India Punjab

ਰਵਨੀਤ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ: ਹਰਿਆਣਾ ਤੋਂ ਚੋਣ ਲੜਨ ਦੀ ਸੰਭਾਵਨਾ

ਪੰਜਾਬ ਵਿੱਚ ਲੁਧਿਆਣਾ ਤੋਂ ਹਾਰ ਕੇ ਵੀ ਕੇਂਦਰੀ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਦੀ ਇਕਲੌਤੀ ਰਾਜ ਸਭਾ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਹਰਿਆਣਾ ਤੋਂ ਉਸ ਦੀ ਐਂਟਰੀ ਗੇਮ ਚੇਂਜਰ

Read More
India

ਉੱਤਰਾਖੰਡ ‘ਚ ਤਬਾਹੀ ਨੇ ਦਸਤਕ ਦਿੱਤੀ, 8 ਲੋਕਾਂ ਦੀ ਮੌਤ, ਕਈ ਲੋਕ ਲਾਪਤਾ

ਉੱਤਰਾਖੰਡ ‘ਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਹਾਲਾਤ ਇਹ ਹਨ ਕਿ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਨਦੀਆਂ-ਨਾਲਿਆਂ ਦੇ ਭਰ ਜਾਣ ਦੀਆਂ ਖਬਰਾਂ ਹਨ। ਇਸੇ ਲੜੀ ਤਹਿਤ ਟਿਹਰੀ-ਘਨਸਾਲੀ ਦੇ ਜਖਨਿਆਲੀ ਨੇੜੇ

Read More
India

ਮੀਂਹ ਤੋਂ ਬਾਅਦ ਅੱਜ ਦਿੱਲੀ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ ਬਰਸਾਤ ਅਤੇ 1 ਅਗਸਤ ਨੂੰ ਵੀ ਭਾਰੀ ਮੀਂਹ ਪੈਣ ਦੀ

Read More
Punjab

ਚੰਡੀਗੜ੍ਹ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

ਚੰਡੀਗੜ੍ਹ : ਮਾਨਸੂਨ ਭਾਵੇਂ ਕਮਜ਼ੋਰ ਹੋ ਗਿਆ ਹੋਵੇ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਹਿਸਾਬ ਨਾਲ ਅੱਜ ਇਲਾਕੇ ਵਿੱਚ ਭਾਰੀ ਮੀਂਹ ਪਵੇਗਾ। ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਠੰਡੀਆਂ ਹਵਾਵਾਂ ਵਗ ਰਹੀਆਂ

Read More
India

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 270 ਮੌਤਾਂ, 240 ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 270 ਤੱਕ ਪਹੁੰਚ ਗਈ ਹੈ। 130 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ ਅੱਜ ਤੀਜੇ ਦਿਨ ਵੀ 240 ਤੋਂ ਵੱਧ ਲੋਕ ਲਾਪਤਾ ਹਨ। ਮੌਸਮ ਵਿਭਾਗ ਨੇ ਅੱਜ ਫਿਰ ਵਾਇਨਾਡ ਵਿੱਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਆਫਤ ਪ੍ਰਬੰਧਨ ਟੀਮ ਨੇ

Read More
Punjab

ਪੰਜਾਬ ਦੇ ਕਈ ਜਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ

ਮੁਹਾਲੀ : ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ

Read More
India Punjab Religion Video

ਤਖਤ ਸਾਹਿਬ ਦੇ ਜਾਅਲੀ ਅਖੰਡ ਪਾਠ ! ਕੌਣ ਮੁਲਜ਼ਮਾਂ ਨੂੰ ਬਚਾ ਰਿਹਾ ਹੈ ?

ਤਖਤ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਬੋਰਡ ਨੇ ਅਖੰਡ ਪਾਠ ਘੁਟਾਲੇ ਦੇ 3 ਹੋਰ ਮੁਲਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ

Read More
India International Punjab Video

ਪੰਜਾਬ,ਦੇਸ਼ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

SGPC ਦੇ ਵੋਟਾਂ ਦੀ ਤਰੀਕ ਮੁੜ ਤੋਂ 16 ਸਤੰਬਰ ਤੱਕ ਵਧੀ

Read More
India Punjab Religion

‘ਦ ਖਾਲਸ ਟੀਵੀ ਦੀ ਖ਼ਬਰ ਦਾ ਵੱਡਾ ਅਸਰ ! ਤਖਤ ਹਜ਼ੂਰ ਸਾਹਿਬ ਫਰਜ਼ੀ ਅਖੰਡ ਪਾਠ ਘੁਟਾਲੇ ‘ਚ ਵੱਡਾ ਐਕਸ਼ਨ !

ਤਖਤ ਹਜ਼ੂਰ ਘੁਟਾਲੇ ਦੇ ਦੇ ਮੁਲਜਮ ਠਾਣ ਸਿੰਘ ਬੁੰਗਈ, ਰਵਿੰਦਰ ਸਿੰਘ ਤੇ ਧਰਮ ਸਿੰਘ ਝੀਲਦਾਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ

Read More
India Punjab

ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਦੀ ਸਪੀਕਰ ਨੂੰ ਕੀਤੀ ਸ਼ਿਕਾਇਤ, ਅਨੁਰਾਗ ਠਾਕੁਰ ਦਾ ਭਾਸ਼ਣ ਸੋਸ਼ਲ ਮੀਡੀਆ ਤੇ ਪਾਉਣ ਦਾ ਕੀਤਾ ਵਿਰੋਧ

ਜਲੰਧਰ (Jalandhar) ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ (Anurag Thakur) ਦੀ ਟਿੱਪਣੀ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਦੇ ਉਲੰਘਣ ਦਾ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਚੰਨੀ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ

Read More