ਸੁਖਜਿੰਦਰ ਰੰਧਾਵਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਚੁੱਕੇ ਇਹ ਮੁੱਦੇ
- by Manpreet Singh
- July 4, 2024
- 0 Comments
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬਟਾਲਾ ਸ਼ੂਗਰ ਮਿੱਲ ਵਾਲੇ ਹਾਈਵੇ ਉੱਤੇ ਫਲਾਈੳਵਰ ਬਣਾਉਣ ਅਤੇ ਡੇਰਾ ਬਾਬਾ ਨਾਨਕ ਵਿਖੇ ਸੱਕੀ ਨਾਲੇ ਉੱਤੇ ਪੁੱਲ ਦੇ ਸਪੈਨ ‘ਚ ਵਾਧਾ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਦੱਸਿਆ ਕਿ ਜੇਕਰ ਇਹ ਮੰਗਾਂ ਮੰਨੀਆਂ
ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ
- by Manpreet Singh
- July 4, 2024
- 0 Comments
ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਅਜਿਹਾ ਹੀ ਇਕ ਮਾਮਲਾ ਅਰਮੀਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਦੀ ਪਹਿਚਾਣ ਗੁਰਬਾਜ ਸਿੰਘ (20)
ਸੁਖਬੀਰ ਸਿੰਘ ਬਾਦਲ ਪੰਜਾਬ ਤੇ ਪੰਥ ਦੇ ਭਲੇ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡੇ : ਰਵੀਇੰਦਰ ਸਿੰਘ
- by Manpreet Singh
- July 4, 2024
- 0 Comments
ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਾ ਬੜਾ ਮਾਣਮਤਾ ਇਤਿਹਾਸ ਹੈ ਪਰ ਪ੍ਰਕਾਸ਼ ਸਿੰਘ ਬਾਦਲ ਵੱਲੋ ਸਿੱਖੀ ਸਿਧਾਂਤ, ਗੁਰੂ ਸਾਹਿਬਾਨ ਦਾ ਫਲਸਫਾ ਤਿਆਗਣ ਬਾਅਦ ਮੌਕਾਪ੍ਰਸਤੀ ਦੀ ਸਿਆਸਤ ਕਰਦਿਆਂ ਪਰਿਵਾਰਵਾਦ ਉਭਾਰਨਾ ਸ਼ੁਰੂ ਕਰ ਦਿੱਤਾ ਤਾਂ ਜੋ ਕੁਨਬਾ ਪਾਲਣ ਦੌਰਾਨ ਆਪਣੇ ਫਰਜੰਦ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਸੱਤਾ
ਪੰਜਾਬ ’ਚ ਬੋਰਡ ਤੇ ਨਿਗਮਾਂ ਨੂੰ ਜਲਦ ਮਿਲਣਗੇ ਚੇਅਰਮੈਨ! ਤਿਆਰੀਆਂ ਸ਼ੁਰੂ, ‘ਆਪ’ ਵਰਕਰਾਂ ਨੂੰ ਮਿਲੇਗਾ ਮੌਕਾ
- by Preet Kaur
- July 4, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਪ ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ’ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਸ਼ੰਭੂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਹੋਈ ਮੌਤ, ਇਕ ਜ਼ਖ਼ਮੀ
- by Manpreet Singh
- July 4, 2024
- 0 Comments
ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੋ ਕਿਸਾਨ ਸੰਭੂ ਮੋਰਚੇ ਤੋਂ ਵਾਪਸ ਜਾਂਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਆਦੋਵਾਲੀ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਗਈ ਹੈ। ਇਨ੍ਹਾਂ
ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ‘ਤੇ ਲਗਾਏ ਗੰਭੀਰ ਇਲਜ਼ਾਮ, ਰਮਨ ਅਰੋੜਾ ਉੱਤੇ ਕੱਸੇ ਤੰਜ
- by Manpreet Singh
- July 4, 2024
- 0 Comments
ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ਼ ਅੱਜ ਸਬੂਤਾਂ ਨੂੰ ਜਨਤਕ ਨਹੀਂ ਕਰ ਪਾਏ। ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਨ ਤੋਂ ਬਾਅਦ ਅੱਜ ਸ਼ੀਤਲ ਅੰਗੁਰਾਲ ਆਪਣੇ ਸਮਰਥਕਾਂ ਨਾਲ ਬਾਬੂ ਜਗਜੀਵਨ ਰਾਮ ਚੌਕ ਵਿਖੇ ਪਹੁੰਚੇ ਹਨ। ਇੱਥੇ 2 ਵਜੇ ਤੋਂ 2.45
ਕਿਸਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ! ਖੇਤ ’ਚੋਂ ਮਿਲੀ ਲਾਸ਼, ਜਲਦਬਾਜ਼ੀ ’ਚ ਕੀਤਾ ਅੰਤਿਮ ਸਸਕਾਰ
- by Preet Kaur
- July 4, 2024
- 0 Comments
ਫਾਜ਼ਿਲਕਾ: ਜਲਾਲਾਬਾਦ ਦੀ ਢਾਣੀ ਮੋਹਰੀ ਰਾਮ ’ਚ ਇੱਕ ਕਿਸਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲੀ ਹੈ। ਪਰਿਵਾਰ ਦਾ ਮੰਨਣਾ ਹੈ ਕਿ ਕਿਸਾਨ ਦਾ ਕਤਲ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੇ ਹੀ ਮ੍ਰਿਤਕ ਦਾ ਅੰਤਿਮ ਸਸਕਾਰ ਕਰਨ ਦੀ ਅਗਵਾਈ ਕੀਤੀ ਸੀ। ਇਹ ਗੱਲ ਉਦੋਂ ਸਾਹਮਣੇ ਆਈ
ਰਾਜੂ ਨੇ ਚਮਕੀਲਾ ਕਤਲ ਕੇਸ ਮੁੜ ਖੋਲਣ ਦੀ ਕੀਤੀ ਮੰਗ
- by Manpreet Singh
- July 4, 2024
- 0 Comments
ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਕਤਲ ਕੇਸ ਨੂੰ ਮੁੜ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰਅਪੀਲ ਕਰਦਿਆਂ ਲਿਖਿਆ ਕਿ ਚਮਕੀਲਾ ਦੀ ਮੌਤ ਦੇ ਕਈ ਪੱਖ ਅਣਸੁਲਝੇ ਹੋਏ ਹਨ। ਰਾਜੂ ਨੇ ਇਸ ਮਾਮਲੇ ਦੀ ਜਾਂਚ
