India Punjab

ਲਖੀਮਪੁਰ-ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

ਸੁਪਰੀਮ ਕੋਰਟ (Supreme Court) ਨੇ 2021 ਦੇ ਲਖੀਮਪੁਰ-ਖੀਰੀ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ (Ajay Mishra) ਦੇ ਪੁੱਤਰ ਆਸ਼ੀਸ਼ ਮਿਸ਼ਰਾ ( Ashish Mishra) ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਦਿੱਲੀ ਜਾਂ ਲਖਨਊ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਲਖੀਮਪੁਰ ਖੀਰੀ ਵਿੱਚ

Read More
Punjab

ਮਹਿਲਾ ਦੀ ਡਿਲਿਵਰੀ ਨੂੰ ਲੈ ਕੇ ਫਿਰ ਚਰਚਾ ‘ਚ ਰਾਜਿੰਦਰਾ ਹਸਪਤਾਲ, ਹਰਸਿਮਰਤ ਬਾਦਲ ਨੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ

ਪਟਿਆਲਾ (Patiala) ਸਮੇਤ ਪੂਰੇ ਪੰਜਾਬ ਵਿੱਚ ਆਪਣੀ ਪਛਾਣ ਕਰਕੇ ਜਾਣੇ ਜਾਂਦੇ ਰਾਜਿੰਦਰਾ ਹਸਪਤਾਲ (Rajindra Hospital) ਵਿੱਚ ਸ਼ਨੀਦਾਰ ਰਾਤ ਦੇ ਸਮੇਂ ਬਿਜਲੀ ਗੁੱਲ ਹੋਣ ਤੋਂ ਬਾਅਦ ਮੋਬਾਇਲ ਦੀ ਟਾਰਚ ਜਲਾ ਕੇ ਮਹਿਲਾ ਦੀ ਡਿਲਿਵਰੀ ਕੀਤੀ ਗਈ ਹੈ। ਇਸ ਤੋਂ ਬਾਅਦ ਇਹ ਖਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਈਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸਿਆਸਤ ਵੀ ਭਖ

Read More
India

ਦੁਕਾਨਾਂ ‘ਤੇ ਮਾਲਕ ਦੀ ਨੇਮ ਪਲੇਟ ਲਗਾਉਣ ‘ਤੇ ਸੁਪਰੀਮ ਕੋਰਟ ਦਾ ਵੱਡਾ ਨਿਰਦੇਸ਼!

ਬਿਉਰੋ ਰਿਪੋਰਟ – ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਦੁਕਾਨਾਂ ‘ਤੇ ਨੇਮ ਪਲੇਟ ਵਿਵਾਦ ਵਿੱਚ ਨਵਾਂ ਮੋੜ ਆ ਗਿਆ ਹੈ। ਸੁਪਰੀਮ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਦੌਰਾਨ ਅਦਾਲਤ ਨੇ ਨੇਮ ਪਲੇਟ ਲਗਾਉਣ ‘ਤੇ ਅੰਤਰਿਮ ਰੋਕ ਲੱਗਾ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨੋ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਪਰੀਮ ਕੋਰਟ

Read More
India

58 ਸਾਲ ਪੁਰਾਣਾ ‘RSS’ ‘ਤੇ ਲੱਗਿਆ ਬੈਨ ਹਟਿਆ! ਹੁਣ ਸਰਕਾਰੀ ਮੁਲਾਜ਼ਮਾਂ ਨੂੰ ਕੋਈ ਡਰ ਨਹੀਂ!

ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ RSS ਨਾਲ ਜੁੜਿਆ 58 ਸਾਲ ਪੁਰਾਣਾ ਬੈਨ ਹਟਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ‘ਤੇ RSS ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ‘ਤੇ ਲੱਗਿਆ ਬੈਨ ਹਟਾ ਦਿੱਤਾ ਗਿਆ ਹੈ। ਇਹ ਪਾਬੰਦੀ 1966 ਵਿੱਚ ਲਗਾਈ ਗਈ ਸੀ। ਉਧਰ ਕਾਂਗਰਸ ਨੇ ਕੇਂਦਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ

Read More
Punjab

ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ‘ਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਲਗਾਏ ਅਰੋਪ

ਬਿਉਰੋ ਰਿਪੋਰਟ – ਭੁਲੱਥ (Bhullath) ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਲਗਾਤਾਰ ਆਮ ਆਦਮੀ ਪਾਰਟੀ (AAP) ਨੂੰ ਘੇਰ ਰਹੇ ਹਨ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਇਕ ਰੈਲੀ ਵਿੱਚ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਹੈ। ਖਹਿਰਾ ਮੁਤਾਬਿਕ ਪੰਜਾਬ ਕਾਂਗਰਸ ਦੇ ਆਰ.ਟੀ.ਆਈ ਕਾਰਕੁੰਨ ਰਾਜਨਦੀਪ ਵੱਲੋਂ ਸੂਚਨਾ ਅਧਿਕਾਰ ਦੇ

Read More
Punjab

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਤੀ ਗੁਲ, ਬਿਜਲੀ ਬੰਦ ਹੋਣ ‘ਤੇ ਟਾਰਚ ਨਾਲ ਕੀਤਾ ਗਿਆ ਇਲਾਜ

ਪਟਿਆਲਾ ਦੇ ਸਰਕਾਰੀ ਹਸਪਤਾਲ ਰਜਿੰਦਰਾ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਹਸਪਤਾਲ ਵਿੱਚ ਦੇਰ ਰਾਤ ਬਿਜਲੀ ਗੁੱਲ ਹੋਣ ਕਾਰਨ ਮਰੀਜ਼ਾਂ ਵਿੱਚ ਹਫੜਾ-ਦਫੜੀ ਮੱਚ ਗਈ। ਗਰਮੀ ਤੋਂ ਪੀੜਤ ਮਰੀਜ਼ਾਂ ਦੇ ਰਿਸ਼ਤੇਦਾਰ ਆਪਣੇ ਆਪ ਨੂੰ ਪੱਖੇ ਲਗਾਉਂਦੇ ਦੇਖੇ ਗਏ। ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਡਾਕਟਰਾਂ ਨੇ ਟਾਰਚ ਦੀ ਮਦਦ ਨਾਲ ਇਲਾਜ ਕੀਤਾ। ਨਾਰਾਜ਼ ਮਰੀਜ਼ਾਂ ਦੇ

Read More
Punjab

ਹਾਦਸਾਗ੍ਰਸਤ ਸਮੁੰਦਰੀ ਜਹਾਜ਼ ‘ਚ ਪਠਾਨਕੋਟ ਦਾ ਨੌਜਵਾਨ ਲਾਪਤਾ

ਪਿਛਲੇ ਦਿਨ ਹੀ ਇਕ ਸਮੁੰਦਰੀ ਜਹਾਜ਼ ਯੂ. ਏ. ਈ. ਤੋਂ ਯਮਨ ਦੇ ਲਈ ਰਵਾਨਾ ਹੋਇਆ ਸੀ ਜੋ ਕਿ ਓਮਾਨ ਦੇ ਸਮੁੰਦਰਾਂ ‘ਚ ਹਾਦਸਾਗ੍ਰਸਤ ਹੋ ਗਿਆ ਜਿਸ ਦੇ ਚਲਦੇ 16 ਕਰੂ ਮੈਂਬਰ ਲਾਪਤਾ ਦਸੇ ਜਾ ਰਹੇ ਸੀ, ਜਿਨ੍ਹਾਂ ‘ਚੋਂ 10 ਨੂੰ ਰੈਸਕਿਉ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦਸਾਂ ‘ਚੋਂ ਇਕ ਦੀ ਮੌਤ ਹੋਈ ਦੱਸੀ ਜਾ

Read More