India Punjab

ਸੰਸਦ ’ਚ ਅਗਨੀਵੀਰ ਦੇ ਮੁੱਦੇ ਰਾਹੁਲ ਤੇ ਰਾਜਨਾਥ ਦੇ ਦਾਅਵੇ ’ਚ ਕਿੰਨਾ ਸੱਚ! ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੇ ਕੀਤਾ ਖ਼ੁਲਾਸਾ

ਬੀਤੇ ਕੱਲ੍ਹ (1 ਜੂਨ) ਸੰਸਦ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅਗਨੀਵੀਰ ਸ਼ਹੀਦ ਹੁੰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਨਹੀਂ ਮਿਲਦਾ। ਉਨ੍ਹਾਂ ਪੰਜਾਬ ਦੇ ਖੰਨਾ ਦੇ ਸ਼ਹੀਦ ਅਗਨੀਵੀਰ ਅਜੈ ਦਾ ਵੀ ਜ਼ਿਕਰ ਕੀਤਾ। ਉਹ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਅਜੈ

Read More
India

ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ CBI ਨੂੰ ਹਾਈਕੋਰਟ ਦਾ ਨੋਟਿਸ! 7 ਦਿਨਾਂ ’ਚ ਮੰਗਿਆ ਜਵਾਬ

ਨਵੀਂ ਦਿੱਲੀ: ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ (2 ਜੁਲਾਈ) ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਦੀ ਤਰਫੋਂ ਸੋਮਵਾਰ

Read More
Punjab

ਬੀਬੀ ਜਗੀਰ ਕੌਰ ਦੀ ਮੁਸੀਬਤ ਵਧੀ! ਹਾਈਕੋਰਟ ਨੇ ਨਜਾਇਜ਼ ਕਬਜ਼ੇ ‘ਤੇ ਸਕੂਲ ਦੀ ਉਸਾਰੀ ਨੂੰ ਲੈਕੇ ਦਿੱਤੇ ਵੱਡੇ ਹੁਕਮ

ਬਿਉਰੋ ਰਿਪੋਰਟ – SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖਿਲਾਫ ਬੇਗੋਵਾਲ ਵਿੱਚ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ‘ਤੇ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਹੋਈ ਸੀ, ਜਿਸ ‘ਤੇ ਹੁਣ ਅਦਾਲਤ ਦਾ ਵੱਡਾ ਫੈਸਲਾ ਆ ਗਿਆ ਹੈ। ਅਦਾਲਤ ਨੇ ਪੰਜਾਬ ਵਿਜੀਲੈਂਸ ਦੀ ਜਾਂਚ ਰਿਪੋਰਟ ਤੇ ਅਦਾਲਤ ਨੇ ਮੁਆਵਜ਼ਾ ਵਸੂਲਣ ਦੇ ਨਾਲ ਜ਼ਮੀਨ ਵਾਪਸ ਲੈਣ

Read More
India

ਸੌਧਾ ਸਾਧ ਦੀ ਫਰਲੋ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਸੌਧਾ ਸਾਧ ਰਾਮ ਰਹੀਮ ਵੱਲੋਂ ਇਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਗਈ ਹੈ। ਸੌਧਾ ਸਾਧ ਇਸ ਸਮੇ ਹਰਿਆਣਾ ਦੀ ਸੁਨਾਰੀਆ ਜੇਲ ’ਚ ਬੰਦ ਹੈ। ਉਸ ਦੀ ਫਰਲੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

Read More
Punjab

ਪਟਿਆਲਾ ਦੀ ਸੜਕ ‘ਤੇ ਦੌੜੀ ਮੌਤ ਦੀ ਕਾਰ! ਚਾਰੋ ਪਾਸੇ ਚੀਕਾਂ ਦੀ ਅਵਾਜ਼, ਵੀਡੀਓ ਵੇਖ ਕੇ ਹੋਸ਼ ਉੱਡ ਗਏ

ਪਟਿਆਲਾ ਵਿੱਚ ਨਬਾਲਿਗਾਂ ਵੱਲੋਂ ਸ਼ਰੇਆਮ ਸੜਕ ‘ਤੇ ਮੌਤ ਦਾ ਖੇਡ ਖੇਡਿਆ ਗਿਆ। ਟਰੈਫਿਕ ਨਿਯਮਾਂ ਦੀਆਂ ਧੱਜੀਆਂ ਦਾ ਵੀਡੀਓ ਹੋਸ਼ ਉਡਾਉਣ ਵਾਲਾ ਹੈ। ਪਟਿਆਲਾ ਦੀਆਂ ਸੜਕਾਂ ਉੱਤੇ ਗਲਤ ਢੰਗ ਨਾਲ ਗੱਡੀ ਚਲਾਉਂਦੇ ਨਾਬਾਲਿਗ ਰਸਤੇ ਵਿੱਚ ਕਈ ਗੱਡੀਆਂ ਨੂੰ ਟੱਕਰ ਮਾਰ ਦੇ ਰਹੇ। ਕਾਫੀ ਦੇਰ ਤੱਕ ਲੋਕਾਂ ਅਤੇ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫੜ ਲਿਆ

Read More
Punjab

ਅੰਮ੍ਰਿਤਸਰ ਪੁਲਿਸ ਨੇ ਵੱਡੇ ਤਸਕਰ ਨੂੰ ਕੀਤਾ ਗ੍ਰਿਫਤਾਰ, ਲਿਆ ਰਿਹਾ ਸੀ ਹੈਰੋਇਨ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ

Read More
India

ਸਲਮਾਨ ਖ਼ਾਨ ਨੂੰ ਲੈ ਕੇ ਮੁੰਬਈ ਪੁਲਿਸ ਦਾ ਵੱਡਾ ਖੁਲਾਸਾ, 5 ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਗੈਂਗ ਨੇ ਸਲਮਾਨ ਨੂੰ ਮਾਰਨ ਲਈ 25 ਲੱਖ ਰੁਪਏ ਦਾ ਠੇਕਾ ਦਿੱਤਾ ਸੀ। ਪੁਲਿਸ ਨੇ ਹੁਣ ਇਸ ਮਾਮਲੇ ‘ਚ ਗ੍ਰਿਫਤਾਰ ਲਾਰੈਂਸ ਗੈਂਗ ਦੇ 5 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

Read More
Punjab

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਬਰਾਮਦ ਕੀਤੀ ਹੈਰੋਇਨ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਉੱਪਰ ਇਹ ਕਾਰਵਾਈ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਪਾਕਿਸਤਾਨ ਤੋਂ ਨਸ਼ਿਆਂ

Read More