ਹਾਥਰਸ ਮਾਮਲੇ ‘ਚ ਭੋਲੇ ਬਾਬੇ ਦੇ 30 ਸਮਰਥਕ ਹਿਰਾਸਤ ‘ਚ , 8 ਟਿਕਾਣਿਆਂ ‘ਤੇ ਛਾਪੇਮਾਰੀ
- by Gurpreet Singh
- July 4, 2024
- 0 Comments
ਉੱਤਰ ਪ੍ਰਦੇਸ਼ : ਯੂਪੀ ਦੇ ਹਾਥਰਸ ਵਿੱਚ ਸਤਿਸੰਗ ਤੋਂ ਬਾਅਦ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ। ਇਨ੍ਹਾਂ ਵਿੱਚ 113 ਔਰਤਾਂ, 7 ਬੱਚੇ ਅਤੇ 3 ਪੁਰਸ਼ ਸ਼ਾਮਲ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਹਾਥਰਸ ਆਉਣਗੇ। ਉਹ ਹਸਪਤਾਲ ਵਿੱਚ ਭਰਤੀ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਨਗੇ। ਇੱਥੇ, ਪੁਲਿਸ ਨੇ ਏਟਾਹ, ਹਾਥਰਸ
ਪੰਜਾਬ ਵਿੱਚ ਇੱਕ ਹੋਰ ਅਮਰੂਦ ਘੁਟਾਲਾ! ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ! ਨੋਟੀਫਿਕੇਸ਼ਨ ਤੋਂ ਬਾਅਦ ਵੀ ਕਰੋੜਾਂ ’ਚ ਵੇਚੀ ਜ਼ਮੀਨ
- by Preet Kaur
- July 4, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਮੇਤ ਕਈ ਸੂਬਿਆਂ ਦੇ ਲੋਕਾਂ ਦੀ ਆਵਾਜਾਈ ਨੂੰ ਅਸਾਨ ਬਣਾਉਣ ਦੇ ਲਈ ਮੁਹਾਲੀ ਆਈਟੀ ਸਿਟੀ (MOHLAI IT CITY) ਤੋਂ ਕੁਰਾਲੀ ਤੱਕ ਬਣਾਈ ਗਈ ਸੜਕ ਦੀ ਹੁਣ ਵਿਜੀਲੈਂਸ ਨੇ ਜਾਂਚ (VIGILENCE INVESTIGATION) ਸ਼ੁਰੂ ਕਰ ਦਿੱਤੀ ਹੈ। ਇਲਜ਼ਾਮ ਹਨ ਕਿ ਭਾਰਤ ਮਾਲਾ ਪ੍ਰੋਜੈਕਟ (BHARAT MALA PROJECT) ਦੇ ਤਹਿਣ ਬਣਾਈ ਜਾ ਰਹੀ ਸੜਕ ਨੂੰ
ਜ਼ੀਕਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ, ਮਹਾਰਾਸ਼ਟਰ ‘ਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ
- by Gurpreet Singh
- July 4, 2024
- 0 Comments
ਦਿੱਲੀ : ਦੇਸ਼ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਜ਼ੀਕਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰ ਨੇ ਰਾਜਾਂ ਨੂੰ ਨਿਗਰਾਨੀ ਵਧਾਉਣ ਦੀ ਅਪੀਲ ਕੀਤੀ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇੱਕ
ਕੈਂਸਰ ਨਾਲ ਲੜਦੇ ਹੋਏ ਹਿਨਾ ਖ਼ਾਨ ਨੇ ਕਟਵਾਏ ਆਪਣੇ ਵਾਲ, ਧੀ ਦੀ ਹਾਲਤ ਦੇਖ ਕੇ ਰੋ ਪਈ ਮਾਂ
- by Preet Kaur
- July 4, 2024
- 0 Comments
ਟੀਵੀ ਅਦਾਕਾਰਾ ਹਿਨਾ ਖ਼ਾਨ ਕੈਂਸਰ ਨਾਲ ਜੂਝ ਰਹੀ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ਨਾਲ ਇਹ ਖ਼ਬਰ ਸਾਂਝੀ ਕੀਤੀ ਸੀ ਅਤੇ ਉਹ ਇਸ ਬੀਮਾਰੀ ਨਾਲ ਲੜਨ ਦੇ ਆਪਣੇ ਸਫਰ ’ਚ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਹੁਣ, ਹਿਨਾ ਨੇ ਆਪਣੇ ਕੀਮੋਥੈਰੇਪੀ ਸੈਸ਼ਨ ਤੋਂ ਬਾਅਦ ਆਪਣੇ ਵਾਲ ਕੱਟਣ ਦਾ ਇੱਕ ਵੀਡੀਓ
ਪੰਜਾਬ ਦੇ ਅਗਨੀਵੀਰ ਮੁਆਵਜ਼ੇ ਨੂੰ ਲੈ ਕੇ ਨਵਾਂ ਮੋੜ! ਹੁਣ ਸ਼ਹੀਦ ਅਜੈ ਸਿੰਘ ਦੇ ਪਿਤਾ ਨੇ ਕਿਹਾ ਮਿਲ ਗਈ ਮੁਆਵਜ਼ੇ ਦੀ ਰਕਮ!
- by Preet Kaur
- July 4, 2024
- 0 Comments
ਬਿਉਰੋ ਰਿਪੋਰਟ – ਅਗਨੀਵੀਰ ਅਜੇ ਸਿੰਘ ਦੇ ਪਰਿਵਾਰ ਨੂੰ ਮਿਲੇ ਮੁਆਵਜ਼ੇ ਨੂੰ ਲੈ ਕੇ ਨਵਾਂ ਮੋੜ ਆ ਗਿਆ ਹੈ। ਹੁਣ ਪਿਤਾ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ 98 ਲੱਖ 37 ਹਜ਼ਾਰ ਰੁਪਏ ਮਿਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਨੇ ਪਹਿਲਾਂ 50 ਲੱਖ ਦਿੱਤੇ ਹਨ। ਫਿਰ ਬਾਅਦ ਵਿੱਚੋਂ 48 ਲੱਖ ਰੁਪਏ ਹੋਰ
7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
- by Gurpreet Singh
- July 4, 2024
- 0 Comments
ਗੁਰਦਾਸਪੁਰ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ
ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀਆਂ ਸ਼ਰਤਾਂ ਆਈਆਂ ਸਾਹਮਣੇ! ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਪਰ ਰੱਖੀ ਇਹ ਵੱਡੀ ਸ਼ਰਤ
- by Preet Kaur
- July 4, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੁੰ ਚੁੱਕਣ ਦੇ ਲਈ ਜਿਹੜੀ 4 ਦਿਨ ਦੀ ਪੈਰੋਲ ਮਿਲੀ ਹੈ। ਉਸ ਨੂੰ ਲੈ ਕੇ ਸ਼ਰਤਾਂ ਸਾਹਮਣੇ ਆਈਆਂ ਹਨ। 5 ਜੁਲਾਈ ਨੂੰ ਪਾਰਲੀਮੈਂਟ ਵਿੱਚ ਸਹੁੰ ਚੁੱਕਣ ਦੇ ਲਈ ਅੰਮ੍ਰਿਤਸਰ ਦੇ DM ਵੱਲੋਂ ਜਾਰੀ ਨਿਰਦੇਸ਼ ਡਿਬਰੂਗੜ੍ਹ ਜੇਲ੍ਹ ਨੂੰ ਭੇਜੇ ਗਏ ਹਨ। ਜਿਸ ਵਿੱਚ ਦੱਸਿਆ
ਚੰਡੀਗੜ੍ਹ ‘ਚ ਕੈਬ ਅਤੇ ਆਟੋ ਚਾਲਕਾਂ ਦੀ ਹੜਤਾਲ, ਚੰਡੀਗੜ੍ਹ ਪ੍ਰਸ਼ਾਸਨ ‘ਤੇ ਮੰਗਾਂ ਨਾ ਮੰਨਣ ਦਾ ਦੋਸ਼, ਬਾਈਕ-ਟੈਕਸੀ ਬੰਦ ਕਰਨ ਦੀ ਅਪੀਲ
- by Gurpreet Singh
- July 4, 2024
- 0 Comments
ਚੰਡੀਗੜ੍ਹ ‘ਚ ਕੈਬ ਅਤੇ ਆਟੋ ਚਾਲਕ ਇਕ ਵਾਰ ਫਿਰ ਹੜਤਾਲ ‘ਤੇ ਚਲੇ ਗਏ ਹਨ। ਉਹ ਸੈਕਟਰ 17 ਦੇ ਸਰਕਸ ਗਰਾਊਂਡ ਵਿੱਚ ਇਕੱਠੇ ਹੋਏ ਹਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਉਸ ਨੇ ਦੋਸ਼ ਲਾਇਆ ਕਿ ਪਹਿਲਾਂ ਵੀ ਕਈ ਵਾਰ ਵਿਰੋਧ ਕਰਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ। ਪਰ
