Punjab

ਸਾਬਕਾ DGP ਦਾ ਮਾਨ ਸਰਕਾਰ ਖਿਲਾਫ਼ ਹਾਈਕੋਰਟ ‘ਚ ਸੰਗੀਨ ਇਲਜ਼ਾਮ! ‘ਗੈਰ ਕਾਨੂੰਨੀ ਕੰਮ ਕਰਵਾਉਣ ਦਾ ਦਬਾਅ ਪਾਇਆ’! ‘ਨਹੀਂ ਕੀਤਾ ਅਸਤੀਫਾ ਮੰਗਿਆ’ !

ਬਿਉਰੋ ਰਿਪੋਰਟ – ਸਾਬਕਾ ਡੀਜੀਪੀ ਵੀਕੇ ਭਵਰਾ ਨੇ (DGP VK BHAWRA) ਪੰਜਾਬ ਸਰਕਾਰ ‘ਤੇ ਹਾਈਕੋਰਟ ਵਿੱਚ ਗੰਭੀਰ ਤੇ ਸੰਗੀਨ ਇਲਜ਼ਾਮ ਲਗਾਏ ਹਨ। ਕੇਂਦਰੀ ਐਡਮਿਨਿਸਟ੍ਰੇਸ਼ ਟ੍ਰਿਬਿਊਨਲ (CAT) ਵਿੱਚ VK ਭਵਰਾ ਨੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਖਿਲਾਫ ਪਟੀਸ਼ਨ ਪਾਈ ਸੀ, ਜਿਸ ਨੂੰ ਕੈਟ ਨੇ ਖਾਰਿਜ ਕਰ ਦਿੱਤਾ ਸੀ, ਜਿਸ ਦੇ ਖਿਲਾਫ ਉਹ ਹੁਣ ਪੰਜਾਬ ਹਰਿਆਣਾ ਹਾਈਕੋਰਟ

Read More
Punjab

ਤਰਨ ਤਾਰਨ ਪੁਲਿਸ ਅਤੇ ਬੀਐਸਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ, ਵੱਡੀ ਮਾਤਰਾ ‘ਚ ਹਥਿਆਰ ਤੇ ਸਮਾਨ ਬਰਾਮਦ

ਪੰਜਾਬ ਪੁਲਿਸ ਅਤੇ ਦੇਸ਼ ਦੀਆਂ ਸਾਰਿਆਂ ਏਜੰਸੀਆਂ ਵੱਲੋਂ ਮਿਲ ਕੇ ਨਸ਼ੇ ਦੇ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨ ਤਾਰਨ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ,

Read More
Lok Sabha Election 2024 Punjab

‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਸੀ’! ‘ਸੀਟ ਫਸ ਗਈ ਬਠਿੰਡੇ ਤੋਂ’!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡਿਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਕਿੱਕਲੀ ਸੁਣਾ ਕੇ ਜ਼ਬਰਦਸਤ ਤੰਜ ਕੱਸਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਇਹ ਕਿੱਕਲੀ  ਅੱਜ ਸਵੇਰੇ ਹੀ ਬਾਦਲ ਪਰਿਵਾਰ ‘ਤੇ ਲਿਖੀ

Read More
India

ਸਵਾਤੀ ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ

ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਈ ਬਦਸਲੂਕੀ ਮਾਮਲੇ ਵਿੱਚ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਆਈਫੋਨ ਨੂੰ ਫਾਰਮੈਟ ਕਰਨ ਤੋਂ ਪਹਿਲਾਂ ਬਿਭਵ ਨੇ ਮੁੰਬਈ ਦੇ ਕਿਸੇ ਵਿਅਕਤੀ ਜਾਂ ਡਿਵਾਈਸ ਨੂੰ ਆਪਣਾ ਡਾਟਾ ਟਰਾਂਸਫਰ

Read More