ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ, ਵਧੇਗੀ ਠੰਡ
ਪੰਜਾਬ-ਚੰਡੀਗੜ੍ਹ ‘ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ ‘ਤੇ 7 ਦਸੰਬਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ 8 ਦਸੰਬਰ ਨੂੰ