ਦੁਨੀਆ ਦੇ ਸਭ ਤੋਂ ਭਾਰੀ ਇਨਸਾਨ ਨੇ 546 ਕਿਲੋ ਵਜ਼ਨ ਘੱਟ ਕੀਤਾ ! ਤਰੀਕਾ ਸੁਣ ਕੇ ਤੁਸੀਂ ਹੈਰਾਨ ਹੋ ਜਾਉਗੇ
2013 ਵਿੱਚ ਖਾਲਿਦ ਦਾ ਵਜ਼ਨ 610 ਕਿਲੋ ਸੀ ਹੁਣ 63.5 ਕਿਲੋ ਹੋ ਗਿਆ ।
2013 ਵਿੱਚ ਖਾਲਿਦ ਦਾ ਵਜ਼ਨ 610 ਕਿਲੋ ਸੀ ਹੁਣ 63.5 ਕਿਲੋ ਹੋ ਗਿਆ ।
ਹਰਿਆਣਾ : ਦਿੱਲੀ ਤੋਂ ਬਾਅਦ ਹੁਣ ਗੁਰੂਗ੍ਰਾਮ ਵਿੱਚ ਇੱਕ ਈਮੇਲ ਰਾਹੀਂ ਮਾਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਰਾਤ ਕਰੀਬ 9:45 ਵਜੇ ਐਂਬੀਐਂਸ ਮਾਲ ਪ੍ਰਬੰਧਨ ਨੂੰ ਈਮੇਲ ‘ਤੇ ਬੰਬ ਦੀ ਧਮਕੀ ਮਿਲੀ। ਸੂਚਨਾ ਮਿਲਣ ਤੋਂ ਬਾਅਦ ਬੰਬ ਰੋਕੂ ਦਸਤਾ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਮੇਲ ਪਹਿਲਾਂ ਵੀ
ਹਰਿਆਣਾ (Haryana) ਦੇ ਜੀਂਦ (Jind) ਦੇ ਨੈਸ਼ਨਲ ਹਾਈਵੇਅ 152 ਡੀ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇਕ ਬੱਸ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਡਰਾਇਵਰ ਦੀ ਗਰਦਨ ਕੱਟ ਕੇ ਟਰਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਈ ਹੋਰ ਯਾਤਰੀ ਵੀ ਜ਼ਖ਼ਮੀ ਹੋਏ ਸਨ। ਬੱਸ ਵਿੱਚ ਕਈ
ਬਿਉਰੋ ਰਿਪੋਰਟ – ਖੰਨਾ (KHANNA) ਵਿੱਚ ਨਸ਼ਾ ਸਮੱਗਲਰਾਂ (DRUG SMUGGLER) ਨੂੰ ਰੋਕਣ ਵਾਲੇ ਬੈਂਕ ਮੈਨੇਜਰ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੈਨੇਜਰ ਦੇ ਨਾਲ ਨਸ਼ਾ ਤਸਕਰਾਂ ਦੀ ਰੰਜਿਸ਼ ਚੱਲ ਰਹੀ ਸੀ। ਬੈਂਕ ਮੈਨੇਜਰ ਦੇ ਕਿਸੇ ਰਿਸ਼ਤੇਦਾਰ ਦੀ ਕਾਰ ਮਾਛੀਵਾੜਾ-ਲੁਧਿਆਣਾ ਰੋਡ ‘ਤੇ ਖਰਾਬ ਹੋਈ ਸੀ, ਜਦੋਂ ਉਸ ਨੂੰ ਬੁਲਾਇਆ ਗਿਆ ਤਾਂ
ਅੰਮ੍ਰਿਤਸਰ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਣ ਵਾਲੇ ਡਾਕਟਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਨੇ ਅੱਜ ਇਨਸਾਫ਼ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਜਿਸ ਕਾਰਨ ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ। ਡਾਕਟਰਾਂ ਦੀ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਤੋਂ ਵਾਧਾ ਹੋ ਰਿਹਾ ਹੈ। ਇਸ ਹਫਤੋਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ 10 ਅਗਸਤ ਨੂੰ ਸੋਨੇ ਦੀ ਕੀਮਤ 69,663 ਰੁਪਏ ਸੀ ਪਰ ਉਸ ਦੀ ਕੀਮਤ ਵਧ ਕੇ ਹੁਣ 70,604 ਰੁਪਏ ਪ੍ਰਤੀ 10 ਗਰਾਮ ਹੋ ਗਈ ਹੈ। ਇਕ ਹਫਤੇ
ਕੌਮੀ ਅਧਿਆਪਕ ਸਿੱਖਿਆ ਪਰਿਸ਼ਦ (NCTI) ਦੀ ਮਿਲੀ ਭੁਗਤ ਵੀ ਸਾਹਮਣੇ ਆਈ ਹੈ
ਥਾਣਾ ਕੈਂਟ ਪੁਲਿਸ ਨੇ ਜਸਕਰਨ ਖਿਲਾਫ BNS ਅਤੇ ਆਰਮਸ ਐਕਟ ਅਧੀਨ ਗ੍ਰਿਫਤਾਰੀ ਕਰ ਲਈ ਹੈ ।
ਬਠਿੰਡਾ ‘ਚ ਇਕ ਨੌਜਵਾਨ ਵੱਲੋਂ ਸੜਕ ‘ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੀਆਈਏ ਸਟਾਫ਼