰਗਨਾ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ
sgpc ਨੇ ਕੰਗਨਾ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ
ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਦੇ ਐੱਮਪੀ ਵਜੋਂ ਚੁੱਕੀ ਸਹੁੰ
ਲੁਧਿਆਣਾ ਵੈਸਟ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਜਿਸ ਨੇ ਵੀ ਸਾਡੇ ਸ਼ਹਿਰ ਵਿੱਚ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਛੱਡਿਆ ਨਹੀਂ ਜਾਵੇਗਾ
ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਬਣੀ ਪੰਜਾਬ ਫਿਲਮ ਐਂਡ ਟੀਵੀ ਐਕਟਰਸ ਐਸੋਸੀਏਸ਼ਨ ਦੀ ਪ੍ਰਧਾਨ
ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਾਫ਼ ਕਰ ਦਿੱਤਾ ਹੈ ਕਿ NEET-UG ਪ੍ਰੀਖਿਆ ਰੱਦ ਕਰਨਾ ਸਹੀ ਨਹੀਂ ਹੋਵੇਗਾ। ਇਸ ਦੇ ਨਾਲ ਪ੍ਰੀਖਿਆ ਦੇਣ ਵਾਲੇ ਇਮਾਨਦਾਰ ਵਿਦਿਆਰਥੀ ਗੰਭੀਰ ਖ਼ਤਰੇ ਵਿੱਚ ਆ ਜਾਣਗੇ। ਕੇਂਦਰ ਨੇ ਅਦਾਲਤ ਵਿੱਚ ਦਾਖ਼ਲ ਆਪਣੇ ਹਲਫ਼ਨਾਮੇ ਵਿੱਚ ਕਿਹਾ ਕਿ ਪ੍ਰੀਖਿਆ ਵਿੱਚ ਹੋਈ ਗੜਬੜੀ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ
ਬਰਤਾਨੀਆ ਵਿੱਚ ਹੋਈਆਂ ਆਮ ਚੋਣਾਂ ਵਿੱਚ ਵੀ 9 ਦੇ ਕਰੀਬ ਪੰਜਾਬੀ ਮੂਲ ਦੇ ਲੋਕ ਚੋਣ ਜਿੱਤਣ ਵਿੱਚ ਕਾਮਯਾਬ ਰਹੇ। ਬਹੁਤੇ ਆਗੂ ਸੱਤਾ ਵਿੱਚ ਆਈ ਲੇਬਰ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੇ ਹਨ। ਇਨ੍ਹਾਂ ਸਾਰਿਆਂ ਵਿਚ ਪ੍ਰਮੁੱਖ ਨਾਂ ਲੇਬਰ ਪਾਰਟੀ ਦੇ ਤਨਮਨਜੀਤ ਸਿੰਘ ਢੇਸੀ ਦਾ ਹੈ। ਉਹ ਮੂਲ ਰੂਪ ਤੋਂ ਜਲੰਧਰ ਦੇ ਰਹਿਣ ਵਾਲੇ ਹਨ। ਉਹ
ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਸਾਰੇ ਰਾਜਾਂ ਦੇ ਸੰਗਠਨ ਵਿੱਚ ਬਦਲਾਅ ਕੀਤੇ ਗਏ ਹਨ। ਹਾਲਾਂਕਿ, ਇੱਕ ਵਾਰ ਫਿਰ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਡਾ: ਨਰਿੰਦਰ ਸਿੰਘ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਦੋਵੇਂ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ
ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਕੋਰਟ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬਤੌਰ ਗਵਾਹ ਅਗਲੀ ਤਰੀਕ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਗਵਾਹ ਦੇ ਤੌਰ ’ਤੇ ਪੇਸ਼ ਹੋਣ ਦੀ ਮੂਸੇਵਾਲਾ ਦੇ ਵਕੀਲਾਂ ਨੂੰ ਨਿਰਦੇਸ਼ ਦਿੱਤੇ ਹਨ।