ਆਮ ਆਦਮੀ ਪਾਰਟੀ ਨੇ ਕੱਸੀ ਕਮਰ, ਜ਼ਿਮਨੀ ਚੋਣਾਂ ਲਈ ਇੰਚਾਰਜਾਂ ਅਤੇ ਸਹਿ ਇੰਚਾਰਜਾਂ ਦਾ ਕੀਤਾ ਐਲਾਨ
- by Manpreet Singh
- July 25, 2024
- 0 Comments
ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਇਆ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਤਿਆਰੀ ਆਰੰਭ ਲਈ ਹੈ। ਆਮ ਆਦਮੀ ਪਾਰਟੀ ਨੇ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ ਸੀਟਾਂ ਲਈ ਆਪਣੇ ਇੰਚਾਰਜਾਂ ਅਤੇ ਸਹਿ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ
ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਭਾਰਤ ਦੀ ਯਾਤਰਾ ਕਰਨ ਲਈ ਜਾਰੀ ਕੀਤੀ ਐਡਵਾਇਜਰੀ
- by Manpreet Singh
- July 25, 2024
- 0 Comments
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮਣੀਪੁਰ, ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਸਮੇਤ ਨਕਸਲੀ ਇਲਾਕਿਆਂ ‘ਚ ਨਾ ਜਾਣ ਦੀ ਹਦਾਇਤ ਕੀਤੀ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਭਾਰਤ ਦੇ ਕੁਝ ਖੇਤਰ ਵਧੇਰੇ ਜੋਖਮ ਵਾਲੇ ਹਨ। ਅਪਰਾਧ ਅਤੇ ਅੱਤਵਾਦ ਕਾਰਨ ਇਨ੍ਹਾਂ ਇਲਾਕਿਆਂ ਤੋਂ ਸਾਵਧਾਨੀ ਵਰਤਣੀ ਚਾਹੀਦੀ ਹੈ। ਅਮਰੀਕਾ ਨੇ ਭਾਰਤ ਨੂੰ ਲੈਵਲ 2
ਜੈਸ਼ ਨਾਲ ਜੁੜੇ ਅੱਤਵਾਦੀਆਂ ਦੇ 2 ਸਹਾਇਕ ਗ੍ਰਿਫਤਾਰ
- by Manpreet Singh
- July 25, 2024
- 0 Comments
8 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕਠੂਆ ‘ਚ ਅੱਤਵਾਦੀ ਹਮਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ‘ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ ਦੋ ਓਵਰ ਗਰਾਊਂਡ ਵਰਕਰਾਂ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ OGW ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਦੋਵੇਂ ਅੱਤਵਾਦੀਆਂ ਨੂੰ ਖਾਣ-ਪੀਣ ਦੀਆਂ ਚੀਜ਼ਾਂ
ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਹੋਇਆ ਵਾਧਾ
- by Manpreet Singh
- July 25, 2024
- 0 Comments
ਰਾਉਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਸ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਉਸ ਨੂੰ 31 ਜੁਲਾਈ ਤੱਕ ਜੇਲ੍ਹ ਵਿੱਚ ਰਹਿਣਾ
ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਹਰਿਆਣਾ ਦੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਬਾਰੇ ਕੀਤੀ ਇਹ ਮੰਗ
- by Manpreet Singh
- July 25, 2024
- 0 Comments
ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਚਿੱਠੀ ਲਿਖ ਕੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਦੀ ਸਿਫਾਰਿਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ
ਰਾਜਾਂ ਨੂੰ ਖਣਿਜਾਂ ਅਤੇ ਖਾਣਾਂ ‘ਤੇ ਟੈਕਸ ਲਗਾਉਣ ਦਾ ਅਧਿਕਾਰ ਹੈ : ਸੁਪਰੀਮ ਕੋਰਟ
- by Gurpreet Singh
- July 25, 2024
- 0 Comments
ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਝਟਕਾ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਦੇ ਅਧੀਨ ਜ਼ਮੀਨਾਂ ਰੱਖਣ ਵਾਲੇ ਰਾਜਾਂ ਕੋਲ ਖਾਣਾਂ ਅਤੇ ਖਣਿਜਾਂ ’ਤੇ ਟੈਕਸ ਲਗਾਉਣ ਦੀ ਵਿਧਾਨਕ ਹੱਕ ਹੈ। ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਨੇ 8:1 ਦੇ ਬਹੁਮਤ ਦੇ ਫੈਸਲੇ ਵਿੱਚ ਕਿਹਾ ਕਿ ਖਣਿਜਾਂ ’ਤੇ ਦੇਣ ਯੋਗ ਰਾਇਲਟੀ ਟੈਕਸ ਨਹੀਂ ਹੈ। ਚੀਫ
ਚੰਨੀ ਤੇ ਬਿੱਟੂ ਦੀ ਸੰਸਦ ‘ਚ ਖੜਕੀ, ਕਾਰਵਾਈ ਕਰਨੀ ਪਈ ਮੁਲਤਵੀ, ਚੰਨੀ ਨੇ ਸਿੱਧੂ ਮੂਸੇ ਵਾਲਾ ਤੇ ਅੰਮ੍ਰਿਤਪਾਲ ਦਾ ਚੁੱਕਿਆ ਮੁੱਦਾ
- by Manpreet Singh
- July 25, 2024
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੇ ਚਰਚਾ ਦੌਰਾਨ ਕੇਂਦਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਿਆ ਹੈ। ਚੰਨੀ ਨੇ ਕਿਹਾ ਕਿ ਦੇਸ਼ ਦੇ ਬਜਟ ‘ਤੇ ਚਰਚਾ ਹੋ ਰਹੀ ਹੈ ਪਰ ਨਾਂ ਤਾ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਨਾ ਵਿੱਤ
