ਦੇਸ਼ ਭਰ ਵਿੱਚ ਡਾਕਟਰਾਂ ਵੱਲੋਂ ਹੜਤਾਲ ਦਾ ਐਲਾਨ, IMA ਨੇ ਕੀਤਾ ਐਲਾਨ, ਹਸਪਤਾਲਾਂ ‘ਚ ਬੰਦ ਰਹਿਣਗੀਆਂ ਸੇਵਾਵਾਂ
- by Gurpreet Singh
- August 16, 2024
- 0 Comments
ਦਿੱਲੀ : ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਵੀਰਵਾਰ (15 ਅਗਸਤ) ਰਾਤ ਨੂੰ ਐਲਾਨ ਕੀਤਾ ਕਿ ਦੇਸ਼ ਭਰ ਵਿੱਚ ਸਿਹਤ ਸੇਵਾਵਾਂ 17 ਅਗਸਤ ਨੂੰ 24 ਘੰਟਿਆਂ ਲਈ ਬੰਦ ਰਹਿਣਗੀਆਂ। ਆਈਐਮਏ ਦਾ ਕਹਿਣਾ ਹੈ ਕਿ ਕੋਲਕਾਤਾ ਦੇ ਆਰਜੀ ਕਰ ਮੈਡੀਕਲ
ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
- by Gurpreet Singh
- August 16, 2024
- 0 Comments
ਮੁਹਾਲੀ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਜਦੋਂਕਿ ਸਭ
ਚੰਡੀਗੜ੍ਹ ‘ਚ ਅੱਜ ਵੀ ਭਾਰੀ ਮੀਂਹ ਦਾ ਅਲਰਟ: ਕਈ ਇਲਾਕਿਆਂ ‘ਚ ਰਹਿਣਗੇ ਬੱਦਲ
- by Gurpreet Singh
- August 16, 2024
- 0 Comments
ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਇਹ ਬਾਰਿਸ਼ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ ਵਿੱਚ ਹੋਵੇਗੀ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਗਰਜ ਦੇ ਨਾਲ ਰੁਕ-ਰੁਕ ਕੇ ਮੀਂਹ ਪੈਣ
ਇਸਰੋ ਦਾ EOS-08 ਉਪਗ੍ਰਹਿ 9:17 ਵਜੇ ਹੋਵੇਗਾ ਲਾਂਚ, ਇੱਕ ਸਾਲ ਦਾ ਮਿਸ਼ਨ
- by Gurpreet Singh
- August 16, 2024
- 0 Comments
ਚੇਨਈ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਅੱਜ ਸਵੇਰੇ 9:17 ਵਜੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ SSLV-D3 ‘ਤੇ ਧਰਤੀ ਨਿਰੀਖਣ ਉਪਗ੍ਰਹਿ-8 (EOS-08) ਲਾਂਚ ਕਰੇਗੀ। ਇਸ ਉਪਗ੍ਰਹਿ ਨੂੰ ਧਰਤੀ ਦੇ ਪੰਧ ਤੋਂ ਕਰੀਬ 450 ਕਿਲੋਮੀਟਰ ਬਾਹਰ ਸਥਾਪਿਤ ਕੀਤਾ ਜਾਵੇਗਾ। ਇਹ ਇੱਕ ਸਾਲ ਤੱਕ ਕੰਮ ਕਰੇਗਾ। EOS-08 ਸੈਟੇਲਾਈਟ ਦਾ ਉਦੇਸ਼ ਵਾਤਾਵਰਣ ਅਤੇ ਆਫ਼ਤ ਬਾਰੇ ਸਹੀ ਜਾਣਕਾਰੀ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਹੈ ਛੁੱਟੀ
- by Gurpreet Singh
- August 16, 2024
- 0 Comments
ਮੁਹਾਲੀ : ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਕੱਲ੍ਹ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ ਅੱਜ ਯਾਨੀ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਕਿਉਂਕਿ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਉਨ੍ਹਾਂ
ਪੰਜਾਬ ‘ਚ ਅੱਜ ਵੀ ਡਾਕਟਰਾਂ ਦੀ ਹੜਤਾਲ : ਸਰਕਾਰੀ ਹਸਪਤਾਲਾਂ ‘ਚ ਓਪੀਡੀ ਰਹੇਗੀ ਬੰਦ, ਮਰੀਜ਼ਾਂ ਨੂੰ ਹੋਵੇਗੀ ਪਰੇਸ਼ਾਨੀ
- by Gurpreet Singh
- August 16, 2024
- 0 Comments
ਮੁਹਾਲੀ : ਕੋਲਕਾਤਾ ‘ਚ ਮਹਿਲਾ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਚੈੱਕ ਜਾਂਚ ਨਹੀਂ ਕੀਤਾ ਜਾ ਰਿਹਾ ਹੈ। ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ
ਪੰਜਾਬ ‘ਚ 52 ਜੱਜਾਂ ਦੇ ਤਬਾਦਲੇ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਹੁਕਮ
- by Gurpreet Singh
- August 16, 2024
- 0 Comments
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ ‘ਤੇ ਆਪਣੀ ਡਿਊਟੀ ਜੁਆਇਨ ਕਰਨੀ ਪਵੇਗੀ। ਹਾਲਾਂਕਿ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਵਾਲੇ ਜੱਜ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ ਜਦੋਂ ਤੱਕ
ਤਾਇਵਾਨ ‘ਚ 6.3 ਤੀਬਰਤਾ ਦਾ ਭੂਚਾਲ, ਇੱਕ ਦਿਨ ‘ਚ ਦੂਜੀ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
- by Gurpreet Singh
- August 16, 2024
- 0 Comments
ਤਾਈਵਾਨ ‘ਚ ਸ਼ੁੱਕਰਵਾਰ ਨੂੰ ਜ਼ਬਰਦਸਤ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਮਾਪੀ ਗਈ। ਟਾਪੂ ਦੇਸ਼ ਦੇ ਮੌਸਮ ਵਿਭਾਗ ਨੇ ਕਿਹਾ ਕਿ ਤਾਈਵਾਨ ਦੇ ਪੂਰਬੀ ਸ਼ਹਿਰ ਹੁਆਲੀਅਨ ਤੋਂ 34 ਕਿਲੋਮੀਟਰ ਦੂਰ 6.3 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਕਿਸੇ ਨੁਕਸਾਨ ਦੀ ਤੁਰੰਤ ਰਿਪੋਰਟ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਕ ਦਿਨ ਦੇ
ਵਿਨੇਸ਼ ਫੋਗਾਟ ਦੀ ਰੋਂਦੇ ਹੋਏ ਭਾਵੁਕ ਪੋਸਟ ! ‘ਮੇਰੀ ਵਾਰੀ ਲੱਗਦਾ ਹੈ ਰੱਬ ਸੁੱਤਾ ਰਹਿ ਗਿਆ’ !
- by Khushwant Singh
- August 15, 2024
- 0 Comments
ਬਿਉਰੋ ਰਿਪੋਰਟ – ਰੈਸਲਰ ਵਿਨੇਸ਼ ਫੋਗਾਟ (VINESH PHOGAT) ਦੀ ਸਿਲਵਰ ਮੈਡਲ ਅਪੀਲ ਖਾਰਿਜ ਹੋਣ ਦੇ ਬਾਅਦ ਭਾਵੁਕ ਪੋਸਟ ਲਿਖੀ ਹੈ । ਉਨ੍ਹਾਂ ਨੇ ਇੰਸਟਰਾਗਰਾਮ ਐਕਾਉਂਟ ‘ਤੇ ਰੋਂਦੇ ਹੋਏ ਫੋਟੋ ਪਾਈ ਅਤੇ ਗਾਇਕ ਬੀ ਪ੍ਰਾਕ ਦਾ ਗਾਣਾ ‘ਮੇਰੀ ਵਾਰੀ ਤਾਂ ਲੱਗਦਾ,ਤੂੰ ਰੱਬ ਸੁੱਤਾ ਰਹਿ ਗਿਆ… ਇਸ ਤੋਂ ਪਹਿਲਾਂ ਬੁੱਧਵਾਰ 14 ਅਗਸਤ ਨੂੰ ਕੋਰਟ ਆਫ ਆਬਿਟ੍ਰੇਸ਼ਨ ਫਾਰ
