ਪ੍ਰਧਾਨ ਮੰਤਰੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ, ਸੁਨੀਲ ਜਾਖੜ ਨੇ ਕੀਤਾ ਐਲਾਨ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਭਾਜਪਾ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ
ਹਰਿਆਣਾ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਜਾਰੀ, 22 ਮਈ ਨੂੰ ਹੋਵੇਗਾ ਵੱਡਾ ਇਕੱਠ
- by Manpreet Singh
- May 19, 2024
- 0 Comments
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਵੱਖ-ਵੱਖ ਬਾਰਡਰਾਂ ‘ਤੇ ਪਿਛਲੇ 97 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨੇ ਦੇ 100 ਦਿਨ ਪੂਰੇ ਹੋਣ ‘ਤੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਸੰਭੂ ਬਾਰਡਰ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ
NDA ਉਮੀਦਵਾਰ ਪ੍ਰਜਵਲ ਰੇਵੰਨਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
- by Preet Kaur
- May 19, 2024
- 0 Comments
ਬੈਂਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਇਹ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਪ੍ਰਜਵਲ ਦੇ ਪਿਤਾ ਤੇ ਹੋਲੇਨਰਸੀਪੁਰਾ
ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ ’ਚ ਫੇਲ੍ਹ, ਪ੍ਰਬੰਧਕ ਸਮੇਤ 3 ਨੂੰ ਜੇਲ੍ਹ
- by Preet Kaur
- May 19, 2024
- 0 Comments
ਯੋਗ ਗੁਰੂ ਰਾਮਦੇਵ ਦੀਆਂ ਮੁੂਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਿਥੌਰਾਗੜ੍ਹ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੀਐਮ) ਦੀ ਅਦਾਲਤ ਨੇ ਪਤੰਜਲੀ ਦੇ ਸੋਨ ਪਾਪੜੀ ਦੇ ਨਮੂਨੇ ਟੈਸਟ ਵਿੱਚ ਫੇਲ੍ਹ ਹੋਣ ਤੋਂ ਬਾਅਦ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਤੰਜਲੀ ਦੇ ਸਹਾਇਕ ਮੈਨੇਜਰ ਸਮੇਤ 3 ਲੋਕਾਂ ਨੂੰ ਦੋਸ਼ੀ ਪਾਇਆ ਅਤੇ 6-6 ਮਹੀਨੇ ਦੀ ਕੈਦ ਦਾ ਹੁਕਮ
ਵਾਇਰਲ ਆਡੀਓ ‘ਤੇ ਬਿੱਟੂ ਨੇ ਦਿੱਤਾ ਜਵਾਬ, ਕਿਹਾ ਕਰਵਾਵਾਂਗਾ ਕਾਰਵਾਈ
- by Manpreet Singh
- May 19, 2024
- 0 Comments
ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੇ ਉਮੀਦਵਾਰ ਰਨਵੀਤ ਸਿੰਘ ਬਿੱਟੂ ਦੀ ਇੱਕ ਸਨਸਨੀਖੇਜ ਆਡੀਓ ਰਿਲੀਜ਼ ਕੀਤੀ ਹੈ। ਜਿਸ ਵਿੱਚ ਬਿੱਟੂ ਬੈਂਸ ਭਰਾਵਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਵਾਉਣ ਲਈ ਤਰਲੇ ਪਾ ਰਹੇ ਹਨ। ਸਿਰਫ਼ ਇੰਨਾਂ ਹੀ ਨਹੀਂ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਆਗੂ ਵਿਰੋਧੀ
ਚੰਡੀਗੜ੍ਹ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਲੋਹੇ ਦੀਆਂ ਰਾਡਾਂ, ਡੰਡਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, PGI ‘ਚ ਮੌਤ
- by Preet Kaur
- May 19, 2024
- 0 Comments
ਪੀਜੀਆਈ ਵਿੱਚ 10 ਦਿਨਾਂ ਤੱਕ ਜ਼ਿੰਦਗੀ ਨਾਲ ਜੂਝਣ ਤੋਂ ਬਾਅਦ 21 ਸਾਲਾ ਨੌਜਵਾਨ ਰੋਹਿਤ ਕੁਮਾਰ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ ਹੈ। 8 ਮਈ ਨੂੰ ਸੱਤ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਵਿੱਚ ਪੀੜਤ ਰੋਹਿਤ ਕੁਮਾਰ ਵਾਸੀ ਰਾਮ ਦਰਬਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਸੈਕਟਰ 31 ਥਾਣਾ ਪੁਲਿਸ ਨੇ ਪਹਿਲਾਂ ਹੀ
23, 24 ਨੂੰ ਪੰਜਾਬ ਆਉਣਗੇ PM ਮੋਦੀ, ਅੱਜ ਹਰਿਆਣਾ ’ਚ ਨੱਡਾ ਕਰ ਰਹੇ ਪ੍ਰਚਾਰ
- by Preet Kaur
- May 19, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ 23 ਮਈ ਨੂੰ ਪੰਜਾਬ ਆਉਣਗੇ। ਇਸ ਦਿਨ ਉਹ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ’ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ’ਚ ਵੀ ਸ਼ਾਮਲ ਹੋਣਗੇ। ਇਸ
ਨਾਬਾਲਗ ਬੱਚੇ ਨੂੰ ਗੱਡੀ ਸਿਖਾਉਂਦਿਆਂ ਵਾਪਰਿਆ ਵੱਡਾ ਹਾਦਸਾ! ਬੇਕਾਬੂ ਕਾਰ ਨੇ ਮਾਂ-ਪੁੱਤ ਦਰੜੇ, ਚਾਰ ਸਾਲਾ ਮਾਸੂਮ ਦੀ ਮੌਤ
- by Preet Kaur
- May 19, 2024
- 0 Comments
ਗੁਰਦਾਸਪੁਰ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਵੱਲੋਂ ਆਪਣੇ ਨਾਬਾਲਗ ਬੱਚੇ ਨੂੰ ਗੱਡੀ ਚਲਾਉਣੀ ਸਿਖਾਉਣਾ ਮਹਿੰਗਾ ਪੈ ਗਿਆ। ਇਸ ਦੌਰਾਨ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮਾਂ ਤੇ ਪੁੱਤ ਹਾਦਸਾਗ੍ਰਸਤ ਹੋ ਗਏ। ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬਟਾਲਾ ਦੀ ਸਟਾਫ ਰੋਡ ‘ਤੇ ਬੀਤੀ ਦੇਰ ਸ਼ਾਮ ਇੱਕ ਪਿਤਾ ਆਪਣੇ