ਸੋਨਾ ਤੇ ਚਾਂਦੀ ਮੁੜ ਵਧੇ ਅਸਮਾਨ ਵੱਲ! ਇਕ ਹਫਤੇ ‘ਚ ਇੰਨਾ ਵਧਿਆ ਰੇਟ
- by Manpreet Singh
- August 17, 2024
- 0 Comments
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਤੋਂ ਵਾਧਾ ਹੋ ਰਿਹਾ ਹੈ। ਇਸ ਹਫਤੋਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ 10 ਅਗਸਤ ਨੂੰ ਸੋਨੇ ਦੀ ਕੀਮਤ 69,663 ਰੁਪਏ ਸੀ ਪਰ ਉਸ ਦੀ ਕੀਮਤ ਵਧ ਕੇ ਹੁਣ 70,604 ਰੁਪਏ ਪ੍ਰਤੀ 10 ਗਰਾਮ ਹੋ ਗਈ ਹੈ। ਇਕ ਹਫਤੇ
ਪੰਜਾਬ ਦੇ ਕਾਲਜ ‘ਤੇ ਹਾਈਕੋਰਟ ਵੱਲੋਂ 10 ਲੱਖ ਦਾ ਜੁਰਮਾਨਾ ! ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਰਹੇ ਸਨ
- by Khushwant Singh
- August 17, 2024
- 0 Comments
ਕੌਮੀ ਅਧਿਆਪਕ ਸਿੱਖਿਆ ਪਰਿਸ਼ਦ (NCTI) ਦੀ ਮਿਲੀ ਭੁਗਤ ਵੀ ਸਾਹਮਣੇ ਆਈ ਹੈ
ਸਿਰਫਿਰੇ ਦੀ ਮਾੜੀ ਕਰਤੂਤ ! ਪੁਲਿਸ ਨੇ ਫੜ ਕੇ ਅੰਦਰ ਕੀਤਾ ! ਪਹਿਲਾਂ ਵੀ ਕਈ ਵਾਰ ਚਿਤਾਵਨੀ ਦਿੱਤੀ ਗਈ
- by Khushwant Singh
- August 17, 2024
- 0 Comments
ਥਾਣਾ ਕੈਂਟ ਪੁਲਿਸ ਨੇ ਜਸਕਰਨ ਖਿਲਾਫ BNS ਅਤੇ ਆਰਮਸ ਐਕਟ ਅਧੀਨ ਗ੍ਰਿਫਤਾਰੀ ਕਰ ਲਈ ਹੈ ।
ਬਠਿੰਡਾ ‘ਚ ਗੋਲੀਆਂ ਚਲਾਉਣ ਵਾਲਾ ਨੌਜਵਾਨ ਗ੍ਰਿਫਤਾਰ: ਸੜਕ ‘ਤੇ ਖੜ੍ਹੇ ਹੋ ਕੇ ਕੀਤੀ ਗਈ ਫਾਇਰਿੰਗ, ਸੋਸ਼ਲ ਮੀਡੀਆ ‘ਤੇ ਕੀਤੀ ਅਪਲੋਡ ਵੀਡੀਓ
- by Gurpreet Singh
- August 17, 2024
- 0 Comments
ਬਠਿੰਡਾ ‘ਚ ਇਕ ਨੌਜਵਾਨ ਵੱਲੋਂ ਸੜਕ ‘ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੀਆਈਏ ਸਟਾਫ਼
ਪੈਰਿਸ ਤੋਂ ਦਿੱਲੀ ਏਅਰਪੋਰਟ ‘ਤੇ ਪਹੁੰਚੀ ਵਿਨੇਸ਼ ਫੋਗਾਟ ਦਾ ਕੁਝ ਇਸ ਤਰ੍ਹਾਂ ਦਾ ਹੋਇਆ ਸਵਾਗਤ, ਦੇਖੋ Video
- by Gurpreet Singh
- August 17, 2024
- 0 Comments
ਦਿੱਲੀ : ਪੈਰਿਸ ਓਲੰਪਿਕ ਵਿੱਚ ਫਾਈਨਲ ਕੁਸ਼ਤੀ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਆਪਣੇ ਦੇਸ਼ ਪਰਤ ਆਈ ਹੈ। ਉਹ ਕਰੀਬ 11 ਵਜੇ ਦਿੱਲੀ ਏਅਰਪੋਰਟ ਤੋਂ ਬਾਹਰ ਆਈ। ਹਵਾਈ ਅੱਡੇ ‘ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿਨੇਸ਼ ਦਾ ਸਵਾਗਤ ਕਰਨ ਲਈ ਹਰਿਆਣਾ ਕਾਂਗਰਸ ਦੇ ਨੇਤਾ ਅਤੇ
ਪੰਜਾਬ ਦੇ ਇੱਕ ਹੋਰ ਸ਼ਹਿਰ ‘ਚ ਹੋਈ ਇੱਕ ਹੋਰ ਬੇਅਦਬੀ…
- by Gurpreet Singh
- August 17, 2024
- 0 Comments
ਭੁਲੱਥ ਦੇ ਪਿੰਡ ਭਗਵਾਨਪੁਰ ਵਿੱਚ ਇਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮੀਂ ਇਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋਇਆ ਜਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ
